November 15, 2026, 4:21 pm
----------- Advertisement -----------
HomeNewsEntertainmentਬੇਟੀ ਦੇ ਜਨਮ ਤੋਂ ਬਾਅਦ ਆਲੀਆ ਨੇ ਸ਼ੇਅਰ ਕੀਤੀ ਪਹਿਲੀ ਤਸਵੀਰ, ਤਾਂ...

ਬੇਟੀ ਦੇ ਜਨਮ ਤੋਂ ਬਾਅਦ ਆਲੀਆ ਨੇ ਸ਼ੇਅਰ ਕੀਤੀ ਪਹਿਲੀ ਤਸਵੀਰ, ਤਾਂ ਯੂਜ਼ਰਸ ਨੇ ਪੁੱਛਿਆ ਇਹ ਸਵਾਲ

Published on

----------- Advertisement -----------

ਬਾਲੀਵੁੱਡ ਅਦਾਕਾਰਾ ਆਲੀਆ ਭੱਟ ਨੇ ਮਾਂ ਬਣਨ ਤੋਂ ਬਾਅਦ ਪਹਿਲੀ ਤਸਵੀਰ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀ ਹੈ। ਦੱਸ ਦੇਈਏ ਕਿ 6 ਨਵੰਬਰ ਨੂੰ ਆਲੀਆ ਭੱਟ ਨੇ ਬੇਟੀ ਦਾ ਸਵਾਗਤ ਕੀਤਾ ਸੀ। ਉਦੋਂ ਤੋਂ ਹਰ ਕੋਈ ਆਲੀਆ ਅਤੇ ਬੇਟੀ ਦੀ ਇਕ ਝਲਕ ਦੇਖਣ ਲਈ ਬੇਤਾਬ ਹੈ। ਪ੍ਰਸ਼ੰਸਕਾਂ ਦੀ ਇਸ ਮੰਗ ਨੂੰ ਧਿਆਨ ‘ਚ ਰੱਖਦੇ ਹੋਏ ਆਲੀਆ ਭੱਟ ਨੇ ਇਹ ਤਸਵੀਰ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਹੈ। ਇਸ ਤਸਵੀਰ ‘ਚ ਆਲੀਆ ਭੱਟ ਹੱਥ ‘ਚ ਕੱਪ ਫੜੀ ਨਜ਼ਰ ਆ ਰਹੀ ਹੈ। ਦੱਸ ਦੇਈਏ ਕਿ ਇਸ ਕੱਪ ‘ਤੇ ‘ਮੰਮਾ’ ਲਿਖਿਆ ਹੋਇਆ ਹੈ। ਹਾਲਾਂਕਿ ਇਸ ਤਸਵੀਰ ‘ਚ ਆਲੀਆ ਭੱਟ ਦਾ ਚਿਹਰਾ ਨਜ਼ਰ ਨਹੀਂ ਆ ਰਿਹਾ ਹੈ। ਤਸਵੀਰ ਵਿੱਚ ਉਸ ਨੇ ਆਪਣੇ ਆਪ ਨੂੰ ਧੁੰਦਲਾ ਕੀਤਾ ਹੈ।

ਇਸ ਫੋਟੋ ਨੂੰ ਸ਼ੇਅਰ ਕਰਦੇ ਹੋਏ ਆਲੀਆ ਭੱਟ ਨੇ ਕੈਪਸ਼ਨ ‘ਚ ਲਿਖਿਆ, ‘ਇਹ ਮੈਂ ਹਾਂ।’ ਆਲੀਆ ਭੱਟ ਦੀ ਇਸ ਖੂਬਸੂਰਤ ਤਸਵੀਰ ‘ਤੇ ਪ੍ਰਸ਼ੰਸਕ ਬਹੁਤ ਪਿਆਰ ਦੇ ਰਹੇ ਹਨ ਅਤੇ ਆਪਣੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ। ਇਸ ਦੇ ਨਾਲ ਹੀ ਕੁਝ ਪ੍ਰਸ਼ੰਸਕ ਆਲੀਆ ਭੱਟ ਨੂੰ ਬੱਚੇ ਦੀ ਪਹਿਲੀ ਝਲਕ ਦਿਖਾਉਣ ਦੀ ਮੰਗ ਕਰ ਰਹੇ ਹਨ। ਸਾਰੇ ਪ੍ਰਸ਼ੰਸਕ ਇਸ ਪੋਸਟ ‘ਤੇ ਕਮੈਂਟ ਕਰਕੇ ਆਲੀਆ ਭੱਟ ਅਤੇ ਰਣਬੀਰ ਕਪੂਰ ਨੂੰ ਵਧਾਈ ਦੇ ਰਹੇ ਹਨ। ਇਕ ਯੂਜ਼ਰ ਨੇ ਟਿੱਪਣੀ ਕੀਤੀ, ‘ਅਸੀਂ ਬੱਚੀ ਦੀ ਤਸਵੀਰ ਦੇਖਣਾ ਚਾਹੁੰਦੇ ਹਾਂ।’ ਜਦਕਿ ਇਕ ਹੋਰ ਯੂਜ਼ਰ ਨੇ ਲਿਖਿਆ, ‘ਛੋਟੀ ਆਲੀਆ ਭੱਟ ਕਿਵੇਂ ਹੈ?’ ਇਕ ਯੂਜ਼ਰ ਨੇ ਲਿਖਿਆ, ‘ਬੇਬੀ ਦੇ ਮੰਮਾ ਨੂੰ ਬਹੁਤ-ਬਹੁਤ ਵਧਾਈਆਂ। ਉਮੀਦ ਹੈ ਕਿ ਤੁਸੀਂ ਦੋਵੇਂ ਤੰਦਰੁਸਤ ਹੋਵੋਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...