September 12, 2026, 1:59 am
----------- Advertisement -----------
HomeNewsEntertainmentਅੱਲੂ ਅਰਜੁਨ ਨੇ ‘ਪੁਸ਼ਪਾ 2’ ਲਈ ਵਧਾਇਆ ਇੰਨਾ ਭਾਰ! ਤਾਂ ਫੈਨਜ਼ ਨੇ...

ਅੱਲੂ ਅਰਜੁਨ ਨੇ ‘ਪੁਸ਼ਪਾ 2’ ਲਈ ਵਧਾਇਆ ਇੰਨਾ ਭਾਰ! ਤਾਂ ਫੈਨਜ਼ ਨੇ ਕੀਤੇ ਅਜਿਹੇ ਕੰਮੈਂਟਸ

Published on

----------- Advertisement -----------

‘ਪੁਸ਼ਪਾ: ਦਿ ਰਾਈਜ਼’ ਤੋਂ ਬਾਅਦ ਸਾਊਥ ਸਟਾਰ ਅਲੂ ਅਰਜੁਨ ਦੀ ਲੋਕਪ੍ਰਿਯਤਾ ਕਾਫੀ ਵਧ ਗਈ ਹੈ। ਫਿਲਮ ਬਲਾਕਬਸਟਰ ਸਾਬਤ ਹੋਈ ਅਤੇ ਕਮਾਈ ਦੇ ਮਾਮਲੇ ‘ਚ ਕਈ ਰਿਕਾਰਡ ਵੀ ਤੋੜੇ। ਹੁਣ ਪ੍ਰਸ਼ੰਸਕ ‘ਪੁਸ਼ਪਾ : ਦ ਰੂਲ’ ਦਾ ਇੰਤਜ਼ਾਰ ਕਰ ਰਹੇ ਹਨ। ਜਲਦ ਹੀ ਫਿਲਮ ਦੀ ਸ਼ੂਟਿੰਗ ਵੀ ਸ਼ੁਰੂ ਹੋਣ ਜਾ ਰਹੀ ਹੈ। ਹਾਲ ਹੀ ‘ਚ ਅੱਲੂ ਅਰਜੁਨ ਨੂੰ ਪੁਸ਼ਪਾ ਰਾਜ ਦੇ ਲੁੱਕ ‘ਚ ਦੇਖਿਆ ਗਿਆ ਸੀ। ਇਸ ਦੌਰਾਨ ਉਨ੍ਹਾਂ ਦਾ ਭਾਰ ਵਧਦਾ ਦੇਖਿਆ ਗਿਆ, ਜਿਸ ਕਾਰਨ ਉਨ੍ਹਾਂ ਨੂੰ ਟ੍ਰੋਲਸ ਦਾ ਸਾਹਮਣਾ ਕਰਨਾ ਪਿਆ। ਇਕ ਰਿਪੋਰਟ ਮੁਤਾਬਕ ਅੱਲੂ ਅਰਜੁਨ ਨੇ ‘ਪੁਸ਼ਪਾ: ਦ ਰੂਲ’ ਲਈ ਭਾਰ ਵਧਾਇਆ ਹੈ। ਅੱਲੂ ਅਰਜੁਨ ਪ੍ਰਿੰਟਿਡ ਬਲੂ ਟੀ-ਸ਼ਰਟ ਅਤੇ ਕਾਲੇ ਰੰਗ ਦੇ ਟਰਾਊਜ਼ਰ ‘ਚ ਨਜ਼ਰ ਆਏ। ਅੱਲੂ ਅਰਜੁਨ ਨੂੰ ਵੱਡੇ ਵਾਲਾਂ ਅਤੇ ਦਾੜ੍ਹੀ ‘ਚ ਦੇਖ ਕੇ ਪ੍ਰਸ਼ੰਸਕ ਖੁਸ਼ ਹੋ ਰਹੇ ਸਨ ਅਤੇ ਉਨ੍ਹਾਂ ਦੀ ਤਾਰੀਫ ਕਰ ਰਹੇ ਸਨ।

ਇਸ ਦੇ ਨਾਲ ਹੀ ਵਧੇ ਹੋਏ ਵਜ਼ਨ ਨੂੰ ਲੈ ਕੇ ਟ੍ਰੋਲਸ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ। ਉਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਜਿੱਥੇ ਅਣਗਿਣਤ ਪ੍ਰਸ਼ੰਸਕ ਅੱਲੂ ਅਰਜੁਨ ਦੀ ਤਾਰੀਫ ਕਰਦੇ ਨਜ਼ਰ ਆਏ, ਉੱਥੇ ਹੀ ਟ੍ਰੋਲਰਸ ਨੇ ਅੱਲੂ ਅਰਜੁਨ ਨੂੰ ਘੇਰਨ ਦਾ ਮੌਕਾ ਨਹੀਂ ਖੁੰਝਾਇਆ। ਇੱਕ ਯੂਜ਼ਰ ਨੇ ਕਮੈਂਟ ਕੀਤਾ, ‘ਵੜਾ ਪਾਵ ਲੁੱਕ’। ਇੱਕ ਹੋਰ ਯੂਜ਼ਰ ਨੇ ਲਿਖਿਆ- ਮੋਟਾ ਭਾਈ। ਇਸ ਤਰ੍ਹਾਂ ਪ੍ਰਸ਼ੰਸਕ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਅੱਲੂ ਅਰਜੁਨ ਦੀ ਸੋਸ਼ਲ ਮੀਡੀਆ ਉੱਤੇ ਚੰਗੀ ਫੈਨ ਫਾਲਵਿੰਗ ਹੈ। ਅੱਲੂ ਅਰਜੁਨ ਦੀ ਫ਼ਿਲਮ ਪੁਸ਼ਪਾ ਦੇ ਗੀਤ ਅਤੇ ਡਾਇਲਾਗਸ ਖੂਬ ਟਰੈਂਡ ਹੋਏ ਸੀ। ਕਲਾਕਾਰਾਂ ਤੋਂ ਲੈ ਕੇ ਪ੍ਰਸ਼ੰਸਕਾਂ ਤੱਕ ਸਭ ਨੇ ਪੁਸ਼ਪਾ ਦੇ ਗੀਤਾਂ ਅਤੇ ਡਾਇਲਾਗਸ ਉੱਤੇ ਰੀਲਾਂ ਬਣਾਈਆਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...