October 11, 2026, 1:42 am
----------- Advertisement -----------
HomeNewsCoronavirusCovid ਨਿਯਮਾਂ ਦੀ ਉਲੰਘਣਾ ਕਰਨ ‘ਤੇ ਆਲੀਆ ਭੱਟ ਖ਼ਿਲਾਫ਼ ਕੇਸ ਹੋਇਆ ਦਰਜ

Covid ਨਿਯਮਾਂ ਦੀ ਉਲੰਘਣਾ ਕਰਨ ‘ਤੇ ਆਲੀਆ ਭੱਟ ਖ਼ਿਲਾਫ਼ ਕੇਸ ਹੋਇਆ ਦਰਜ

Published on

----------- Advertisement -----------

ਆਲੀਆ ਭੱਟ ਇਨ੍ਹੀਂ ਦਿਨੀਂ ਕਾਫੀ ਸੁਰਖੀਆਂ ਵਿੱਚ ਹੈ। ਆਲੀਆ ਭੱਟ ਹਾਲ ਹੀ ‘ਚ ਦਿੱਲੀ ਆਈ ਸੀ। ਉਹ ਇੱਥੇ ਰਣਬੀਰ ਕਪੂਰ ਅਤੇ ਨਿਰਦੇਸ਼ਕ ਅਯਾਨ ਮੁਖਰਜੀ ਨਾਲ ਆਪਣੀ ਆਉਣ ਵਾਲੀ ਫਿਲਮ ‘ਬ੍ਰਹਮਾਸਤਰ’ ਦੀ ਪ੍ਰਮੋਸ਼ਨ ਲਈ ਆਈ ਹੋਈ ਸੀ। ਉਹ ਚਾਰਟਰਡ ਜਹਾਜ਼ ਰਾਹੀਂ ਦਿੱਲੀ ਪਹੁੰਚੀ ਸੀ। ਉਸ ਸਮੇਂ ਕੋਵਿਡ-19 ਨਿਯਮਾਂ ਦੀ ਉਲੰਘਣਾ ਕਰਨ ਦਾ ਦੋਸ਼ ਲੱਗਾ ਸੀ। ਆਲੀਆ ਨੇ ਫਿਲਮਕਾਰ ਕਰਨ ਜੌਹਰ ਦੀ ਪਾਰਟੀ ‘ਚ ਸ਼ਿਰਕਤ ਕੀਤੀ।

ਇਸ ਪਾਰਟੀ ‘ਚ ਸ਼ਾਮਲ ਹੋਏ 4 ਮਹਿਮਾਨ ਮਹੀਪ ਕਪੂਰ, ਸੀਮਾ ਖਾਨ, ਕਰੀਨਾ ਕਪੂਰ ਖਾਨ ਅਤੇ ਅੰਮ੍ਰਿਤਾ ਅਰੋੜਾ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਇਸ ਤੋਂ ਬਾਅਦ ਬੀਐਮਸੀ ਨੇ ਆਲੀਆ ਨੂੰ ਕੁਆਰੰਟੀਨ ਵਿੱਚ ਰਹਿਣ ਦੇ ਨਿਰਦੇਸ਼ ਦਿੱਤੇ ਸਨ। ਆਲੀਆ ਭੱਟ ਨੇ ਕੋਵਿਡ ਨਿਯਮਾਂ ਨੂੰ ਤੋੜਿਆ ਅਤੇ ਦਿੱਲੀ ਆ ਗਈ। ਦਿੱਲੀ ਆਉਣ ਤੋਂ ਬਾਅਦ ਉਹ ਸਭ ਤੋਂ ਪਹਿਲਾਂ ਗੁਰਦੁਆਰਾ ਬੰਗਲਾ ਸਾਹਿਬ ਪੁੱਜੇ। ਇਸ ਤੋਂ ਬਾਅਦ ਉਹ ‘ਬ੍ਰਹਮਾਸਤਰ’ ਦੇ ਪੋਸਟਰ ਲਾਂਚ ਈਵੈਂਟ ‘ਚ ਪਹੁੰਚੀ। ਹੁਣ BMC ਮਹਾਮਾਰੀ ਐਕਟ ਦੇ ਤਹਿਤ ਇਸ ਵਿਵਹਾਰ ਲਈ ਆਲੀਆ ਦੇ ਖਿਲਾਫ FIR ਦਰਜ ਕਰਨ ਦੀ ਤਿਆਰੀ ਕਰ ਰਹੀ ਹੈ। ਆਲੀਆ ਨੇ ਤੋੜਿਆ ਘਰੇਲੂ ਕੁਆਰੰਟੀਨ ਨਿਯਮ । ਬੀਐਮਸੀ ਨੇ ਉਸ ਵਿਰੁੱਧ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...