July 22, 2026, 1:17 am
----------- Advertisement -----------
HomeNewsEntertainmentਆਲੀਆ ਭੱਟ ਨੇ ਲੰਡਨ 'ਚ ਇਸ ਤਰਾਂ ਮਨਾਇਆ ਆਪਣਾ 30ਵਾਂ ਜਨਮਦਿਨ, ਸ਼ੇਅਰ...

ਆਲੀਆ ਭੱਟ ਨੇ ਲੰਡਨ ‘ਚ ਇਸ ਤਰਾਂ ਮਨਾਇਆ ਆਪਣਾ 30ਵਾਂ ਜਨਮਦਿਨ, ਸ਼ੇਅਰ ਕੀਤੀਆਂ ਤਸਵੀਰਾਂ

Published on

----------- Advertisement -----------

ਆਲੀਆ ਭੱਟ ਨੇ 15 ਮਾਰਚ ਨੂੰ ਆਪਣਾ 30ਵਾਂ ਜਨਮਦਿਨ ਮਨਾਇਆ ਹੈ। ਆਲੀਆ ਲਈ ਇਹ ਜਨਮਦਿਨ ਬਹੁਤ ਖਾਸ ਸੀ। ਅਦਾਕਾਰਾ ਨੇ ਵਿਆਹ ਅਤੇ ਮਾਂ ਬਣਨ ਤੋਂ ਬਾਅਦ ਆਪਣਾ ਪਹਿਲਾ ਜਨਮਦਿਨ ਮਨਾਇਆ। ਇਸ ਦੇ ਨਾਲ ਹੀ ਅਦਾਕਾਰਾ ਨੇ ਖੁਦ ਇੰਸਟਾਗ੍ਰਾਮ ‘ਤੇ ਜਸ਼ਨ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਸ ਦੌਰਾਨ ਉਨ੍ਹਾਂ ਨੇ ਨਾ ਸਿਰਫ ਪਰਿਵਾਰ ਨਾਲ ਕੁਆਲਿਟੀ ਟਾਈਮ ਬਿਤਾਇਆ, ਸਗੋਂ ਆਪਣੇ ਮਨਪਸੰਦ ਪਕਵਾਨਾਂ ਦਾ ਵੀ ਆਨੰਦ ਲਿਆ। ਆਪਣੇ ਜਨਮਦਿਨ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਕੈਪਸ਼ਨ ‘ਚ ਲਿਖਿਆ ‘ਥਰਟੀ’… ਆਲੀਆ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਪਹਿਲੀ ਤਸਵੀਰ ‘ਚ ਅਭਿਨੇਤਰੀ ਕੇਕ ਕੱਟਣ ਤੋਂ ਪਹਿਲਾਂ ਸ਼ੁਭਕਾਮਨਾਵਾਂ ਮੰਗਦੀ ਨਜ਼ਰ ਆ ਰਹੀ ਹੈ।ਦੂਜੀ ਤਸਵੀਰ ‘ਚ ਆਲੀਆ ਪਤੀ ਰਣਬੀਰ ਕਪੂਰ ‘ਤੇ ਪਿਆਰ ਦੀ ਵਰਖਾ ਕਰਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਕੁਝ ਤਸਵੀਰਾਂ ‘ਚ ਅਭਿਨੇਤਰੀ ਆਪਣੇ ਮਨਪਸੰਦ ਪਕਵਾਨਾਂ ਦਾ ਆਨੰਦ ਲੈਂਦੀ ਵੀ ਨਜ਼ਰ ਆ ਰਹੀ ਹੈ। ਦੱਸ ਦੇਈਏ ਕਿ ਆਲੀਆ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਹਾਲੀਵੁੱਡ ਫਿਲਮ ‘ਹਾਰਟ ਆਫ ਸਟੋਨ’ ਦੀ ਸ਼ੂਟਿੰਗ ਦੇ ਸਿਲਸਿਲੇ ‘ਚ ਲੰਡਨ ‘ਚ ਹੈ। ਇਸ ਫਿਲਮ ‘ਚ ਉਹ ਗਾਲ ਗਡੋਟ ਦੇ ਨਾਲ ਨਜ਼ਰ ਆਵੇਗੀ। ਇਸ ਤੋਂ ਇਲਾਵਾ ਆਲੀਆ ‘ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ’ ‘ਚ ਰਣਵੀਰ ਸਿੰਘ ਦੇ ਨਾਲ ਨਜ਼ਰ ਆਵੇਗੀ। ਰਣਬੀਰ ਦੀ ਗੱਲ ਕਰੀਏ ਤਾਂ ਉਸ ਕੋਲ ‘ਐਨੀਮਲ’ ਫਿਲਮ ਹੈ, ਜਿਸ ‘ਚ ਉਹ ਰਸ਼ਮਿਕਾ ਮੰਡਾਨਾ ਦੇ ਨਾਲ ਨਜ਼ਰ ਆਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...