June 9, 2026, 7:29 pm
----------- Advertisement -----------
HomeNewsEntertainmentਆਲੀਆ ਭੱਟ ਨੇ ਇਸ ਅੰਦਾਜ਼ 'ਚ ਕੀਤਾ ਭੈਣ ਸ਼ਾਹੀਨ ਭੱਟ ਨੂੰ ਜਨਮਦਿਨ...

ਆਲੀਆ ਭੱਟ ਨੇ ਇਸ ਅੰਦਾਜ਼ ‘ਚ ਕੀਤਾ ਭੈਣ ਸ਼ਾਹੀਨ ਭੱਟ ਨੂੰ ਜਨਮਦਿਨ ਵਿਸ਼,ਲਿਖਿਆ ਸਪੈਸ਼ਲ ਨੋਟ

Published on

----------- Advertisement -----------

ਬਾਲੀਵੁੱਡ ਦੀ ਸਫਲ ਅਭਿਨੇਤਰੀ ਆਲੀਆ ਭੱਟ ਦੀ ਵੱਡੀ ਭੈਣ ਸ਼ਾਹੀਨ ਭੱਟ 28 ਨਵੰਬਰ ਨੂੰ 34 ਸਾਲ ਦੀ ਹੋ ਗਈ ਹੈ। ਆਲੀਆ ਭੱਟ ਨੇ ਇਸ ਖਾਸ ਮੌਕੇ ‘ਤੇ ਆਪਣੀ ਭੈਣ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਆਲੀਆ ਨੇ ਇਕ ਇੰਸਟਾਗ੍ਰਾਮ ਪੋਸਟ ਰਾਹੀਂ ਸ਼ਾਹੀਨ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ। ਉਸ ਨੇ ਇੰਸਟਾਗ੍ਰਾਮ ‘ਤੇ ਆਪਣੀ ਭੈਣ ਲਈ ਇਕ ਨੋਟ ਲਿਖਿਆ ਹੈ ਅਤੇ ਉਸ ਨਾਲ ਆਪਣੀ ਦੋ ਤਸਵੀਰਾਂ ਵੀ ਸਾਂਝੀਆ ਕੀਤੀਆ ਹਨ। ਆਲੀਆ ਭੱਟ ਨੇ ਭੈਣ ਸ਼ਾਹੀਨ ਭੱਟ ਨੂੰ ਜਨਮਦਿਨ ‘ਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ- ਮੇਰੀ ਹੁਣ ਤੱਕ ਦੀ ਸਭ ਤੋਂ ਵਧੀਆ ਇਨਸਾਨ ਨੂੰ ਜਨਮਦਿਨ ਦੀ ਮੁਬਾਰਕ,ਮੇਰੀ ਸਵੀਟੀ ਮਈ ਤੁਹਾਨੂੰ ਬਹੁਤ ਪਿਆਰ ਕਰਦੀ ਹਾਂ,ਮੈਂ ਇਸ ਨੂੰ ਸ਼ਬਦਾਂ ‘ਚ ਬਿਆਨ ਨਹੀਂ ਕਰ ਸਕਦੀ,ਔਕੇ ਬਾਏ ਇੱਕ ਘੰਟੇ ਬਾਅਦ ਕਾਲ ਕਾਰੁਗੀ,ਇਸ ਕੈਪਸ਼ਨ ਚ ਆਲੀਆ ਨੇ ਰੋਣ ਵਾਲੇ ਇਮੋਜੀ ਵੀ ਬਣਾਏ ਹਨ। ਗੌਰਤਲਬ ਹੈ ਕਿ ਆਲੀਆ ਭੱਟ ਦੀ ਭੈਣ ਸ਼ਾਹੀਨ ਇੱਕ ਲੇਖਿਕਾ ਹੈ। ਉਸਨੇ ਮਾਨਸਿਕ ਸਿਹਤ ‘ਤੇ ਇੱਕ ਕਿਤਾਬ ਲਿਖੀ ਹੈ।

ਸ਼ਾਹੀਨ ਮਹੇਸ਼ ਭੱਟ ਦੀ ਦੂਜੀ ਪਤਨੀ ਅਤੇ ਅਦਾਕਾਰਾ ਸੋਨੀ ਰਾਜ਼ਦਾਨ ਦੀ ਵੱਡੀ ਬੇਟੀ ਹੈ। ਉਹ ਫਿਲਮਾਂ ਤੋਂ ਦੂਰ ਰਹਿੰਦੀ ਹੈ, ਪਰ ਅਕਸਰ ਆਲੀਆ ਨਾਲ ਪਾਰਟੀਆਂ ਜਾਂ ਛੁੱਟੀਆਂ ‘ਤੇ ਨਜ਼ਰ ਆਉਂਦੀ ਹੈ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦਈਏ ਕਿ ਆਲੀਆ ਭੱਟ ਅਤੇ ਰਣਬੀਰ ਕਪੂਰ ਦਾ ਵਿਆਹ 14 ਅਪ੍ਰੈਲ 2022 ਨੂੰ ਹੋਇਆ ਸੀ ਅਤੇ ਆਲੀਆ ਨੇ 27 ਜੂਨ 2022 ਨੂੰ ਇੱਕ ਸੋਨੋਗ੍ਰਾਫੀ ਤਸਵੀਰ ਨਾਲ ਆਪਣੀ ਗਰਭਵਤੀ ਹੋਣ ਦਾ ਐਲਾਨ ਕੀਤਾ ਸੀ। ਇਸ ਸਾਲ 6 ਨਵੰਬਰ 2022 ਨੂੰ ਉਨ੍ਹਾਂ ਨੇ ਆਪਣੀ ਬੇਟੀ ਰਾਹਾ ਕਪੂਰ ਦਾ ਸਵਾਗਤ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...