April 21, 2026, 10:31 am
----------- Advertisement -----------
HomeNewsEntertainment'ਗਹਿਰਾਈਆਂ' ਦਾ ਪ੍ਰਮੋਸ਼ਨ ਸ਼ੁਰੂ, ਅਨੰਨਿਆ ਪਾਂਡੇ ਨੇ ਸ਼ੇਅਰ ਕੀਤੀਆਂ ਗਲੈਮਰਸ ਤਸਵੀਰਾਂ

‘ਗਹਿਰਾਈਆਂ’ ਦਾ ਪ੍ਰਮੋਸ਼ਨ ਸ਼ੁਰੂ, ਅਨੰਨਿਆ ਪਾਂਡੇ ਨੇ ਸ਼ੇਅਰ ਕੀਤੀਆਂ ਗਲੈਮਰਸ ਤਸਵੀਰਾਂ

Published on

----------- Advertisement -----------

ਅਦਾਕਾਰੀ ਦੇ ਨਾਲ-ਨਾਲ ਅਨੰਨਿਆ ਸੋਸ਼ਲ ਮੀਡੀਆ ‘ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਉਹ ਆਪਣੀਆਂ ਹੌਟ ਅਤੇ ਬੋਲਡ ਤਸਵੀਰਾਂ ਪੋਸਟ ਕਰਕੇ ਪ੍ਰਸ਼ੰਸਕਾਂ ਨੂੰ ਕਾਫੀ ਹੈਰਾਨ ਕਰ ਰਹੀ ਹੈ। ਇਸ ਦੌਰਾਨ ਅਨੰਨਿਆ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਉਹ ਕਾਫੀ ਹੌਟ ਨਜ਼ਰ ਆ ਰਹੀ ਹੈ। ਪਰ ਇਸ ਫੋਟੋਸ਼ੂਟ ‘ਚ ਅਨੰਨਿਆ ਦੇ ਟਾਪ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਇਸ ਬਾਰੇ ਸੋਸ਼ਲ ਮੀਡੀਆ ‘ਤੇ ਯੂਜ਼ਰਸ ਤਰ੍ਹਾਂ-ਤਰ੍ਹਾਂ ਦੇ ਕਮੈਂਟ ਕਰਦੇ ਨਜ਼ਰ ਆ ਰਹੇ ਹਨ।

https://www.instagram.com/p/CY-oPPyorh9/

ਇਨ੍ਹਾਂ ਤਸਵੀਰਾਂ ਦੇ ਨਾਲ ਅਨੰਨਿਆ ਨੇ ਕੈਪਸ਼ਨ ਵਿੱਚ ਲਿਖਿਆ ਹੈ, “#Gehraiyaan promotions legggggoooo ਟ੍ਰੇਲਰ ਆਉਟ !!! (ਬਾਇਓ ਵਿੱਚ ਲਿੰਕ) ” ਅਨੰਨਿਆ ਪਾਂਡੇ ਨੇ ਇਸ ਅਨੋਖੇ ਅੰਦਾਜ਼ ਵਿੱਚ ਫ਼ਿਲਮ ਦਾ ਪ੍ਰਮੋਸ਼ਨ ਕੀਤਾ ਹੈ। ਇਨ੍ਹਾਂ ਤਸਵੀਰਾਂ ਦੇ ਵਿੱਚ ਅਨੰਨਿਆ ਨੇ ਉ ਸਕਾਰਫ ਸਟਾਈਲ ਗ੍ਰੀਨ ਕਲਰ ਦਾ ਬਹੁਤ ਹੀ ਗਲੈਮਰਸ ਟਾਪ ਅਤੇ ਗੂੜ੍ਹੇ ਭੂਰੇ ਰੰਗ ਦੀ ਲੈਦਰ ਲੁੱਕ ਪੇਂਟ ਪਾਈ ਹੋਈ ਹੈ। ਅਨੰਨਿਆ ਨੇ ਆਪਣੇ ਭੂਰੇ ਰੰਗ ਦੇ ਬੂਟ ਨੂੰ ਇਸ ਲੁੱਕ ਨਾਲ ਜੋੜਿਆ ਹੈ ਜੋ ਉਸ ਦੀ ਦਿੱਖ ਨੂੰ ਕੂਲ ਅਤੇ ਸ਼ਾਨਦਾਰ ਬਣਾ ਰਿਹਾ ਹੈ। ਅਨੰਨਿਆ ਆਪਣੇ ਢਿੱਲੇ ਵਾਲਾ ਵਿੱਚ ਬਹੁਤ ਹੀ ਖੂਬਸੂਰਤ ਲੱਗ ਰਹੀ ਹੈ। ਦੱਸ ਦਈਏ ਅਨੰਨਿਆ ਪਾਂਡੇ ਨੇ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਸਾਲ 2019 ਵਿੱਚ ਆਈ ਫ਼ਿਲਮ ਸਟੂਡੈਂਟ ਆਫ ਦਿ ਈਅਰ 2 ਨਾਲ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...