June 9, 2026, 11:07 pm
----------- Advertisement -----------
HomeNewsEntertainmentਆਲੀਆ ਭੱਟ ਦੀ ਸਪੈਸ਼ਲ ਗੋਦ ਭਰਾਈ ਦੀਆਂ ਤਿਆਰੀਆਂ ਹੋਈਆਂ ਸ਼ੁਰੂ, ਜਾਣੋ ਕਦੋਂ...

ਆਲੀਆ ਭੱਟ ਦੀ ਸਪੈਸ਼ਲ ਗੋਦ ਭਰਾਈ ਦੀਆਂ ਤਿਆਰੀਆਂ ਹੋਈਆਂ ਸ਼ੁਰੂ, ਜਾਣੋ ਕਦੋਂ ਅਤੇ ਕਿੱਥੇ ਹੋਵੇਗਾ Baby Shower

Published on

----------- Advertisement -----------

ਰਣਬੀਰ ਕਪੂਰ ਅਤੇ ਆਲੀਆ ਭੱਟ ਜਲਦ ਹੀ ਆਪਣੇ ਪਹਿਲੇ ਬੱਚੇ ਦਾ ਸਵਾਗਤ ਕਰਨ ਜਾ ਰਹੇ ਹਨ, ਜਿਸ ਨੂੰ ਲੈ ਕੇ ਉਹ ਕਾਫੀ ਉਤਸ਼ਾਹਿਤ ਹਨ। ਆਲੀਆ ਨੇ ਕੁਝ ਮਹੀਨੇ ਪਹਿਲਾਂ ਆਪਣੇ ਪ੍ਰੈਗਨੈਂਸੀ ਦਾ ਐਲਾਨ ਕੀਤਾ ਸੀ। ਇਸ ਸਭ ਦੇ ਵਿਚਕਾਰ ਹੁਣ ਖਬਰ ਆ ਰਹੀ ਹੈ ਕਿ ਆਲੀਆ ਭੱਟ ਦੀ ਸੱਸ ਨੀਤੂ ਕਪੂਰ ਅਤੇ ਆਲੀਆ ਭੱਟ ਦੀ ਮਾਂ ਸੋਨੀ ਰਾਜ਼ਦਾਨ ਨੇ ਆਲੀਆ ਦੇ ਬੇਬੀ ਸ਼ਾਵਰ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸੋਨੀ ਰਾਜ਼ਦਾਨ ਅਤੇ ਨੀਤੂ ਕਪੂਰ ਜਲਦ ਹੀ ਆਲੀਆ ਲਈ ਬੇਬੀ ਸ਼ਾਵਰ ਹੋਸਟ ਕਰਨਗੇ।

ਮੀਡੀਆ ਰਿਪੋਰਟਾਂ ਮੁਤਾਬਕ ਆਲੀਆ ਭੱਟ ਦੀ ਮਾਂ ਸੋਨੀ ਰਾਜ਼ਦਾਨ ਅਤੇ ਸੱਸ ਨੀਤੂ ਕਪੂਰ ਆਲੀਆ ਦੀ ਗੋਦ ਭਰਾਈ ਲਈ ਕੁਝ ਖਾਸ ਪਲਾਨਿੰਗ ਕਰ ਰਹੀਆਂ ਹਨ। ਦੋਵਾਂ ਨੇ ਆਲੀਆ ਦੇ ਬੇਬੀ ਸ਼ਾਵਰ ਦੀਆਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ, ਜਿਸ ‘ਚ ਸਿਰਫ ਕੁੜੀਆਂ/ਔਰਤਾਂ ਹੀ ਹੋਣਗੀਆਂ। ਬੇਬੀ ਸ਼ਾਵਰ ਮੁੰਬਈ ‘ਚ ਹੀ ਹੋਵੇਗਾ। ਹਾਲਾਂਕਿ, ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ ਕਿ ਬੇਬੀ ਸ਼ਾਵਰ ਦੀ ਰਸਮ ਵਿਆਹ ਵਾਂਗ ਘਰ ‘ਚ ਹੋਵੇਗੀ ਜਾਂ ਕਿਸੇ ਹੋਰ ਜਗ੍ਹਾ ‘ਤੇ।
ਮੀਡੀਆ ਰਿਪੋਰਟਾਂ ਮੁਤਾਬਕ ਆਲੀਆ ਦਾ ਬੇਬੀ ਸ਼ਾਵਰ ਸਤੰਬਰ ਦੇ ਅੰਤ ਵਿੱਚ ਹੋ ਸਕਦਾ ਹੈ। ਸ਼ਾਹੀਨ ਭੱਟ, ਕਰੀਨਾ ਕਪੂਰ ਖਾਨ, ਕਰਿਸ਼ਮਾ ਕਪੂਰ, ਆਕਾਂਕਸ਼ਾ ਰੰਜਨ, ਨਵਿਆ ਨੰਦਾ, ਸ਼ਵੇਤਾ ਬੱਚਨ, ਆਰਤੀ ਸ਼ੈੱਟੀ ਅਤੇ ਆਲੀਆ ਭੱਟ ਦੇ ਗਰਲ ਗੈਂਗ ਭਾਵ ਬਚਪਨ ਦੇ ਦੋਸਤਾਂ ਦੇ ਸਮਾਗਮ ਵਿੱਚ ਸ਼ਾਮਲ ਹੋਣ ਦੀ ਪੂਰੀ ਸੰਭਾਵਨਾ ਹੈ। ਬੇਬੀ ਸ਼ਾਵਰ ਬਾਂਦਰਾ, ਮੁੰਬਈ ਵਿੱਚ ਹੋਵੇਗਾ। ਦੱਸ ਦੇਈਏ ਕਿ ਪਿਛਲੇ ਮਹੀਨੇ ਆਲੀਆ ਭੱਟ ਅਤੇ ਰਣਬੀਰ ਕਪੂਰ ਆਪਣਾ ਬੇਬੀਮੂਨ ਮਨਾਉਣ ਇਟਲੀ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...