June 19, 2026, 10:26 pm
----------- Advertisement -----------
HomeNewsEntertainmentਅਨੰਨਿਆ ਪਾਂਡੇ ਨੇ ਆਪਣੇ ਗਲੈਮਰਸ ਲੁੱਕ ਨਾਲ ਢਾਇਆ ਕਹਿਰ,ਦੇਖੋ ਬੋਲਡ ਤਸਵੀਰਾਂ

ਅਨੰਨਿਆ ਪਾਂਡੇ ਨੇ ਆਪਣੇ ਗਲੈਮਰਸ ਲੁੱਕ ਨਾਲ ਢਾਇਆ ਕਹਿਰ,ਦੇਖੋ ਬੋਲਡ ਤਸਵੀਰਾਂ

Published on

----------- Advertisement -----------

ਅਦਾਕਾਰੀ ਦੇ ਨਾਲ-ਨਾਲ ਅਨੰਨਿਆ ਸੋਸ਼ਲ ਮੀਡੀਆ ‘ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਉਹ ਆਪਣੀਆਂ ਹੌਟ ਅਤੇ ਬੋਲਡ ਤਸਵੀਰਾਂ ਪੋਸਟ ਕਰਕੇ ਪ੍ਰਸ਼ੰਸਕਾਂ ਨੂੰ ਕਾਫੀ ਹੈਰਾਨ ਕਰ ਰਹੀ ਹੈ। ਇਸ ਦੌਰਾਨ ਅਨੰਨਿਆ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਉਹ ਕਾਫੀ ਹੌਟ ਨਜ਼ਰ ਆ ਰਹੀ ਹੈ।

ਇਹਨਾਂ ਤਸਵੀਰਾਂ ‘ਚ ਉਸਨੇ ਇੱਕ ਆਫ ਸ਼ੋਲਡਰ ਟੌਪ ਪਾਇਆ ਹੋਇਆ ਹੈ ਅਤੇ ਇਸਦੇ ਨਾਲ ਗਰੇ ਰੰਗ ਦੇ ਸ਼ਾਰਟਸ ਵਿੱਚ ਬਹੁਤ ਖੂਬਸੂਰਤ ਲੱਗ ਰਹੀ ਹੈ। ਅਨੰਨਿਆ ਪਾਂਡੇ ਦੇ ਕਾਤਲਾਨਾ ਅਦਾਵਾਂ ਨੂੰ ਫੈਨਜ਼ ਵੱਲੋ ਖੂਬ ਪਸੰਦ ਕੀਤਾ ਜਾ ਰਿਹਾ ਹੈ।ਕੰਮੈਂਟ ਸੈਕਸ਼ਨ ‘ਚ ਉਨ੍ਹਾਂ ਦੀ ਕਾਫੀ ਤਾਰੀਫ ਹੋ ਰਹੀ ਹੈ। ਦੱਸ ਦਈਏ ਅਨੰਨਿਆ ਪਾਂਡੇ ਨੇ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਸਾਲ 2019 ਵਿੱਚ ਆਈ ਫ਼ਿਲਮ ਸਟੂਡੈਂਟ ਆਫ ਦਿ ਈਅਰ 2 ਨਾਲ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਅਤੇ ਕਾਂਗਰਸ ਇੱਕੋ ਸਿੱਕੇ ਦੇ ਦੋ ਪਹਿਲੂ ਹਨ; ਦੋਵਾਂ ਨੇ ਸਿਰਫ਼ ਆਪਣੇ ਨਿੱਜੀ ਹਿੱਤਾਂ ਲਈ ਕੰਮ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਗਵਾੜਾ; 19 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਅਤੇ...

ਮੁੱਖ ਮੰਤਰੀ ਮਾਨ ਨੇ ਧੁੱਸੀ ਬੰਨ੍ਹ ਸੜਕ ਦਾ ਰੱਖਿਆ ਨੀਂਹ ਪੱਥਰ, ਵਸਨੀਕਾਂ ਨੂੰ ਜਲਦੀ ਮਿਲੇਗੀ ਰਾਹਤ

ਸ਼ਾਹਕੋਟ (ਜਲੰਧਰ), 19 ਜੂਨ:ਸਤਲੁਜ ਦਰਿਆ ਦੇ ਆਸ-ਪਾਸ ਦੇ ਇਲਾਕਿਆਂ ਨੂੰ ਹੜ੍ਹਾਂ ਦੀ ਮਾਰ ਤੋਂ...

ਮੋਹਾਲੀ ‘ਚ ਬਣੇਗਾ ਪਹਿਲਾ ਸਰਕਾਰੀ ਵਰਕਿੰਗ ਵੁਮੇਨ ਹੋਸਟਲ, ਮੰਤਰੀ ਬਲਜੀਤ ਕੌਰ ਨੇ ਰੱਖਿਆ ਨੀਂਹ ਪੱਥਰ

ਪੰਜਾਬ ਦੇ ਮੋਹਾਲੀ ਵਿੱਚ ਅੱਜ ਸੂਬੇ ਦੇ ਸਭ ਤੋਂ ਵੱਡੇ ਕੰਮਕਾਜੀ ਮਹਿਲਾ ਹੋਸਟਲ ਦਾ...

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਂਡਾ (ਹੁਸ਼ਿਆਰਪੁਰ); 18 ਜੂਨ:ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ...

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ...

ਚੰਡੀਗੜ੍ਹ; 18 ਜੂਨ:ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਟੈਲੀਗ੍ਰਾਮ ’ਤੇ ਜਾਰੀ ਰਹੇਗੀ ਪਾਬੰਦੀ, ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨ

ਨੀਟ ਯੂ.ਜੀ. ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ ਦਿੱਲੀ ਹਾਈ ਕੋਰਟ ਨੇ ਟੈਲੀਗ੍ਰਾਮ ਦੀ...

ਅਮਰੀਕਾ ’ਚ ਪੰਜਾਬੀ ਨੌਜਵਾਨ ਵਲੋਂ ਆਪਣੇ ਮਾਂ-ਬਾਪ ਤੇ ਨਾਨੀ ਦੀ ਹੱਤਿਆ

ਅਮਰੀਕਾ ਦੇ ਟੈਕਸਸ ਸੂਬੇ ਦੇ ਸ਼ਹਿਰ ਐਲਟੋਨ ਵਿਚ ਇਕ ਦਰਦਨਾਕ ਘਟਨਾ ਵਾਪਰੀ, ਜਿਸ ਵਿਚ...