June 12, 2026, 8:00 pm
----------- Advertisement -----------
HomeNewsEntertainmentਅਨੰਤ-ਰਾਧਿਕਾ ਦੀ ਦੂਜੀ ਪ੍ਰੀ-ਵੈਡਿੰਗ ਸੈਰੇਮਨੀ: ਰਣਬੀਰ-ਆਲੀਆ ਤੇ ਸਲਮਾਨ ਸਮੇਤ ਕਈ ਮਸ਼ਹੂਰ ਹਸਤੀਆਂ...

ਅਨੰਤ-ਰਾਧਿਕਾ ਦੀ ਦੂਜੀ ਪ੍ਰੀ-ਵੈਡਿੰਗ ਸੈਰੇਮਨੀ: ਰਣਬੀਰ-ਆਲੀਆ ਤੇ ਸਲਮਾਨ ਸਮੇਤ ਕਈ ਮਸ਼ਹੂਰ ਹਸਤੀਆਂ ਇਟਲੀ ਲਈ ਰਵਾਨਾ

Published on

----------- Advertisement -----------

ਮੁਕੇਸ਼ ਅੰਬਾਨੀ ਦੇ ਬੇਟੇ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦਾ ਦੂਜਾ ਪ੍ਰੀ-ਵੈਡਿੰਗ ਸਮਾਰੋਹ 28 ਮਈ ਤੋਂ 30 ਮਈ ਦਰਮਿਆਨ ਹੋਵੇਗਾ। ਇਟਲੀ ਅਤੇ ਫਰਾਂਸ ਦੇ ਵਿਚਕਾਰ ਸਮੁੰਦਰ ਵਿੱਚ ਇੱਕ ਕਰੂਜ਼ ‘ਤੇ ਯਾਤਰਾ ਕਰਦੇ ਸਮੇਂ ਸਮਾਰੋਹ ਮਨਾਇਆ ਜਾਵੇਗਾ। ਇਸ ਫੰਕਸ਼ਨ ‘ਚ ਸ਼ਿਰਕਤ ਕਰਨ ਲਈ ਕਈ ਬਾਲੀਵੁੱਡ ਸਿਤਾਰੇ ਮੁੰਬਈ ਤੋਂ ਰਵਾਨਾ ਹੋਏ ਹਨ।
ਰਣਬੀਰ ਕਪੂਰ ਅਤੇ ਆਲੀਆ ਭੱਟ ਨੂੰ ਬੀਤੀ ਸ਼ਾਮ ਮੁੰਬਈ ਏਅਰਪੋਰਟ ‘ਤੇ ਬੇਟੀ ਰਾਹਾ ਨਾਲ ਦੇਖਿਆ ਗਿਆ। ਇਸ ਤੋਂ ਇਲਾਵਾ ਸੁਪਰਸਟਾਰ ਸਲਮਾਨ ਖਾਨ, ਉਨ੍ਹਾਂ ਦੇ ਭਤੀਜੇ ਨਿਰਵਾਨ ਖਾਨ, ਨਿਰਦੇਸ਼ਕ ਅਯਾਨ ਮੁਖਰਜੀ, ਰਣਵੀਰ ਸਿੰਘ ਅਤੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੂੰ ਆਪਣੇ ਪੂਰੇ ਪਰਿਵਾਰ ਨਾਲ ਕਲੀਨਾ ਏਅਰਪੋਰਟ ‘ਤੇ ਦੇਖਿਆ ਗਿਆ।
ਇਸ ਤੋਂ ਇਲਾਵਾ ਰਾਧਿਕਾ ਮਰਚੈਂਟ ਵੀ ਇਟਲੀ ਲਈ ਰਵਾਨਾ ਹੋ ਗਏ ਹਨ। ਜਿਸ ਕਰੂਜ਼ ‘ਤੇ ਦੂਜਾ ਪ੍ਰੀ-ਵੈਡਿੰਗ ਸੈਰੇਮਨੀ ਹੋਵੇਗੀ, ਉਸ ਦਾ ਨਾਂ ‘ਸੇਲਿਬ੍ਰਿਟੀ ਅਸੇਂਟ’ ਹੈ। ਇਹ ਮਾਲਟਾ ਵਿੱਚ ਬਣਾਇਆ ਗਿਆ ਹੈ. ਇਹ 28 ਮਈ ਨੂੰ ਇਟਲੀ ਦੇ ਪਲੇਰਮੋ ਬੰਦਰਗਾਹ ਤੋਂ ਰਵਾਨਾ ਹੋਵੇਗੀ ਅਤੇ 4380 ਕਿਲੋਮੀਟਰ ਦੀ ਦੂਰੀ ਤੈਅ ਕਰਨ ਤੋਂ ਬਾਅਦ ਦੱਖਣੀ ਫਰਾਂਸ ਪਹੁੰਚੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...