September 17, 2026, 3:32 am
----------- Advertisement -----------
HomeNewsBreaking Newsਅਮਰੀਕੀ ਮਾਡਲ ਤੇ ਅਦਾਕਾਰਾ ਨਰਗਿਸ ਫਾਖਰੀ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ

ਅਮਰੀਕੀ ਮਾਡਲ ਤੇ ਅਦਾਕਾਰਾ ਨਰਗਿਸ ਫਾਖਰੀ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ

Published on

----------- Advertisement -----------

ਅਮਰੀਕੀ ਮਾਡਲ ਅਤੇ ਅਦਾਕਾਰਾ ਨਰਗਿਸ ਫਾਖਰੀ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚੀ। ਗੁਰੂ ਘਰ ਮੱਥਾ ਟੇਕਿਆ ਅਤੇ ਅਸ਼ੀਰਵਾਦ ਲਿਆ। ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਨਰਗਿਸ ਨੇ ਦੱਸਿਆ ਕਿ ਉਹ ਇੱਥੇ ਉਦੋਂ ਆਈ ਸੀ ਜਦੋਂ ਉਸ ਦੀ ਪਹਿਲੀ ਫਿਲਮ ਰੋਕ ਸਟਾਰ ਰਿਲੀਜ਼ ਹੋਈ ਸੀ। 

ਨਾਲ ਹੀ ਉਸਨੇ ਕਿਹਾ ਕਿ 2011 ਤੋਂ ਬਾਅਦ ਹੁਣ ਉਸ ਨੂੰ ਮੁੜ ਇੱਥੇ ਆਉਣ ਦਾ ਮੌਕਾ ਮਿਲਿਆ ਹੈ। ਉਹ ਬਹੁਤ ਆਰਾਮ ਮਹਿਸੂਸ ਕਰ ਰਹੀ ਹੈ। ਇੱਥੇ ਆ ਕੇ ਉਨ੍ਹਾਂ ਨੂੰ ਮਨ ਦੀ ਸ਼ਾਂਤੀ ਮਿਲਦੀ ਹੈ ਅਤੇ ਸਾਰਿਆਂ ਨੂੰ ਇੱਥੇ ਆਉਣਾ ਚਾਹੀਦਾ ਹੈ। 

ਨਰਗਿਸ ਫਾਖਰੀ, ਜਿਸ ਨੇ ਇਮਤਿਆਜ਼ ਅਲੀ ਦੀ ਰਾਕਸਟਾਰ (2011) ਨਾਲ ਆਪਣਾ ਬੌਲੀਵੁੱਡ ਡੈਬਿਊ ਕੀਤਾ ਸੀ, ਉਹ ਪਵਨ ਕਲਿਆਣ ਅਭਿਨੀਤ ਅਤੇ ਕ੍ਰਿਸ਼ ਜਗਰਲਾਮੁਦੀ ਦੁਆਰਾ ਨਿਰਦੇਸ਼ਤ ਤੇਲਗੂ ਫਿਲਮ ਹਰੀ ਹਰੀ ਵੀਰਾ ਮੱਲੂ ਵਿੱਚ ਰਾਜਕੁਮਾਰੀ ਰੋਸ਼ਨਾਰਾ ਦੀ ਭੂਮਿਕਾ ਨਿਭਾਉਣ ਲਈ ਤਿਆਰ ਹੈ।

ਨਰਗਿਸ ਆਪਣੇ ਸਾਬਕਾ ਬੁਆਏਫ੍ਰੈਂਡ ਉਦੈ ਚੋਪੜਾ ਨਾਲ ਆਪਣੇ ਰਿਸ਼ਤੇ ਨੂੰ ਲੈ ਕੇ ਸੁਰਖੀਆਂ ‘ਚ ਆਈ ਸੀ। ਉਹ ਨਵੇਂ ਸਾਲ ਦੇ ਜਸ਼ਨ ‘ਚ ਉਦੈ ਚੋਪੜਾ ਨਾਲ ਨਜ਼ਰ ਆਈ ਸੀ, ਜਿਸ ਤੋਂ ਬਾਅਦ ਉਹ ਟ੍ਰੋਲ ਵੀ ਹੋਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...