October 25, 2026, 9:56 am
----------- Advertisement -----------
HomeNewsEntertainmentਆਲੀਆ-ਰਣਬੀਰ ਵਿਆਹ ਤੋਂ ਬਾਅਦ ਹੋਏ ਬੋਲਡ , KISS ਕਰਦੇ ਹੋਏ ਸ਼ੇਅਰ ਕੀਤੀ...

ਆਲੀਆ-ਰਣਬੀਰ ਵਿਆਹ ਤੋਂ ਬਾਅਦ ਹੋਏ ਬੋਲਡ , KISS ਕਰਦੇ ਹੋਏ ਸ਼ੇਅਰ ਕੀਤੀ ਤਸਵੀਰ

Published on

----------- Advertisement -----------

ਕ੍ਰਿਸਮਿਸ ਦੇ ਮੌਕੇ ‘ਤੇ ਆਮ ਤੋਂ ਲੈ ਕੇ ਖਾਸ ਨੇ ਵੀ ਕ੍ਰਿਸਮਸ ਮਨਾਇਆ। ਇਸ ਮੌਕੇ ਫਿਲਮੀ ਸਿਤਾਰਿਆਂ ਨੇ ਵੀ ਕ੍ਰਿਸਮਿਸ ਦਾ ਜਸ਼ਨ ਖਾਸ ਤਰੀਕੇ ਨਾਲ ਮਨਾਇਆ। ਬਾਲੀਵੁੱਡ ਦੀ ਬਿਹਤਰੀਨ ਜੋੜੀ ‘ਚੋਂ ਇਕ ਆਲੀਆ ਭੱਟ ਅਤੇ ਰਣਬੀਰ ਕਪੂਰ ਨੇ ਵੀ ਇਸ ਖਾਸ ਦਿਨ ਨੂੰ ਖਾਸ ਤਰੀਕੇ ਨਾਲ ਸੈਲੀਬ੍ਰੇਟ ਕੀਤਾ। ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ‘ਚ ਉਹ ਪਤੀ ਰਣਬੀਰ ਅਤੇ ਪੂਰੇ ਕਪੂਰ ਪਰਿਵਾਰ ਨਾਲ ਨਜ਼ਰ ਆ ਰਹੀ ਹੈ। ਇਸ ਤਸਵੀਰ ‘ਚ ਆਲੀਆ-ਰਣਬੀਰ ਵੀ ਕਾਫੀ ਰੋਮਾਂਟਿਕ ਨਜ਼ਰ ਆ ਰਹੇ ਹਨ। ਆਲੀਆ ਭੱਟ ਨੇ 06 ਨਵੰਬਰ 2022 ਨੂੰ ਇੱਕ ਛੋਟੀ ਬੱਚੀ ਨੂੰ ਜਨਮ ਦਿੱਤਾ ਹੈ। ਆਲੀਆ ਲਈ ਇਹ ਸਾਲ ਸ਼ਾਨਦਾਰ ਰਿਹਾ। ਇਸੇ ਸਾਲ ਉਸ ਨੇ 14 ਅਪ੍ਰੈਲ ਨੂੰ ਰਣਬੀਰ ਕਪੂਰ ਨਾਲ ਸੱਤ ਫੇਰੇ ਵੀ ਲਏ ਸਨ।

ਇਸ ਸਾਲ ਰਾਹਾ ਅਤੇ ਆਲੀਆ-ਰਣਬੀਰ ਰਾਹਾ ਦੀ ਤਿਕੜੀ ਵਿਆਹ ਤੋਂ ਬਾਅਦ ਪਹਿਲੀ ਕ੍ਰਿਸਮਸ ਸੀ। ਆਲੀਆ ਵੱਲੋਂ ਪੋਸਟ ਕੀਤੀਆਂ ਗਈਆਂ ਤਸਵੀਰਾਂ ਦੀ ਪਹਿਲੀ ਤਸਵੀਰ ‘ਚ ਆਲੀਆ-ਰਣਬੀਰ ਇਕੱਠੇ ਨਜ਼ਰ ਆ ਰਹੇ ਹਨ। ਇਸ ਤਸਵੀਰ ‘ਚ ਆਲੀਆ ਲਾਲ ਰੰਗ ਦੀ ਡਰੈੱਸ ‘ਚ ਨਜ਼ਰ ਆ ਰਹੀ ਹੈ ਅਤੇ ਰਣਬੀਰ ਉਸ ਦੀ ਗੱਲ੍ਹ ‘ਤੇ ਕਿੱਸ ਕਰ ਰਹੇ ਹਨ। ਆਲੀਆ ਨੇ ਇਸ ਫੋਟੋ ‘ਤੇ ਲਿਖਿਆ- ਇਹ ਸਾਲ ਦਾ ਸਭ ਤੋਂ ਵਧੀਆ ਸਮਾਂ ਹੈ। ਦੁਨੀਆ ਦੇ ਸਭ ਤੋਂ ਵਧੀਆ ਲੋਕਾਂ ਨਾਲ। ਇਸ ਤਸਵੀਰ ‘ਚ ਆਲੀਆ ਭੈਣ ਸ਼ਾਹੀਨ ਭੱਟ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਆਲੀਆ ਦੀ ਭੈਣ ਸ਼ਾਹੀਨ ਅਤੇ ਮਾਂ ਸੋਨੀ ਨੇ ਰਾਹਾ ਦੇ ਪਹਿਲੇ ਕ੍ਰਿਸਮਿਸ ਲਈ ਘਰ ‘ਤੇ ਇੱਕ ਸ਼ਾਨਦਾਰ ਪਾਰਟੀ ਦਿੱਤੀ, ਜਿਸ ਵਿੱਚ ਪੂਰੇ ਭੱਟ ਅਤੇ ਕਪੂਰ ਪਰਿਵਾਰ ਨੇ ਸ਼ਿਰਕਤ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...