May 14, 2026, 1:57 pm
----------- Advertisement -----------
HomeNewsBreaking Newsਬਰਾਤ ਲੈ ਕੇ Antilia ਤੋਂ ਜੀਓ ਵਰਲਡ ਸੈਂਟਰ ਪਹੁੰਚੇ ਅਨੰਤ ਅੰਬਾਨੀ; ਤਸਵੀਰਾਂ...

ਬਰਾਤ ਲੈ ਕੇ Antilia ਤੋਂ ਜੀਓ ਵਰਲਡ ਸੈਂਟਰ ਪਹੁੰਚੇ ਅਨੰਤ ਅੰਬਾਨੀ; ਤਸਵੀਰਾਂ ਆਈਆਂ ਸਾਹਮਣੇ

Published on

----------- Advertisement -----------

ਏਸ਼ੀਆ ਦੇ ਸਭ ਤੋਂ ਅਮੀਰ ਕਾਰੋਬਾਰੀ ਮੁਕੇਸ਼ ਅੰਬਾਨੀ ਦੇ ਛੋਟੇ ਬੇਟੇ ਅਨੰਤ ਅੰਬਾਨੀ ਅੱਜ ਰਾਧਿਕਾ ਮਰਚੈਂਟ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਜਾਣਗੇ। ਵਿਆਹ ਦੀ ਬਰਾਤ ਅੰਬਾਨੀ ਦੀ ਮੁੰਬਈ ਸਥਿਤ ਰਿਹਾਇਸ਼ ਐਂਟੀਲੀਆ ਤੋਂ ਨਿਕਲ ਕੇ ਜੀਓ ਵਰਲਡ ਸੈਂਟਰ ਪਹੁੰਚ ਚੁੱਕੀ ਹੈ।


ਸਭ ਤੋਂ ਪਹਿਲਾਂ ਸਾਫਾ ਬੰਨ੍ਹਣ ਦੀ ਰਸਮ ਅਦਾ ਕੀਤੀ ਜਾਵੇਗੀ। ਇਸ ਤੋਂ ਬਾਅਦ ‘ਮਿਲਣੀ’ ਸਮਾਗਮ ਹੋਵੇਗਾ। ‘ਮਿਲਨੀ’ ਸਮਾਗਮ ਤੋਂ ਬਾਅਦ ਰਾਤ 8 ਵਜੇ ਵਰਮਾਲਾ ਹੋਵੇਗੀ। ਰਾਤ 9.30 ਵਜੇ ਲਗਨ, ਸੱਤ ਫੇਰੇ ਅਤੇ ਸਿੰਦੂਰ ਦਾਨ ਦੀ ਰਸਮ ਸ਼ੁਰੂ ਹੋਵੇਗੀ।


ਇਸ ਵਿਆਹ ਨੂੰ ਹੋਰ ਖਾਸ ਬਣਾਉਣ ਲਈ ਦੇਸ਼-ਵਿਦੇਸ਼ ਤੋਂ ਕਈ ਨਾਮੀ ਲੋਕ ਸ਼ਿਰਕਤ ਕਰਨ ਜਾ ਰਹੇ ਹਨ। ਜਿਸ ਵਿੱਚ ਬਾਲੀਵੁੱਡ, ਹਾਲੀਵੁੱਡ ਸਿਤਾਰੇ, ਕਈ ਰਾਜਨੇਤਾ ਅਤੇ ਮਸ਼ਹੂਰ ਕਾਰੋਬਾਰੀ ਸ਼ਾਮਲ ਹਨ। ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਵਿਆਹ ‘ਚ ਸ਼ਾਮਲ ਹੋਣ ਲਈ ਸਿਆਸਤਦਾਨ ਲਾਲੂ ਯਾਦਵ ਆਪਣੇ ਬੇਟੇ ਤੇਜਸਵੀ ਯਾਦਵ ਨਾਲ ਮੁੰਬਈ ਪਹੁੰਚ ਗਏ ਹਨ। ਰੈਸਲਰ ਜਾਨ ਸੀਨਾ ਵੀ ਜੀਓ ਵਰਲਡ ਸੈਂਟਰ ਪਹੁੰਚ ਚੁੱਕੇ ਹਨ। ਇਸ ਦੌਰਾਨ ਖਬਰ ਹੈ ਕਿ ਅਕਸ਼ੈ ਕੁਮਾਰ ਕੋਵਿਡ-19 ਦਾ ਸ਼ਿਕਾਰ ਹੋ ਗਏ ਹਨ। ਇਸ ਕਾਰਨ ਉਹ ਹੁਣ ਵਿਆਹ ਵਿੱਚ ਸ਼ਾਮਲ ਨਹੀਂ ਹੋ ਸਕਣਗੇ। ਉਨ੍ਹਾਂ ਦੀ ਫਿਲਮ ਸਰਫੀਰਾ ਅੱਜ ਰਿਲੀਜ਼ ਹੋ ਗਈ ਹੈ ।


ਵਿਆਹ ਦੀ ਥੀਮ ਬਨਾਰਸ ਦੇ ਯਸ਼ੋਗਾਣ ‘ਤੇ ਰੱਖੀ ਗਈ ਹੈ। ਇਹ ਬਨਾਰਸ ਦੀ ਪਰੰਪਰਾ, ਧਾਰਮਿਕਤਾ, ਸੱਭਿਆਚਾਰ, ਕਲਾਅਤੇ ਪਕਵਾਨਾਂ ਰਾਹੀਂ ਮਨਾਇਆ ਜਾਵੇਗਾ। ਸਟਾਈਲਿੰਗ ਵਿਚ ਭਾਰਤੀਤਾ ਦੀ ਮਹੱਤਤਾ ‘ਤੇ ਧਿਆਨ ਦਿੱਤਾ ਜਾਵੇਗਾ। ਤਿੰਨ ਦਿਨਾਂ ਤੱਕ ਚੱਲਣ ਵਾਲੇ ਵਿਆਹ ਦੇ ਸਾਰੇ ਫੰਕਸ਼ਨ ਮੁੰਬਈ ਦੇ ਜੀਓ ਵਰਲਡ ਸੈਂਟਰ ਵਿੱਚ ਹੋਣਗੇ। ਭਾਰਤ ਅਤੇ ਵਿਦੇਸ਼ਾਂ ਤੋਂ ਕਈ ਵੀਵੀਆਈਪੀ ਮਹਿਮਾਨ ਵਿਆਹ ਵਿੱਚ ਸ਼ਾਮਲ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਗੈਂਗਸਟਰਾਂ ਦੀ ਵਰਤੋਂ ਕਰਕੇ ਦੇਸ਼ ਦੇ ਵੱਡੇ ਸੈਲੀਬ੍ਰਿਟੀਜ਼ ਅਤੇ ਕਾਰੋਬਾਰੀਆਂ ਨੂੰ ਡਰਾ-ਧਮਕਾ ਰਹੀ ਹੈ: ਹਰਪਾਲ ਚੀਮਾ

ਚੰਡੀਗੜ੍ਹ, 13 ਮਈ:ਆਮ ਆਦਮੀ ਪਾਰਟੀ ਨੇ ਮਸ਼ਹੂਰ ਪੰਜਾਬੀ ਕਲਾਕਾਰ ਦਿਲਜੀਤ ਦੋਸਾਂਝ ਦੇ ਮੈਨੇਜਰ 'ਤੇ...

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...