July 30, 2026, 7:28 pm
----------- Advertisement -----------
HomeNewsEntertainmentJustin Bieber ਦੇ ਗੀਤ 'ਤੇ ਦੋਸਤਾਂ ਨਾਲ ਡਾਂਸ ਕਰਦੀ ਨਜ਼ਰ ਆਈ ਆਲੀਆ...

Justin Bieber ਦੇ ਗੀਤ ‘ਤੇ ਦੋਸਤਾਂ ਨਾਲ ਡਾਂਸ ਕਰਦੀ ਨਜ਼ਰ ਆਈ ਆਲੀਆ ਭੱਟ,ਦੇਖੋ ਵਾਇਰਲ ਵੀਡੀਓ

Published on

----------- Advertisement -----------

ਆਲੀਆ ਭੱਟ ਇਨ੍ਹੀਂ ਦਿਨੀਂ ਆਪਣੀ ਪ੍ਰੋਫੈਸ਼ਨਲ ਅਤੇ ਨਿੱਜੀ ਜ਼ਿੰਦਗੀ ਨੂੰ ਲੈ ਕੇ ਖੂਬ ਸੁਰਖੀਆਂ ‘ਚ ਹੈ। ਬੀਤੇ ਦਿਨ ਉਹ ਰਣਵੀਰ ਕਪੂਰ ਨਾਲ ਆਪਣੀ ਫਿਲਮ ਬ੍ਰਹਮਾਸਤਰ ਦੀ ਪ੍ਰਮੋਸ਼ਨ ਕਰਦੀ ਨਜ਼ਰ ਆਈ ਸੀ। ਇਸ ਦੇ ਨਾਲ ਹੀ ਆਲੀਆ ਹਾਲ ਹੀ ‘ਚ ਆਪਣੀ ਸਕੂਲੀ ਦੋਸਤ ਮੇਘਨਾ ਗੋਇਲ ਦੇ ਵਿਆਹ ‘ਚ ਸ਼ਾਮਲ ਹੋਈ ਸੀ। ਇਸ ਵਿਆਹ ‘ਚ ਉਸ ਨੇ ਆਪਣੇ ਦੋਸਤਾਂ ਨਾਲ ਖੂਬ ਹੰਗਾਮਾ ਕੀਤਾ। ਹਲਦੀ, ਮਹਿੰਦੀ, ਸੰਗੀਤ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।

ਇਸ ਵਿਆਹ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ‘ਚ ਆਲੀਆ ਭੱਟ ਆਪਣੇ ਦੋਸਤਾਂ ਨਾਲ ਜਸਟਿਨ ਬੀਬਰ ਦੇ ਗੀਤ ‘ਤੇ ਧਮਾਲ ਮਚਾ ਰਹੀ ਹੈ।ਆਲੀਆ ਭੱਟ ਸਿਲਵਰ ਸ਼ਿਮਰ ਆਊਟਫਿਟਸ ਦੇ ਨਾਲ ਸਿਲਵਰ ਜਿਊਲਰੀ ‘ਚ ਨਜ਼ਰ ਆਈ। ਆਲੀਆ ਦੇ ਅੰਗਰੇਜ਼ੀ ਗੀਤਾਂ ‘ਤੇ ਦੇਸੀ ਠੁਮਕੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਹਨ। ਆਲੀਆ ਦੇ ਡਾਂਸ ਦੀ ਵੀਡੀਓ ਉਸ ਦੇ ਫੈਨ ਕਲੱਬ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ।ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਆਲੀਆ ਭੱਟ ਨੇ ਸ਼ੁਰੂ ‘ਚ ਆਪਣੇ ਵਾਲਾਂ ਨੂੰ ਪਿੱਛੇ ਬੰਨ੍ਹ ਲਿਆ ਸੀ ਪਰ ਜਦੋਂ ਉਹ ਡਾਂਸ ਕਰਦੀ ਹੈ ਤਾਂ ਉਹ ਉਨ੍ਹਾਂ ਨੂੰ ਖੋਲ੍ਹ ਦਿੰਦੀ ਹੈ।

https://www.instagram.com/p/CXyXpyBAQnd/

ਵੀਡੀਓ ‘ਚ ਆਲੀਆ ਭੱਟ ਦਾ ਖੂਬਸੂਰਤ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਆਲੀਆ ਭੱਟ ਦੇ ਡਾਂਸ ਪਰਫਾਰਮੈਂਸ ਦੀ ਗੱਲ ਕਰੀਏ ਤਾਂ ਇਹ ਇਕ ਗਰੁੱਪ ਪਰਫਾਰਮੈਂਸ ਸੀ, ਜਿਸ ‘ਚ ਉਹ ਜਸਟਿਨ ਬੀਵਰ ਦੇ ਗੀਤ ਪੀਚਸ ਐਂਡ ਬੇਬੀ ‘ਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ।ਆਲੀਆ ਭੱਟ ਦੇ ਨਾਲ ਉਨ੍ਹਾਂ ਦੀਆਂ ਸਹੇਲੀਆਂ ਆਕਾਂਕਸ਼ਾ ਰੰਜਨ ਕਪੂਰ, ਅਨੁਸ਼ਕਾ ਰੰਜਨ, ਤਾਨਿਆ ਸਾਹਾ ਗੁਪਤਾ, ਦੇਵਿਕਾ ਅਡਵਾਨੀ, ਰਿਆ ਚੈਟਰਜੀ, ਕ੍ਰਿਪਾ ਮਹਿਤਾ ਅਤੇ ਦਿਸ਼ਾ ਖਟਵਾਨੀ ਵੀ ਨਜ਼ਰ ਆ ਰਹੀਆਂ ਹਨ। ਆਲੀਆ ਭੱਟ ਦੇ ਇਸ ਵੀਡੀਓ ਨੂੰ ਪ੍ਰਸ਼ੰਸਕਾਂ ਅਤੇ ਸੋਸ਼ਲ ਮੀਡੀਆ ਯੂਜ਼ਰਸ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਆਲੀਆ ਭੱਟ ਨੇ ਵੀ ਇੰਸਟਾ ਸਟੋਰੀ ‘ਚ ਵਿਆਹ ਤੋਂ ਬਾਅਦ ਆਪਣੀ ਦੋਸਤ ਦੀ ਤਸਵੀਰ ਸ਼ੇਅਰ ਕੀਤੀ ਹੈ। ਵਾਇਰਲ ਹੋ ਰਹੀਆਂ ਇਨ੍ਹਾਂ ਤਸਵੀਰਾਂ ‘ਚ ਦੇਖਿਆ ਜਾ ਸਕਦਾ ਹੈ ਕਿ ਆਲੀਆ ਪਿੰਕ ਕਲਰ ਦੇ ਟੂ ਪੀਸ ‘ਚ ਨਜ਼ਰ ਆ ਰਹੀ ਹੈ ਅਤੇ ਉਹ ਪੂਲ ‘ਚ ਆਪਣੇ ਦੋਸਤਾਂ ਨਾਲ ਖੂਬਸੂਰਤ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਦੱਸ ਦੇਈਏ ਕਿ ਆਲੀਆ ਇਨ੍ਹੀਂ ਦਿਨੀਂ ਆਪਣੀ ਆਉਨ ਵਾਲੀ ਫਿਲਮ ਨੂੰ ਲੈ ਕੇ ਕਾਫੀ ਰੁੱਝੀ ਹੋਈ ਹੈ ਪਰ ਉਹ ਹਮੇਸ਼ਾ ਆਪਣੇ ਦੋਸਤਾਂ ਨਾਲ ਮਸਤੀ ਕਰਨ ਲਈ ਸਮਾਂ ਕੱਢ ਹੀ ਲੈਂਦੀ ਹੈ। ਵਰਕਫਰੰਟ ਦੀ ਗੱਲ ਕਰੀਏ ਤਾਂ ਤੁਹਾਨੂੰ ਦੱਸ ਦੇਈਏ ਕਿ ਉਹ ਜਲਦ ਹੀ ਰਣਬੀਰ ਕਪੂਰ ਨਾਲ ਬ੍ਰਹਮਾਸਤਰ ‘ਚ ਨਜ਼ਰ ਆਵੇਗੀ, ਇਸ ਤੋਂ ਇਲਾਵਾ ਉਹ ‘ਰੋਕੀ ਔਰ ਰਾਣੀ ਕਿ ਪ੍ਰੇਮ ਸਟੋਰੀ’ ‘ਚ ਰਣਵੀਰ ਸਿੰਘ ਨਾਲ ਨਜ਼ਰ ਆਉਣ ਵਾਲੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਕੇਦਾਰਨਾਥ ਯਾਤਰਾ ਦਾ ਰਸਤਾ ਬੰਦ, ਗੌਰੀਕੁੰਡ ਤੋਂ ਅੱਗੇ ਪਹਾੜੀ ਦਾ ਹਿੱਸਾ ਡਿੱਗਿਆ

ਕੇਦਾਰਨਾਥ ਯਾਤਰਾ ਮਾਰਗ ‘ਤੇ ਲਗਾਤਾਰ ਹੋ ਰਹੀ ਮੋਹਲੇਧਾਰ ਬਾਰਿਸ਼ ਦੌਰਾਨ ਵੀਰਵਾਰ ਸਵੇਰੇ ਇੱਕ ਵੱਡਾ...

ਪੰਜਾਬ ਕਾਂਗਰਸ ਦੀ ਦਿੱਲੀ ‘ਚ ਹੋਈ ਸੀਕਰੇਟ ਮੀਟਿੰਗ, ਰਾਜਾ ਵੜਿੰਗ ਅਸਤੀਫ਼ਾ ਦੇਣ ਲਈ ਤਿਆਰ; ਗੁੱਟਬੰਦੀ ਹੋਈ ਤੇਜ਼

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅੰਦਰਲੀ ਧੜੇਬੰਦੀ ਅਤੇ ਅੰਦਰੂਨੀ ਕਲੇਸ਼...

 ਜਗਮੀਤ ਸਿੰਘ ਨੂੰ ਡੈਸਟੀਨੇਸ਼ਨ ਕੈਨੇਡਾ ਦਾ ਮੁਖੀ ਲਾਉਣ ਦੀ ਤਿਆਰੀ

ਕੈਨੇਡਾ ਦੀ ਨਿਊ ਡੈਮੋਕਰੈਟਿਕ ਪਾਰਟੀ ਦੇ 2017 ਤੋਂ 2025 ਤੱਕ ਪ੍ਰਧਾਨ ਰਹੇ ਜਗਮੀਤ ਸਿੰਘ...

ਬੇਅਦਬੀ ਕਾਨੂੰਨ ਦੇ ਸੋਧੇ ਖਰੜੇ ‘ਤੇ ਜਥੇਦਾਰ ਬੋਲੇ – ‘ਗੁਰੂ ਗ੍ਰੰਥ ਸਾਹਿਬ ਤੇ ਕੋਈ ਕਾਨੂੰਨ ਨਹੀਂ ਬਣਾਇਆ ਜਾ ਸਕਦਾ’

ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਲੈ ਕੇ ਪੰਜਾਬ...

ਇਸ ਪਿੰਡ ਦੇ ਮੁੰਡਾ-ਕੁੜੀ ਆਪਸ ਵਿਚ ਨਹੀਂ ਕਰਵਾ ਸਕਣਗੇ ਵਿਆਹ, ਪੰਚਾਇਤ ਨੇ ਮਤਾ ਕੀਤਾ ਪਾਸ

ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਬੋਪਾਰਾਏ ਕਲਾਂ ਵਿਖੇ ਪਿੰਡ ਦੀਆਂ ਸਦੀਆਂ ਪੁਰਾਣੀਆਂ ਮਾਨਤਾਵਾਂ...

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਲੜਕੀ ਦਾ ਗੋਲੀ ਮਾਰ ਕੇ ਕਤਲ, ਪੰਜਾਬੀ ਮੁੰਡੇ ਨੇ ਇਲਜ਼ਾਮ!

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਨਵਨੀਤ ਕੌਰ ਦੀ ਦਿਨ-ਦਿਹਾੜੇ ਗੋਲੀ ਮਾਰ...

BS-3 ਗੱਡੀਆਂ ਦੇ ਬਦਲਣੇ ਪੈ ਸਕਦੇ ਹਨ ਰਬੜ ਦੇ ਪੁਰਜੇ, E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ

ਕੇਂਦਰ ਸਰਕਾਰ ਨੇ ਪਹਿਲੀ ਵਾਰ ਮੰਨਿਆ ਕਿ E-20 ਪੈਟਰੋਲ ਇਸਤੇਮਾਲ ਕਰਨ ਨਾਲ ਗੱਡੀਆਂ ਨੂੰ...

ਵਾਲਮੀਕਿ ਸਮਾਜ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ; ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ

ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ‘ਤੇ...

*40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ...