November 14, 2026, 9:52 pm
----------- Advertisement -----------
HomeNewsEntertainmentAlia Bhatt ਨੇ ਸਾਂਝੀਆਂ ਕੀਤੀਆਂ ਸਾਲ 2022 ਦੀਆਂ ਆਪਣੀਆਂ  ਯਾਦਗਾਰ ਤਸਵੀਰਾਂ

Alia Bhatt ਨੇ ਸਾਂਝੀਆਂ ਕੀਤੀਆਂ ਸਾਲ 2022 ਦੀਆਂ ਆਪਣੀਆਂ  ਯਾਦਗਾਰ ਤਸਵੀਰਾਂ

Published on

----------- Advertisement -----------

ਸਾਲ 2022 ਖਤਮ ਹੋਣ ਵਾਲਾ ਹੈ। ਇਸ ਦੇ ਥੋੜੇ ਦਿਨ ਹੀ ਰਹਿ ਗਏ ਹਨ। ਜਿਸ ਕਰਕੇ ਆਲੀਆ ਭੱਟ ਨੇ ਵੀ ਅਣਦੇਖੀਆਂ ਤਸਵੀਰਾਂ ਦਾ ਪਿਟਾਰਾ ਖੋਲ੍ਹਿਆ ਹੈ। ਉਸ ਨੇ ਆਪਣੇ ਵਿਆਹ, ਗਰਭ ਅਵਸਥਾ ਅਤੇ ਛੁੱਟੀਆਂ ਦੀਆਂ ਕੁੱਝ ਖੂਬਸੂਰਤ ਤਸਵੀਰਾਂ ਦਾ ਵੀਡੀਓ ਬਣਾ ਕੇ ਆਪਣੇ ਇੰਸਟਾਗ੍ਰਾਮ ’ਤੇ ਪੋਸਟ ਕੀਤਾ ਹੈ। ਉਨਾਂ ਨੇ ਤਸਵੀਰਾਂ ਦੇ ਨਾਲ ਕੈਪਸ਼ਨ ਵੀ ਦਿੱਤਾ ਹੈ। ਜਿਸ ਵਿੱਚ ਉਨ੍ਹਾਂ ਨੇ ਦੱਸਿਆ ਹੈ ਕਿ ਉਸਨੇ ਤਿੰਨ ਮਹੀਨਿਆਂ ਤੱਕ ਕੀ ਖਾਧਾ ਤੇ ਗਰਭ ਅਵਸਥਾ ਦੌਰਾਨ ਬੇਬੀ ਰਾਹਾ ਲਈ ਕਿਹੜੀ ਕਸਰਤ ਕੀਤੀ ਜਾਂਦੀ ਸੀ। ਇਸ ਦੀ ਝਲਕ ਵੀ ਦਿਖਾਈ ਗਈ ਹੈ।

ਆਲੀਆ ਭੱਟ ਨੇ ਆਪਣੇ ਇਸ ਸਾਲ ਦੀਆਂ ਕੁੱਝ ਅਜਿਹੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹੈ, ਜੋ ਉਨ੍ਹਾਂ ਨੇ ਪਹਿਲਾਂ ਕਦੇਂ ਇੰਸਟਾਗ੍ਰਾਮ ’ਤੇ ਪੋਸਟ ਨਹੀਂ ਕੀਤੀਆਂ ਸਨ। ਆਲੀਆਂ ਨੇ ਸਾਲ 2022 ਦੀਆਂ ਤਸਵੀਰਾਂ ਦਾ ਖੂਬਸੂਰਤ ਮੋਨਟੇਜ ਬਣਾਇਆ ਹੈ। ਇਸ ਮੋਨਟੇਜ ’ਚ ਆਲੀਆ ਦੀ ਜਿੰਦਗੀ ਦੇ ਖੂਬਸੂਰਤ ਪਲ ਨਜ਼ਰ ਆ ਰਹੇ ਹਨ। ਇਸ ਮੋਨਟੇਜ ’ਚ ਆਲੀਆ ਦੀ ਵਿਆਹ ਤੋਂ ਪਹਿਲਾਂ ਦੀਆਂ ਤਿਆਰੀਆਂ ਵੀ ਦਿਖਾਈਆਂ ਗਈਆਂ ਹਨ। ਰਾਹਾ ਦੇ ਜਨਮ ਤੋਂ ਬਾਅਦ ਜਦੋਂ ਆਲੀਆ ਭੱਟ ਪਹਿਲੇ ਦਿਨ ਯੋਗਾ ਕਰਨ ਪਹੁੰਚੀ ਤਾਂ ਉਸ ਨੇ ਇਸ ਦਾ ਵੀਡੀਓ ਵੀ ਪੋਸਟ ਕੀਤਾ ਹੈ। ਆਲੀਆ ਦੇ ਵੀਡੀਓ ’ਚ ਰਣਬੀਰ ਕਪੂਰ ਅਤੇ ਉਨਾਂ ਦੀ ਬੇਟੀ ਰਾਹਾ ਦੀ ਕੋਈ ਵੀ ਝਲਕ ਨਜ਼ਰ ਨਹੀਂ ਆਈ।  

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤੁਸ਼ਾਰ ਕਪੂਰ ਨੂੰ 5 ਕਰੋੜ ਰੁਪਏ ਫਿਰੌਤੀ ਦੀ ਧਮਕੀ; ਬਿਸ਼ਨੋਈ ਗੈਂਗ ਦੇ ਨਾਮ ‘ਤੇ ਆਇਆ ਫੋਨ

ਬਾਲੀਵੁੱਡ ਅਦਾਕਾਰ ਤੁਸ਼ਾਰ ਕਪੂਰ ਨੂੰ ਇੱਕ ਧਮਕੀ ਭਰਿਆ ਕਾਲ ਆਇਆ। ਕਾਲ ਕਰਨ ਵਾਲੇ ਨੇ...

ਯੋ ਯੋ ਹਨੀ ਸਿੰਘ ਦੇ ਭਤੀਜੇ ਦੀ ਕਾਰ ਹਾਦਸੇ ਵਿੱਚ ਮੌਤ, ਰੈਪਰ ਨੇ ਜਤਾਇਆ ਦੁੱਖ

ਗਾਇਕ ਯੋ ਯੋ ਹਨੀ ਸਿੰਘ ਦੇ ਭਤੀਜੇ ਵਿਦਿਤ ਓਲਕ ਦੀ ਐਤਵਾਰ, 1 ਨਵੰਬਰ ਨੂੰ...

ਦਿਲਜੀਤ ਦੋਸਾਂਝ ਦੇ ਕੰਸਰਟ ਲਈ ਦਿੱਲੀ ਮੈਟਰੋ ਦੀਆਂ ਸੇਵਾਵਾਂ ਅੱਧੀ ਰਾਤ ਤੱਕ ਰਹਿਣਗੀਆਂ ਜਾਰੀ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ‘ਔਰਾ ਇੰਡੀਆ ਟੂਰ 2026’ ਤਹਿਤ 30 ਅਕਤੂਬਰ ਨੂੰ ਜਵਾਹਰਲਾਲ...

ਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ ਨਾਲ ਮੁਲਾਕਾਤਾਂ

ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...