September 5, 2026, 12:36 am
----------- Advertisement -----------
HomeNewsEntertainmentਆਲੀਆ ਭੱਟ ਨੇ 'ਬਾਥਟਬ' 'ਚ ਕਰਵਾਇਆ ਹੌਟ ਫੋਟੋਸ਼ੂਟ, ਦੇਖੋ ਵਾਇਰਲ ਤਸਵੀਰਾਂ

ਆਲੀਆ ਭੱਟ ਨੇ ‘ਬਾਥਟਬ’ ‘ਚ ਕਰਵਾਇਆ ਹੌਟ ਫੋਟੋਸ਼ੂਟ, ਦੇਖੋ ਵਾਇਰਲ ਤਸਵੀਰਾਂ

Published on

----------- Advertisement -----------

‘ਗੰਗੂਬਾਈ’ ਯਾਨੀ ਆਲੀਆ ਭੱਟ ਨੇ ਇੰਸਟਾਗ੍ਰਾਮ ‘ਤੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤਾਜ਼ਾ ਤਸਵੀਰਾਂ ‘ਚ ਆਲੀਆ ਭੱਟ ਬਾਥਟਬ ‘ਚ ਲੇਟਦੀ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ‘ਤੇ ਆਲੀਆ ਭੱਟ ਦੀਆਂ ਇਹ ਤਸਵੀਰਾਂ ਦੇਖਦੇ ਹੀ ਦੇਖਦੇ ਵਾਇਰਲ ਹੋ ਗਈਆਂ ਹਨ। ਇਨ੍ਹਾਂ ਤਸਵੀਰਾਂ ‘ਚ ਆਲੀਆ ਦਾ ਲੁੱਕ ਕਾਫੀ ਵੱਖਰਾ ਹੈ। ਲੇਟੈਸਟ ਫੋਟੋਸ਼ੂਟ ‘ਚ ਆਲੀਆ ਨੇ ਸਫੈਦ ਸ਼ਾਰਟ ਡਰੈੱਸ ਪਹਿਨੀ ਹੋਈ ਹੈ ਅਤੇ ਉਹ ਹਮੇਸ਼ਾ ਦੀ ਤਰ੍ਹਾਂ ਕਾਫੀ ਬੋਲਡ ਨਜ਼ਰ ਆ ਰਹੀ ਹੈ।

ਇਸ ਦੇ ਨਾਲ ਹੀ ਅਦਾਕਾਰਾ ਨੇ ਮੈਚਿੰਗ ਕੋਟ ਵੀ ਪਾਇਆ ਹੈ। ਆਲੀਆ ਨੇ ਲਾਈਟ ਮੇਕਅੱਪ ਨਾਲ ਆਪਣੇ ਲੁੱਕ ਨੂੰ ਪੂਰਾ ਕੀਤਾ ਹੈ। ਇੱਥੇ ਉਸ ਨੇ ਵਾਲਾਂ ਦੀ ਪੋਨੀਟੇਲ ਬਣਾਈ ਹੈ। ਆਲੀਆ ਨੇ ਇਸ ਡਰੈੱਸ ਨਾਲ ਸਫੈਦ ਹਾਈ ਹੀਲ ਕੈਰੀ ਕੀਤੀ ਹੈ। ਆਲੀਆ ਭੱਟ ਦੇ ਇਸ ਫੋਟੋਸ਼ੂਟ ਨੇ ਸੋਸ਼ਲ ਮੀਡੀਆ ‘ਤੇ ਧੂਮ ਮਚਾ ਦਿੱਤੀ ਹੈ। ਆਲੀਆ ਦੀਆਂ ਇਨ੍ਹਾਂ ਤਸਵੀਰਾਂ ‘ਤੇ ਪ੍ਰਸ਼ੰਸਕ ਪਿਆਰ ਦੀ ਵਰਖਾ ਕਰਦੇ ਨਜ਼ਰ ਆ ਰਹੇ ਹਨ। ਆਲੀਆ ਦੀਆਂ ਇਨ੍ਹਾਂ ਤਸਵੀਰਾਂ ਨੂੰ ਹੁਣ ਤੱਕ 11 ਲੱਖ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...