September 12, 2026, 10:34 pm
----------- Advertisement -----------
HomeNewsEntertainmentਬਾਲੀਵੁੱਡ ਮੈਗਾਸਟਾਰ ਅਮਿਤਾਭ ਬੱਚਨ ਨੇ ਫੁੱਟਬਾਲ ਸਟਾਰ ਮੈਸੀ ਤੇ ਰੋਨਾਲਡੋ ਨਾਲ ਕੀਤੀ...

ਬਾਲੀਵੁੱਡ ਮੈਗਾਸਟਾਰ ਅਮਿਤਾਭ ਬੱਚਨ ਨੇ ਫੁੱਟਬਾਲ ਸਟਾਰ ਮੈਸੀ ਤੇ ਰੋਨਾਲਡੋ ਨਾਲ ਕੀਤੀ ਮੁਲਾਕਾਤ,ਦੇਖੋ ਤਸਵੀਰਾਂ

Published on

----------- Advertisement -----------

ਬਾਲੀਵੁੱਡ ਮੈਗਾਸਟਾਰ ਅਮਿਤਾਭ ਬੱਚਨ ਸ਼ੁੱਕਰਵਾਰ (19 ਜਨਵਰੀ) ਨੂੰ ਸਾਊਦੀ ਅਰਬ ਦੀ ਰਾਜਧਾਨੀ ਰਿਆਦ ਦੇ ਕਿੰਡ ਫਾਹਦ ਇੰਟਰਨੈਸ਼ਨਲ ਸਟੇਡੀਅਮ ‘ਚ ਪਹੁੰਚੇ। ਇੱਥੇ ਪੈਰਿਸ ਸੇਂਟ ਜਰਮੇਨ (PSG) ਅਤੇ ਰਿਆਦ ਇਲੈਵਨ ਵਿਚਾਲੇ ਮੈਚ ਸੀ। ਇਸ ਮੈਚ ‘ਚ ਕ੍ਰਿਸਟੀਆਨੋ ਰੋਨਾਲਡੋ ਅਤੇ ਲਿਓਨੇਲ ਮੇਸੀ ਆਹਮੋ-ਸਾਹਮਣੇ ਸਨ। ਇਸ ਦੌਰਾਨ ਬਿੱਗ ਬੀ ਮੈਚ ‘ਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਦੌਰਾਨ ਅਮਿਤਾਭ ਬੱਚਨ ਨੇ ਫੁੱਟਬਾਲ ਦੇ ਦੋ ਦਿੱਗਜਾਂ ਕ੍ਰਿਸਟੀਆਨੋ ਰੋਨਾਲਡੋ ਅਤੇ ਮੇਸੀ ਨਾਲ ਖ਼ਾਸ ਮੁਲਾਕਾਤ ਕੀਤੀ। ਇਸ ਤੋਂ ਬਾਅਦ ਬਿੱਗ ਬੀ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ।

ਅਮਿਤਾਭ ਬੱਚਨ ਨੇ ਅੱਜ ਯਾਨੀਕਿ ਸ਼ੁੱਕਰਵਾਰ ਸਵੇਰੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ‘ਤੇ ਇਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ‘ਚ ਅਮਿਤਾਭ ਬੱਚਨ ਸਾਊਦੀ ਦੇ ਕਿੰਗ ਫਾਹਦ ਇੰਟਰਨੈਸ਼ਨਲ ਸਟੇਡੀਅਮ ‘ਚ ਨਜ਼ਰ ਆ ਰਹੇ ਹਨ।ਇਸ ਦੌਰਾਨ ਅਮਿਤਾਭ ਰਿਆਦ ST-11 ਅਤੇ PSG ਫੁੱਟਬਾਲ ਟੀਮ ਦੇ ਖਿਡਾਰੀਆਂ ਨਾਲ ਹੱਥ ਮਿਲਾਉਂਦੇ ਨਜ਼ਰ ਆ ਰਹੇ ਹਨ। ਅਜਿਹੇ ‘ਚ ਬਿੱਗ ਬੀ ਨੇ ਫੁੱਟਬਾਲ ਦੇ ਦੋ ਵੱਡੇ ਸੁਪਰਸਟਾਰ ਲਿਓਨੇਲ ਮੇਸੀ ਅਤੇ ਕ੍ਰਿਸਟੀਆਨੋ ਰੋਨਾਲਡੋ ਨਾਲ ਵੀ ਖ਼ਾਸ ਗੱਲਬਾਤ ਕੀਤੀ। ਅਮਿਤਾਭ ਬੱਚਨ ਨੇ ਇਸ ਵੀਡੀਓ ਦੇ ਕੈਪਸ਼ਨ ‘ਤੇ ਲਿਖਿਆ ਹੈ ਕਿ- ਰਿਆਦ ‘ਚ ਇੱਕ ਸ਼ਾਮ, ਕਿਆ ਸ਼ਾਮ ਹੈ। ਕ੍ਰਿਸਟੀਆਨੋ ਰੋਨਾਲਡੋ, ਲਿਓਨੇਲ ਮੇਸੀ, ਐਮਬਾਪੇ ਅਤੇ ਨੇਮਾਰ ਵਰਗੇ ਖਿਡਾਰੀ ਇਕੱਠੇ ਖੇਡ ਰਹੇ ਹਨ।

ਪੀ. ਐਸ. ਜੀ. ਅਤੇ ਰਿਆਦ ਇਲੈਵਨ ਦਾ ਮਹਿਮਾਨ ਵਜੋਂ ਇਸ ਮੈਚ ਦਾ ਉਦਘਾਟਨ ਕਰਨਾ ਕਾਫ਼ੀ ਜ਼ਬਰਦਸਤ ਸੀ। ਸੁਪਰਸਟਾਰ ਅਮਿਤਾਭ ਬੱਚਨ ਨੂੰ ਫੁੱਟਬਾਲ ਦੇ ਦਿੱਗਜ ਕ੍ਰਿਸਟੀਆਨੋ ਰੋਨਾਲਡੋ ਅਤੇ ਲਿਓਨਲ ਮੇਸੀ ਨਾਲ ਮਿਲਣ ਦਾ ਹਰ ਕੋਈ ਬਹੁਤ ਸ਼ੌਕੀਨ ਹੈ। ਰਿਆਦ ਐਸਟੀ ਇਲੈਵਨ ਅਤੇ ਪੀ. ਐਸ. ਜੀ (ਪੀਐਸਜੀ ਬਨਾਮ ਰਿਆਦ ਇਲੈਵਨ) ਵਿਚਾਲੇ ਖੇਡੇ ਗਏ ਪ੍ਰਦਰਸ਼ਨੀ ਮੈਚ ਦੇ ਨਤੀਜੇ ਦੀ ਗੱਲ ਕਰੀਏ ਤਾਂ ਲਿਓਨਲ ਮੈਸੀ ਦੀ ਟੀਮ ਨੇ ਰੋਨਾਲਡੋ ਦੀ ਟੀਮ ਨੂੰ 5-4 ਦੇ ਫਰਕ ਨਾਲ ਹਰਾਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...