July 26, 2026, 3:36 pm
----------- Advertisement -----------
HomeNewsEntertainmentਆਲੀਆ ਭੱਟ ਨੇ ਸ਼ੇਅਰ ਕੀਤੀ ਬੇਟੀ ਰਾਹਾ ਦੀ ਪਹਿਲੀ ਤਸਵੀਰ! ਪਿੰਕ ਫ੍ਰੌਕ...

ਆਲੀਆ ਭੱਟ ਨੇ ਸ਼ੇਅਰ ਕੀਤੀ ਬੇਟੀ ਰਾਹਾ ਦੀ ਪਹਿਲੀ ਤਸਵੀਰ! ਪਿੰਕ ਫ੍ਰੌਕ ‘ਚ ਲੱਗ ਰਹੀ ਬੇਹੱਦ ਕਿਊਟ

Published on

----------- Advertisement -----------

ਬਾਲੀਵੁੱਡ ਅਭਿਨੇਤਰੀ ਆਲੀਆ ਭੱਟ ਇਸ ਸਮੇਂ ਆਪਣੀ ਜ਼ਿੰਦਗੀ ਦੇ ਨਵੇਂ ਅਧਿਆਏ ਦਾ ਆਨੰਦ ਮਾਣ ਰਹੀ ਹੈ ਕਿਉਂਕਿ ਉਹ ਹਾਲ ਹੀ ‘ਚ ਮਾਂ ਬਣੀ ਹੈ। ਜੋੜੇ ਨੇ ਨਵੰਬਰ 2022 ਵਿੱਚ ਆਪਣੇ ਪਹਿਲੇ ਬੱਚੇ, ਧੀ ਰਾਹਾ ਦਾ ਸਵਾਗਤ ਕੀਤਾ। ਉਦੋਂ ਤੋਂ ਉਹ ਦੋਵੇਂ ਜ਼ਿਆਦਾਤਰ ਸਮਾਂ ਉਸ ਨਾਲ ਬਿਤਾਉਣ ਦੀ ਕੋਸ਼ਿਸ਼ ਕਰਦੇ ਹਨ। ਅਜਿਹੇ ‘ਚ ਪ੍ਰਸ਼ੰਸਕ ਲੰਬੇ ਸਮੇਂ ਤੋਂ ਰਾਹਾ ਦੇ ਚਿਹਰੇ ਨੂੰ ਦੇਖਣ ਲਈ ਬੇਤਾਬ ਹਨ। ਅਜਿਹੇ ‘ਚ ਲੱਗਦਾ ਹੈ ਕਿ ਉਨ੍ਹਾਂ ਦਾ ਇੰਤਜ਼ਾਰ ਖਤਮ ਹੋ ਗਿਆ ਹੈ। ਆਲੀਆ ਭੱਟ ਨੇ ਆਪਣੇ ਇੰਸਟਾ ਅਕਾਊਂਟ ‘ਤੇ ਇਕ ਬੱਚੇ ਦੀਆਂ ਤਿੰਨ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ਤੋਂ ਲੋਕ ਅੰਦਾਜ਼ਾ ਲਗਾ ਰਹੇ ਹਨ ਕਿ ਇਹ ਰਾਹਾ ਦੀ ਤਸਵੀਰ ਹੋ ਸਕਦੀ ਹੈ।

ਆਲੀਆ ਦੀ ਬੇਟੀ ਰਾਹਾ ਹੁਣ ਕਰੀਬ 4 ਮਹੀਨੇ ਦੀ ਹੈ। ਅਜਿਹੇ ‘ਚ ਅਦਾਕਾਰਾ ਨੇ ਜਿਸ ਲੜਕੀ ਦੀ ਫੋਟੋ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ, ਉਹ ਲਗਭਗ ਉਸੇ ਉਮਰ ਦੀ ਲੱਗ ਰਹੀ ਹੈ। ਹਾਲਾਂਕਿ ਆਲੀਆ ਨੇ ਇਹ ਵੀ ਨਹੀਂ ਲਿਖਿਆ ਹੈ ਕਿ ਇਹ ਤਸਵੀਰ ਰਾਹਾ ਦੀ ਹੈ ਜਾਂ ਨਹੀਂ। ਕੈਪਸ਼ਨ ‘ਚ ਵੀ ਉਨ੍ਹਾਂ ਨੇ ਇਸ ਬਾਰੇ ਕੁਝ ਨਹੀਂ ਦੱਸਿਆ ਹੈ। ਆਲੀਆ ਅਤੇ ਰਣਬੀਰ ਦੀ ਬੇਟੀ ਰਾਹਾ ਦਾ ਜਨਮ 6 ਨਵੰਬਰ ਨੂੰ ਹੋਇਆ ਸੀ। ਆਲੀਆ ਅਤੇ ਰਣਬੀਰ ਨੇ ਪਿਛਲੇ ਸਾਲ ਜੂਨ ‘ਚ ਪ੍ਰੈਗਨੈਂਸੀ ਦੀ ਖਬਰ ਸੋਸ਼ਲ ਮੀਡੀਆ ‘ਤੇ ਇਕ ਪੋਸਟ ਰਾਹੀਂ ਸ਼ੇਅਰ ਕੀਤੀ ਸੀ। ਰਣਬੀਰ ਕਪੂਰ ਅਤੇ ਆਲੀਆ ਭੱਟ ਕਈ ਸਾਲਾਂ ਤੱਕ ਡੇਟ ਕਰਨ ਤੋਂ ਬਾਅਦ 14 ਅਪ੍ਰੈਲ 2022 ਨੂੰ ਵਿਆਹ ਦੇ ਬੰਧਨ ਵਿੱਚ ਬੱਝ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...