June 6, 2026, 7:43 pm
----------- Advertisement -----------
HomeNewsEntertainmentਪੰਜਾਬੀ ਗਾਇਕ ਅੰਮ੍ਰਿਤ ਮਾਨ ਨੇ ਖਰੀਦੀ ਨਵੀਂ ਮਰਸਿਡੀਜ਼ ਕਾਰ, ਵੀਡੀਓ ਕੀਤਾ ਸਾਂਝਾ

ਪੰਜਾਬੀ ਗਾਇਕ ਅੰਮ੍ਰਿਤ ਮਾਨ ਨੇ ਖਰੀਦੀ ਨਵੀਂ ਮਰਸਿਡੀਜ਼ ਕਾਰ, ਵੀਡੀਓ ਕੀਤਾ ਸਾਂਝਾ

Published on

----------- Advertisement -----------

ਪੰਜਾਬ ਦਾ ਮਸ਼ਹੂਰ ਗਾਇਕ ਗੋਨੇਆਣੇ ਆਲਾ ਭਾਵ ਅੰਮ੍ਰਿਤ ਮਾਨ ਸੋਸ਼ਲ ਮੀਡਿਆ ਤੇ ਕਾਫੀ ਸਰਗਰਮ ਰਹਿੰਦੇ ਹਨ ਅਤੇ ਆਪਣੇ ਦਰਸ਼ਕਾਂ ਦਾ ਦਿਲ ਜਿੱਤਦੇ ਰਹਿੰਦੇ ਹਨ। ਉਹ ਆਪਣੇ ਜੀਵਨ ਦੀ ਛੋਟੀ-ਵੱਡੀ ਹਰ ਗੱਲ ਆਪਣੇ ਦਰਸ਼ਕਾਂ ਨਾਲ ਸਾਂਝੀ ਜਰੂਰ ਕਰਦੇ ਹਨ। ਹਾਲ ਹੀ ਵਿੱਚ ਅੰਮ੍ਰਿਤ ਮਾਨ ਨੇ ਨਵੀਂ ਕਾਰ ਲਈ ਹੈ । ਜਿਸ ਦਾ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।

ਅੰਮ੍ਰਿਤ ਮਾਨ ਨੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਕਾਰ ਦਾ ਮਾਡਲ ਨੰਬਰ ਜੀਐੱਲਐੱਸ 400 ਦੇ ਨਾਲ ਲਿਖਿਆ ‘ਨਜ਼ਾਰਾ ਆਉਂਦਾ ਜੱਟ ਨੂੰ’। ਇਸ ਵੀਡੀਓ ਨੂੰ ਜਿਵੇਂ ਹੀ ਅੰਮ੍ਰਿਤ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਸਾਂਝਾ ਕੀਤਾ । ਗਾਇਕ ਨੂੰ ਪ੍ਰਸ਼ੰਸਕਾਂ ਅਤੇ ਹੋਰਨਾਂ ਸੈਲੀਬ੍ਰੇਟੀਜ਼ ਵੱਲੋਂ ਵਧਾਈਆਂ ਮਿਲਣ ਦਾ ਸਿਲਸਿਲਾ ਸ਼ੁਰੂ ਹੋ ਗਿਆ । ਜੌਰਡਨ ਸੰਧੂ ਸਣੇ ਕਈ ਗਾਇਕਾਂ ਨੇ ਅੰਮ੍ਰਿਤ ਮਾਨ ਨੂੰ ਨਵੀਂ ਕਾਰ ਲਈ ਵਧਾਈਆਂ ਦਿੱਤੀਆਂ ਹਨ । ‘ਜੱਟ ਫਲੈਕਸ’ ਹਾਲ ਹੀ ’ਚ ਰਿਲੀਜ਼ ਹੋਇਆ ਅੰਮ੍ਰਿਤ ਮਾਨ ਦਾ ਗੀਤ ਹੈ, ਜਿਸ ਨੂੰ ਯੂਟਿਊਬ ’ਤੇ 12 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਗੀਤ ਨੂੰ ਅੰਮ੍ਰਿਤ ਮਾਨ ਨੇ ਹੀ ਲਿਖਿਆ ਤੇ ਗਾਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...