September 7, 2026, 3:40 pm
----------- Advertisement -----------
HomeNewsEntertainmentਐਮੀ ਵਿਰਕ ਤੇ ਤਾਨੀਆ ਦੀ ਆਉਣ ਵਾਲੀ ਫ਼ਿਲਮ ‘ਓਏ ਮੱਖਣਾ’ ਦੀ ਨਵੀਂ...

ਐਮੀ ਵਿਰਕ ਤੇ ਤਾਨੀਆ ਦੀ ਆਉਣ ਵਾਲੀ ਫ਼ਿਲਮ ‘ਓਏ ਮੱਖਣਾ’ ਦੀ ਨਵੀਂ ਰਿਲੀਜ਼ ਡੇਟ ਆਈ ਸਾਹਮਣੇ

Published on

----------- Advertisement -----------

ਸੁਫ਼ਨਾ ਫ਼ਿਲਮ ਤੋਂ ਬਾਅਦ ਇੱਕ ਵਾਰ ਫਿਰ ਤੋਂ ਦਰਸ਼ਕਾਂ ਨੂੰ ਐਮੀ ਵਿਰਕ ਤੇ ਤਾਨੀਆ ਦੀ ਲਵ ਕਮਿਸਟਰੀ ਦੇਖਣ ਨੂੰ ਮਿਲੇਗੀ। ਜੀ ਹਾਂ ਐਮੀ ਵਿਰਕ ਨੇ ਆਪਣੀ ਨਵੀ ਫ਼ਿਲਮ ‘ਓਏ ਮੱਖਣਾ’ ਦੀ ਨਵੀਂ ਰਿਲੀਜ਼ ਡੇਟ ਸ਼ੇਅਰ ਕਰਦੇ ਹੋਏ ਇੱਕ ਛੋਟਾ ਜਿਹਾ ਟੀਜ਼ਰ ਸ਼ੇਅਰ ਕੀਤਾ ਹੈ। ਜਿਸ ‘ਚ ਐਮੀ ਵਿਰਕ, ਤਾਨੀਆ ਅਤੇ ਗੱਗੂ ਗਿੱਲ ਨਜ਼ਰ ਆ ਰਹੇ ਹਨ। ਇਸ ਪੋਸਟ ਉੱਤੇ ਕਲਾਕਾਰ ਅਤੇ ਪ੍ਰਸ਼ੰਸਕ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਦੱਸ ਦਈਏ ਇਹ ਫ਼ਿਲਮ ਪਹਿਲਾ ਸਤੰਬਰ ਮਹੀਨੇ ‘ਚ ਰਿਲੀਜ਼ ਹੋਣੀ ਸੀ ਹੁਣ ਦਰਸ਼ਕਾਂ ਨੂੰ ਥੋੜ੍ਹਾ ਹੋਰ ਇੰਤਜ਼ਾਰ ਕਰਨਾ ਪੈਣਾ। ‘ਓਏ ਮੱਖਣਾ’ ਫ਼ਿਲਮ ‘ਚ ਐਮੀ ਤੇ ਤਾਨੀਆ ਤੋਂ ਇਲਾਵਾ ਗੱਗੂ ਗਿੱਲ, ਸਿਧਿਕਾ ਸ਼ਰਮਾ ਤੇ ਕਈ ਹੋਰ ਕਲਾਕਾਰ ਵੀ ਨਜ਼ਰ ਆਉਣਗੇ ।

ਰਕੇਸ਼ ਧਵਨ ਵੱਲੋਂ ਲਿਖੀ ਇਸ ਫ਼ਿਲਮ ਨੂੰ ਸਿਮਰਜੀਤ ਸਿੰਘ ਨੇ ਡਾਇਰੈਕਟ ਕੀਤਾ ਹੈ। ਇਹ ਫ਼ਿਲਮ 4 ਨਵੰਬਰ ਨੂੰ ਦਰਸ਼ਕਾਂ ਦੇ ਰੂਬਰੂ ਹੋਵੇਗੀ। ਫਿਲਮ ਨੂੰ ਰਾਕੇਸ਼ ਧਵਨ ਦੁਆਰਾ ਲਿਖਿਆ ਗਿਆ ਹੈ, ਜੋ ਹੋਂਸਲਾ ਰੱਖ, ਚਲ ਮੇਰਾ ਪੁਤ, ਆਜਾ ਮੈਕਸੀਕੋ ਚੱਲੀਏ ਅਤੇ ਹੋਰ ਬਹੁਤ ਸਾਰੀਆਂ ਫਿਲਮਾਂ ਦੇ ਪਿੱਛੇ ਕਲਮ ਵੀ ਹਨ। ਤਾਨੀਆ ਅਤੇ ਐਮੀ ਦੋਵਾਂ ਦੀਆਂ ਆਪਣੀਆਂ ਆਖਰੀ ਫਿਲਮਾਂ ਸੁਪਰਹਿੱਟ ਰਹੀਆਂ ਹਨ। ਤਾਨੀਆ ਦੀ ਲੇਖ ਨੇ ਬਾਕਸ ਆਫਿਸ ‘ਤੇ ਵਧੀਆ ਕਾਰੋਬਾਰ ਕੀਤਾ ਜਦੋਂ ਕਿ ਐਮੀ ਦੀ ਸੌਂਕਣ ਸੌਂਕਨੇ ਇਤਿਹਾਸ ਰਚ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...