September 29, 2026, 7:06 am
----------- Advertisement -----------
HomeNewsEntertainmentਅਭਿਸ਼ੇਕ ਬੱਚਨ ਦੀ ਫਿਲਮ 'ਘੂਮਰ' ਦੇਖ ਕੇ ਦੋ ਵਾਰ ਰੋਏ ਅਮਿਤਾਭ ਬੱਚਨ,...

ਅਭਿਸ਼ੇਕ ਬੱਚਨ ਦੀ ਫਿਲਮ ‘ਘੂਮਰ’ ਦੇਖ ਕੇ ਦੋ ਵਾਰ ਰੋਏ ਅਮਿਤਾਭ ਬੱਚਨ, ਕਿਹਾ ..

Published on

----------- Advertisement -----------

ਅਮਿਤਾਭ ਬੱਚਨ ਨੇ ਹਾਲ ਹੀ ‘ਚ ਦੱਸਿਆ ਹੈ ਕਿ ਉਨ੍ਹਾਂ ਨੇ ਆਪਣੇ ਬੇਟੇ ਦੀ ਆਉਣ ਵਾਲੀ ਸਪੋਰਟਸ ਡਰਾਮਾ ਫਿਲਮ ‘ਘੂਮਰ’ ਦੇਖੀ ਅਤੇ ਇਸ ਦੌਰਾਨ ਉਹ ਦੋ ਵਾਰ ਰੋਏ। ਇਸ ਫਿਲਮ ‘ਚ ਅਭਿਸ਼ੇਕ ਬੱਚਨ, ਸੈਯਾਮੀ ਖੇਰ ਅਤੇ ਸ਼ਬਾਨਾ ਆਜ਼ਮੀ ਮੁੱਖ ਭੂਮਿਕਾਵਾਂ ‘ਚ ਹਨ। ਅਮਿਤਾਭ ਬੱਚਨ ਨੇ ਆਪਣੇ ਬਲਾਗ ‘ਚ ਫਿਲਮ ‘ਤੇ ਆਪਣੀ ਰਾਏ ਦਿੱਤੀ ਹੈ। ਫਿਲਮ ਦੇ ਨਿਰਦੇਸ਼ਕ ਆਰ ਬਾਲਕੀ ਹਨ।
ਅਮਿਤਾਭ ਬੱਚਨ ਨੇ ਆਪਣੇ ਬਲਾਗ ‘ਚ ਲਿਖਿਆ- ” ਮੈਂ ਘੂਮਰ ਫਿਲਮ ਦੇਖੀ, ਉਹ ਵੀ ਲਗਾਤਾਰ ਦੋ ਵਾਰ। ਐਤਵਾਰ ਦੁਪਹਿਰ ਨੂੰ ਅਤੇ ਫਿਰ ਰਾਤ ਨੂੰ। ਮੈਂ ਇਸ ਫਿਲਮ ਬਾਰੇ ਕੁਝ ਵੀ ਕਹਿਣ ਦੀ ਸਥਿਤੀ ਵਿੱਚ ਨਹੀਂ ਹਾਂ। ਫਿਲਮ ਦੇ ਪਹਿਲੇ ਫਰੇਮ ਨੇ ਮੇਰੀਆਂ ਅੱਖਾਂ ਵਿੱਚ ਹੰਝੂ ਲਿਆ ਦਿੱਤੇ ਅਤੇ ਜਦੋਂ ਫਿਰ ਅਜਿਹੀ ਕਿਸੇ ਚੀਜ ‘ਚ ਤੁਹਾਡੇ ਆਪਣੇ ਬੱਚੇ ਹੋਣ, ਤਾਂ ਹੰਝੂ ਨਹੀਂ ਰੁਕਦੇ। “
ਅਮਿਤਾਭ ਬੱਚਨ ਨੇ ਫਿਲਮ ਦੇ ਇੱਕ ਨੂੰ ਵੀ ਦੁਹਰਾਇਆ। ਉਨ੍ਹਾਂ ਲਿਖਿਆ – ਫਿਲਮ ਦਾ ਸਭ ਤੋਂ ਸ਼ਾਨਦਾਰ ਡਾਇਲਾਗ ਸੀ – “ਮੈਂ ਜਾਣਦਾ ਹਾਂ ਕਿ ਹਾਰਨ ਵਾਲਾ ਕੀ ਮਹਿਸੂਸ ਕਰਦਾ ਹੈ, ਪਰ ਮੈਂ ਇਹ ਦੇਖਣਾ ਚਾਹੁੰਦਾ ਹਾਂ ਕਿ ਇੱਕ ਜੇਤੂ ਕਿਵੇਂ ਅਤੇ ਕੀ ਮਹਿਸੂਸ ਕਰਦਾ ਹੈ। ਉਨ੍ਹਾਂ ਲਿਖਿਆ ਕਿ ਅਸੀਂ ਸਾਰਿਆਂ ਨੇ ਆਪਣੀ ਜ਼ਿੰਦਗੀ ਦੇ ਕਿਸੇ ਨਾ ਕਿਸੇ ਮੋੜ ‘ਤੇ ਇਹ ਭਾਵਨਾ ਜ਼ਰੂਰ ਮਹਿਸੂਸ ਕੀਤੀ ਹੋਵੇਗੀ।”
ਦੱਸ ਦਈਏ ਕਿ ਹਾਲ ਹੀ ਵਿੱਚ ‘ਘੂਮਰ’ ਨੂੰ ਮੈਲਬੌਰਨ ਦੇ ਇੰਡੀਅਨ ਫਿਲਮ ਫੈਸਟੀਵਲ ਵਿੱਚ ਦਿਖਾਇਆ ਗਿਆ ਸੀ। ਸਕ੍ਰੀਨਿੰਗ ਤੋਂ ਬਾਅਦ ਫਿਲਮ ਨੂੰ ਖੂਬ ਸਲਾਹਿਆ ਗਿਆ। ਇਹ ਫਿਲਮ 18 ਅਗਸਤ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ। ਫਿਲਮ ਵਿੱਚ ਅਭਿਸ਼ੇਕ ਇੱਕ ਕੋਚ ਦੀ ਭੂਮਿਕਾ ਨਿਭਾਅ ਰਹੇ ਹਨ ਜਿਸਦੀ ਜ਼ਿੰਦਗੀ ਸਯਾਮੀ ਖੇਰ ਨਾਲ ਮਿਲਣ ਤੋਂ ਬਾਅਦ ਬਦਲ ਜਾਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...