September 6, 2026, 8:02 am
----------- Advertisement -----------
HomeNewsEntertainmentਵਿਆਹ ਤੋਂ ਪਹਿਲਾਂ ਆਲੀਆ ਭੱਟ ਨੇ ਖ਼ੁਦ ਨੂੰ ਕੀਤਾ ਘਰ 'ਚ ਕੈਦ,...

ਵਿਆਹ ਤੋਂ ਪਹਿਲਾਂ ਆਲੀਆ ਭੱਟ ਨੇ ਖ਼ੁਦ ਨੂੰ ਕੀਤਾ ਘਰ ‘ਚ ਕੈਦ, ਜਾਣੋ ਕੀ ਹੈ ਕਾਰਨ

Published on

----------- Advertisement -----------

ਬਾਲੀਵੁੱਡ ਅਦਾਕਾਰਾ ਆਲੀਆ ਭੱਟ ਇਨ੍ਹੀਂ ਦਿਨੀਂ ਆਪਣੇ ਵਿਆਹ ਦੀਆਂ ਖਬਰਾਂ ਨੂੰ ਲੈ ਕੇ ਲਗਾਤਾਰ ਸੁਰਖੀਆਂ ‘ਚ ਹੈ। ਅਭਿਨੇਤਰੀ ਲੰਬੇ ਰਿਸ਼ਤੇ ਤੋਂ ਬਾਅਦ ਅਗਲੇ ਹਫਤੇ ਵਿਆਹ ਦੇ ਬੰਧਨ ‘ਚ ਬੱਝਣ ਲਈ ਤਿਆਰ ਹੈ। ਅਜਿਹੇ ‘ਚ ਵਿਆਹ ਤੋਂ ਪਹਿਲਾਂ ਅਦਾਕਾਰਾ ਨੇ ਖੁਦ ਨੂੰ ਘਰ ਦੇ ਅੰਦਰ ਬੰਦ ਕਰ ਲਿਆ ਹੈ। ਇਸ ਸਬੰਧੀ ਅਦਾਕਾਰਾ ਦੇ ਕਰੀਬੀ ਸੂਤਰ ਨੇ ਖੁਲਾਸਾ ਕੀਤਾ ਹੈ ਕਿ ਅਦਾਕਾਰਾ ਘਰ ਤੋਂ ਬਾਹਰ ਨਹੀਂ ਨਿਕਲ ਰਹੀ ਹੈ। ਇਸ ਦੇ ਨਾਲ ਹੀ ਆਲੀਆ ਅਤੇ ਰਣਬੀਰ ਨੇ ਵੀ ਆਪਣੇ ਵਿਆਹ ਦੀ ਤਰੀਕ ਨੂੰ ਗੁਪਤ ਰੱਖਣ ਦਾ ਫੈਸਲਾ ਕੀਤਾ ਹੈ।

ਜੋੜੇ ਨੇ ਇਸ ਨੂੰ ਸਿਰਫ ਆਪਣੇ ਕਰੀਬੀਆਂ ਨਾਲ ਸਾਂਝਾ ਕੀਤਾ ਹੈ। ਜਾਣਕਾਰੀ ਮੁਤਾਬਕ ਆਲੀਆ ਦੇ ਮਾਤਾ-ਪਿਤਾ ਮਹੇਸ਼ ਭੱਟ ਅਤੇ ਸੋਨੀ ਰਾਜ਼ਦਾਨ, ਆਲੀਆ ਦੇ ਨਾਨਾ-ਨਾਨੀ, ਰਣਬੀਰ ਦੀ ਮਾਂ ਅਤੇ ਭੈਣ ਅਤੇ ਉਨ੍ਹਾਂ ਦਾ ਸਭ ਤੋਂ ਚੰਗਾ ਦੋਸਤ ਅਯਾਨ ਮੁਖਰਜੀ ਨਿੱਜੀ ਵਿਆਹ ‘ਚ ਸ਼ਾਮਲ ਹੋਣਗੇ। ਪਹਿਲਾਂ ਆਈਆਂ ਖਬਰਾਂ ਮੁਤਾਬਕ ਰਣਬੀਰ ਅਤੇ ਆਲੀਆ ਦੇ ਵਿਆਹ ਦੀਆਂ ਲਗਭਗ ਸਾਰੀਆਂ ਤਿਆਰੀਆਂ ਹੋ ਚੁੱਕੀਆਂ ਹਨ। ਵਿਆਹ ਦੇ ਪਲਾਨਰ ਤੋਂ ਲੈ ਕੇ ਕੇਟਰਰ ਤੱਕ ਵਿਆਹ ਲਈ ਬੁੱਕ ਹੋ ਚੁੱਕੇ ਹਨ। ਇਸ ਤੋਂ ਇਲਾਵਾ ਬਾਡੀਗਾਰਡ ਵੀ ਰੱਖੇ ਗਏ ਹਨ ਤਾਂ ਜੋ ਵਿਆਹ ਸਮਾਗਮ ਦੀਆਂ ਤਸਵੀਰਾਂ ਲੀਕ ਨਾ ਹੋਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...