September 24, 2026, 5:18 pm
----------- Advertisement -----------
HomeNewsEntertainmentਅਮਿਤਾਭ ਬੱਚਨ ਨੂੰ ਮਿਲੇਗਾ 'ਲਤਾ ਦੀਨਾਨਾਥ ਮੰਗੇਸ਼ਕਰ' ਐਵਾਰਡ, ਇਸ ਦਿਨ ਕੀਤਾ ਜਾਵੇਗਾ...

ਅਮਿਤਾਭ ਬੱਚਨ ਨੂੰ ਮਿਲੇਗਾ ‘ਲਤਾ ਦੀਨਾਨਾਥ ਮੰਗੇਸ਼ਕਰ’ ਐਵਾਰਡ, ਇਸ ਦਿਨ ਕੀਤਾ ਜਾਵੇਗਾ ਸਨਮਾਨਿਤ

Published on

----------- Advertisement -----------

ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਨੂੰ ਉਨ੍ਹਾਂ ਦੇ ਕੰਮ ਲਈ ਕਈ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਅਜਿਹੇ ‘ਚ ਬਿੱਗ ਬੀ ਦੇ ਐਵਾਰਡਜ਼ ਦੀ ਲਿਸਟ ‘ਚ ਜਲਦ ਹੀ ਇਕ ਹੋਰ ਨਾਂ ਜੁੜਣ ਵਾਲਾ ਹੈ। ਅਮਿਤਾਭ ਬੱਚਨ ਨੂੰ ਲਤਾ ਦੀਨਾਨਾਥ ਮੰਗੇਸ਼ਕਰ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਮੰਗੇਸ਼ਕਰ ਪਰਿਵਾਰ ਨੇ ਲਤਾ ਮੰਗੇਸ਼ਕਰ ਦੀ ਯਾਦ ਵਿੱਚ ਸਾਲ 2022 ਵਿੱਚ ਲਤਾ ਦੀਨਾਨਾਥ ਮੰਗੇਸ਼ਕਰ ਐਵਾਰਡ ਸ਼ੁਰੂ ਕੀਤਾ ਸੀ। ਅਮਿਤਾਭ ਬੱਚਨ ਨੂੰ ਇਹ ਸਨਮਾਨ 24 ਅਪ੍ਰੈਲ ਨੂੰ ਲਤਾ ਮੰਗੇਸ਼ਕਰ ਦੇ ਪਿਤਾ ਅਤੇ ਸੰਗੀਤ ਦੇ ਮਹਾਨਾਇਕ ਦੀਨਾਨਾਥ ਮੰਗੇਸ਼ਕਰ ਦੇ ਯਾਦਗਾਰੀ ਦਿਵਸ ‘ਤੇ ਦਿੱਤਾ ਜਾਵੇਗਾ।
ਦੱਸ ਦਈਏ ਕਿ ਲਤਾ ਦੀਨਾਨਾਥ ਮੰਗੇਸ਼ਕਰ ਅਵਾਰਡ ਹਰ ਸਾਲ ਉਸ ਵਿਅਕਤੀ ਨੂੰ ਦਿੱਤਾ ਜਾਂਦਾ ਹੈ ਜਿਸ ਨੇ ਰਾਸ਼ਟਰ, ਲੋਕਾਂ ਅਤੇ ਸਮਾਜ ਲਈ ਮੋਹਰੀ ਯੋਗਦਾਨ ਪਾਇਆ ਹੋਵੇ। ਸਭ ਤੋਂ ਪਹਿਲਾਂ ਇਹ ਪੁਰਸਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤਾ ਗਿਆ ਸੀ। ਇਸ ਤੋਂ ਬਾਅਦ 2023 ਵਿੱਚ ਇਹ ਸਨਮਾਨ ਲਤਾ ਮੰਗੇਸ਼ਕਰ ਦੀ ਭੈਣ ਆਸ਼ਾ ਭੌਂਸਲੇ ਨੂੰ ਦਿੱਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...