June 9, 2026, 11:35 am
----------- Advertisement -----------
HomeNewsEntertainmentਇਸ OTT ਪਲੇਟਫਾਰਮ 'ਤੇ ਰਿਲੀਜ਼ ਹੋਈ ਐਮੀ ਵਿਰਕ ਤੇ ਸੋਨਮ ਬਾਜਵਾ ਦੀ...

ਇਸ OTT ਪਲੇਟਫਾਰਮ ‘ਤੇ ਰਿਲੀਜ਼ ਹੋਈ ਐਮੀ ਵਿਰਕ ਤੇ ਸੋਨਮ ਬਾਜਵਾ ਦੀ ਫ਼ਿਲਮ ‘ਸ਼ੇਰ ਬੱਗਾ’

Published on

----------- Advertisement -----------

ਐਮੀ ਵਿਰਕ ਤੇ ਸੋਨਮ ਬਾਜਵਾ ਦੀ ਫ਼ਿਲਮ ਸ਼ੇਰ ਬੱਗਾ 24 ਜੂਨ ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋਈ ਸੀ। ਇਸ ਫ਼ਿਲਮ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਹ ਫ਼ਿਲਮ ਬਾਕਸ ਆਫਿਸ ਤੇ ਧਮਾਲ ਮਚਾਉਣ ਤੋਂ ਬਾਅਦ ਹੁਣ ਓਟੀਟੀ ਪਲੇਟਫਾਰਮ ਉੱਤੇ ਰਿਲੀਜ਼ ਹੋ ਚੁੱਕੀ ਹੈ। ਜੀ ਹਾਂ ਇਹ ਫ਼ਿਲਮ ਓਟੀਟੀ ਪਲੇਟਫਾਰਮ ਉੱਤੇ 24 ਜੁਲਾਈ ਤੋਂ ਸਟ੍ਰਿਮਿੰਗ ਹੋ ਰਹੀ ਹੈ। ਆਓ ਤੁਹਾਨੂੰ ਦੱਸਦੇ ਹਾਂ ਇਸ ਪੰਜਾਬੀ ਫ਼ਿਲਮ ਦਾ ਅਨੰਦ ਤੁਸੀਂ ਕਿਹੜੇ ਓਟੀਟੀ ਪਲੇਟ ਫਾਰਮ ਉੱਤੇ ਲੈ ਸਕਦੇ ਹੋ। ਜ਼ੀ5 ਅਜਿਹਾ ਪਲੇਟਫਾਰਮ ਹੈ ਜਿੱਥੇ ਕਈ ਪੰਜਾਬੀ ਫ਼ਿਲਮ ਰਿਲੀਜ਼ ਹੋ ਚੁੱਕੀਆਂ ਹਨ।

ਸੋਨਮ ਬਾਜਵਾ ਤੇ ਐਮੀ ਵਿਰਕ ਦੀ ਫ਼ਿਲਮ ਪੁਆੜਾ ਜੋ ਕਿ ਇਸੇ ਪਲੇਟਫਾਰਮ ਉੱਤੇ ਰਿਲੀਜ਼ ਹੋਈ ਸੀ। ਪਰ ਇਸ ਵਾਰ ਦਰਸ਼ਕ ਇਸ ਜੋੜੀ ਦੀ ਫ਼ਿਲਮ ਸ਼ੇਰ ਬੱਗਾ ਇੱਥੇ ਨਹੀਂ ਦੇਖ ਸਕਦੇ। ਐਮਾਜ਼ਾਨ ਪ੍ਰਾਈਮ ਵੀਡੀਓ ਅਜਿਹਾ ਓਟੀਟੀ ਪਲੇਟਫਾਰਮ ਹੈ ਜਿੱਥੇ ਬਹੁਤ ਸਾਰੀਆਂ ਪੰਜਾਬੀ ਫ਼ਿਲਮਾਂ ਪਹਿਲਾਂ ਹੀ ਰਿਲੀਜ਼ ਹੋ ਚੁੱਕੀਆਂ ਹਨ। ਜੀ ਹਾਂ ਸੋਨਮ ਬਾਜਵਾ ਅਤੇ ਐਮੀ ਵਿਰਕ ਦੀ ਕਾਮੇਡੀ ਅਤੇ ਰੋਮਾਂਟਿਕ ਫ਼ਿਲਮ ਸ਼ੇਰ ਬੱਗਾ ਜੋ ਕਿ ਐਮਾਜ਼ਾਨ ਪ੍ਰਾਈਮ ਵੀਡੀਓ ਉੱਤੇ ਰਿਲੀਜ਼ ਹੋ ਚੁੱਕੀ ਹੈ। ਜੀ ਹਾਂ ਦਰਸ਼ਕ ਜਗਦੀਪ ਸਿੱਧੂ ਦੀ ਲਿਖੀ ਅਤੇ ਡਾਇਰੈਕਟ ਕੀਤੀ ਇਸ ਫ਼ਿਲਮ ਦਾ ਅਨੰਦ ਇੱਥੇ ਲੈ ਸਕਦੇ ਹਨ। ਦੱਸ ਇਸ ਤੋਂ ਪਹਿਲਾਂ ਸੋਨਮ ਅਤੇ ਐਮੀ ਦੀ ਫ਼ਿਲਮ ਮੁਕਲਾਵਾ ਵੀ ਇਸੇ ਪਲੇਟਫਾਰਮ ਉੱਤੇ ਹੀ ਰਿਲੀਜ਼ ਹੋਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...