November 13, 2026, 3:42 pm
----------- Advertisement -----------
HomeNewsEntertainmentਆਲੀਆ ਭੱਟ ਨੇ ਫੁੱਲ ਅਤੇ ਪੱਤੀਆਂ ਨਾਲ ਸ਼ੇਅਰ ਕੀਤੀਆਂ ਤਸਵੀਰਾਂ, ਤਾਂ ਪ੍ਰਸ਼ੰਸਕਾਂ...

ਆਲੀਆ ਭੱਟ ਨੇ ਫੁੱਲ ਅਤੇ ਪੱਤੀਆਂ ਨਾਲ ਸ਼ੇਅਰ ਕੀਤੀਆਂ ਤਸਵੀਰਾਂ, ਤਾਂ ਪ੍ਰਸ਼ੰਸਕਾਂ ਨੇ ਕੀਤੇ ਅਜਿਹੇ ਕੰਮੈਂਟ

Published on

----------- Advertisement -----------

ਬਾਲੀਵੁੱਡ ਦੀ ਸਟਾਈਲਿਸ਼ ਅਤੇ ਮਸਤੀ ਕਰਨ ਵਾਲੀ ਅਭਿਨੇਤਰੀ ਆਲੀਆ ਭੱਟ ਇਨ੍ਹੀਂ ਦਿਨੀਂ ਆਪਣੀ ਨਿੱਜੀ ਅਤੇ ਪੇਸ਼ੇਵਰ ਜ਼ਿੰਦਗੀ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਛਾਈ ਹੋਈ ਹੈ। ਪ੍ਰਸ਼ੰਸਕ ਹੁਣ ਆਲੀਆ ਨੂੰ ਰਣਬੀਰ ਨਾਲ ਦੇਖਣਾ ਪਸੰਦ ਕਰਦੇ ਹਨ। ਫਿਲਹਾਲ ਆਲੀਆ ਭੱਟ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਆਲੀਆ ਭੱਟ ਨੂੰ ਫੁੱਲਾਂ ਅਤੇ ਪੱਤੀਆਂ ਨਾਲ ਤਸਵੀਰਾਂ ਕਲਿੱਕ ਕਰਦੇ ਦੇਖਿਆ ਜਾ ਸਕਦਾ ਹੈ।

https://www.instagram.com/p/CY6MAB0MSGP/?utm_source=ig_embed&utm_campaign=loading

ਹਾਲ ਹੀ ‘ਚ ਆਲੀਆ ਭੱਟ ਨੇ ਆਪਣੇ ਇੰਸਟਾ ਹੈਂਡਲ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਆਲੀਆ ਨੂੰ ਫੁੱਲਾਂ ਅਤੇ ਪੱਤੀਆਂ ਨਾਲ ਕ੍ਰਿਏਟਿਵ ਸੈਲਫੀ ਲੈਂਦੇ ਦੇਖਿਆ ਜਾ ਸਕਦਾ ਹੈ। ਆਲੀਆ ਦੀਆਂ ਇਹ ਤਾਜ਼ਾ ਤਸਵੀਰਾਂ ਪ੍ਰਸ਼ੰਸਕਾਂ ਦਾ ਦਿਲ ਜਿੱਤ ਰਹੀਆਂ ਹਨ। ਇਸ ਪੋਸਟ ‘ਤੇ ਅਰਜੁਨ ਕਪੂਰ ਨੇ ਵੀ ਕਮੈਂਟ ਕੀਤਾ ਹੈ। ਇਕ ਫੈਨ ਨੇ ਕਮੈਂਟ ਕਰਦੇ ਹੋਏ ਲਿਖਿਆ- ਸੋ ਕੂਲ, ਜਦਕਿ ਦੂਜੇ ਨੇ ਲਿਖਿਆ- ਓ ਦੇਸੀ ਕੁੜੀ। ਆਲੀਆ ਭੱਟ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ‘ਰਾਕੀ ਅਤੇ ਰਾਣੀ ਦੀ ਲਵ ਸਟੋਰੀ’ ‘ਚ ਰਣਵੀਰ ਸਿੰਘ ਨਾਲ ਨਜ਼ਰ ਆਵੇਗੀ। ਦੱਸ ਦੇਈਏ ਕਿ ਕਰਨ ਜੌਹਰ ਦੀ ਇਸ ਫਿਲਮ ‘ਚ ਆਲੀਆ ਰਣਵੀਰ ਤੋਂ ਇਲਾਵਾ ਧਰਮਿੰਦਰ ਅਤੇ ਜਯਾ ਬੱਚਨ ਵੀ ਨਜ਼ਰ ਆਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...