September 20, 2026, 2:11 am
----------- Advertisement -----------
HomeNewsEntertainmentਇਟਲੀ ਦੀਆਂ ਸੜਕਾਂ 'ਤੇ ਮਸਤੀ ਕਰਦੀ ਨਜ਼ਰ ਆਈ ਅਨੰਨਿਆ ਪਾਂਡੇ ,ਸ਼ੇਅਰ ਕੀਤਾ...

ਇਟਲੀ ਦੀਆਂ ਸੜਕਾਂ ‘ਤੇ ਮਸਤੀ ਕਰਦੀ ਨਜ਼ਰ ਆਈ ਅਨੰਨਿਆ ਪਾਂਡੇ ,ਸ਼ੇਅਰ ਕੀਤਾ ਵੀਡੀਓ

Published on

----------- Advertisement -----------

ਬਾਲੀਵੁੱਡ ਦੀ ਯੰਗ ਸਟਾਰ ਅਨੰਨਿਆ ਪਾਂਡੇ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ।ਅਦਾਕਾਰਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਅਨੰਨਿਆ ਅਕਸਰ ਆਪਣੀਆਂ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ ‘ਚ ਅਦਾਕਾਰਾ ਨੇ ਇੰਸਟਾਗ੍ਰਾਮ ‘ਤੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ਜੋ ਇੰਟਰਨੈੱਟ ਦੀ ਦੁਨੀਆ ‘ਚ ਧਮਾਲ ਮਚਾ ਰਹੀਆਂ ਹਨ। ਦਰਅਸਲ, ਅਨੰਨਿਆ ਪਾਂਡੇ ਇਨ੍ਹੀਂ ਦਿਨੀਂ ਇਟਲੀ ‘ਚ ਛੁੱਟੀਆਂ ਮਨਾ ਰਹੀ ਹੈ। ਅਦਾਕਾਰਾ ਆਪਣੀਆਂ ਛੁੱਟੀਆਂ ਦੀਆਂ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕਰ ਰਹੀ ਹੈ। ਅਦਾਕਾਰਾ ਆਪਣੇ ਗਲੈਮਰਸ ਅੰਦਾਜ਼ ਲਈ ਜਾਣੀ ਜਾਂਦੀ ਹੈ। ਤਾਜ਼ਾ ਤਸਵੀਰਾਂ ‘ਚ ਅਭਿਨੇਤਰੀ ਫੁੱਲਾਂ ਵਾਲੀ ਡਰੈੱਸ ‘ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਅਦਾਕਾਰਾ ਸਕੂਟਰ ਦੀ ਸਵਾਰੀ ਦਾ ਆਨੰਦ ਲੈਂਦੀ ਨਜ਼ਰ ਆਈ।

ਅਦਾਕਾਰਾ ਦੀ ਇਹ ਪੋਸਟ ਸੋਸ਼ਲ ਮੀਡੀਆ ‘ਤੇ ਛਾਈ ਹੋਈ ਹੈ। ਅਨੰਨਿਆ ਨੇ ਬਹੁਤ ਘੱਟ ਸਮੇਂ ‘ਚ ਇੰਡਸਟਰੀ ‘ਚ ਖਾਸ ਜਗ੍ਹਾ ਬਣਾ ਲਈ ਹੈ। ਅਦਾਕਾਰਾ ਆਪਣੇ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੰਦੀ ਹੈ। ਅਜਿਹੇ ‘ਚ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਇਹ ਅਭਿਨੇਤਰੀ ਬਾਲੀਵੁੱਡ ‘ਚ ਟ੍ਰੈਂਡ ਸੇਟਰ ਬਣ ਕੇ ਉਭਰ ਰਹੀ ਹੈ। ਅਭਿਨੇਤਰੀ ਆਪਣੇ ਵਿਲੱਖਣ ਸਟਾਈਲ ਅਤੇ ਫੈਸ਼ਨ ਸੈਂਸ ਲਈ ਜਾਣੀ ਜਾਂਦੀ ਹੈ। ਅਨੰਨਿਆ ਦੀ ਸੋਸ਼ਲ ਮੀਡੀਆ ‘ਤੇ ਬਹੁਤ ਵੱਡੀ ਫੈਨ ਫਾਲੋਇੰਗ ਹੈ। ਕਰਨ ਜੌਹਰ ਦੀ ਫਿਲਮ ‘ਸਟੂਡੈਂਟ ਆਫ ਦਿ ਈਅਰ 2’ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਅਨੰਨਿਆ ਪਾਂਡੇ ਨੇ ਬਹੁਤ ਘੱਟ ਸਮੇਂ ‘ਚ ਕਈ ਦਿੱਗਜ ਕਲਾਕਾਰਾਂ ਨਾਲ ਸਕ੍ਰੀਨ ਸ਼ੇਅਰ ਕੀਤੀ ਹੈ। ਹਾਲ ਹੀ ‘ਚ ਅਦਾਕਾਰਾ ਫਿਲਮ ‘ਲਾਇਗਲ’ ‘ਚ ਨਜ਼ਰ ਆਈ ਸੀ। ਇਸ ਫਿਲਮ ‘ਚ ਅਭਿਨੇਤਰੀ ਸਾਊਥ ਸੁਪਰਸਟਾਰ ਵਿਜੇ ਦੇਵਰਕੋਂਡਾ ਨਾਲ ਨਜ਼ਰ ਆਈ ਸੀ। ਹਾਲਾਂਕਿ ਫਿਲਮ ਬਾਕਸ ਆਫਿਸ ‘ਤੇ ਕੁਝ ਖਾਸ ਕਮਾਲ ਨਹੀਂ ਕਰ ਸਕੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...