August 5, 2026, 10:10 am
----------- Advertisement -----------
HomeNewsEntertainmentਬੋਲਡ ਡਰੈੱਸ ਪਾਉਣ 'ਤੇ ਟਰੋਲ ਹੋਈ ਅਨੰਨਿਆ ਪਾਂਡੇ, ਯੂਜ਼ਰਸ ਨੇ ਕੀਤੇ ਅਜਿਹੇ...

ਬੋਲਡ ਡਰੈੱਸ ਪਾਉਣ ‘ਤੇ ਟਰੋਲ ਹੋਈ ਅਨੰਨਿਆ ਪਾਂਡੇ, ਯੂਜ਼ਰਸ ਨੇ ਕੀਤੇ ਅਜਿਹੇ ਕੰਮੈਂਟ

Published on

----------- Advertisement -----------

ਅਨੰਨਿਆ ਪਾਂਡੇ ਨੂੰ ਅਕਸਰ ਟ੍ਰੋਲਿੰਗ ਦਾ ਸਾਹਮਣਾ ਕਰਨਾ ਪੈਂਦਾ ਹੈ। ਉਸ ਨੇ ਇਹ ਵੀ ਮੰਨਿਆ ਹੈ ਕਿ ਸ਼ੁਰੂਆਤ ‘ਚ ਇਸ ਦਾ ਉਸ ‘ਤੇ ਅਸਰ ਪੈਂਦਾ ਸੀ ਪਰ ਹੁਣ ਉਹ ਟ੍ਰੋਲਰਾਂ ‘ਤੇ ਧਿਆਨ ਨਹੀਂ ਦਿੰਦੀ। ਕਦੇ ਉਸਦੀ ਅਦਾਕਾਰੀ ਦੇ ਹੁਨਰ ਨੂੰ ਲੈ ਕੇ ਮਜ਼ਾਕ ਬਣਾਇਆ ਜਾਂਦਾ ਹੈ ਅਤੇ ਕਦੇ ਉਸਨੂੰ ਉਸਦੀ ਡਰੈਸਿੰਗ ਸੈਂਸ ਲਈ ਨਿਸ਼ਾਨਾ ਬਣਾਇਆ ਜਾਂਦਾ ਹੈ। ਅਨੰਨਿਆ ਪਾਂਡੇ ਵੀਰਵਾਰ ਰਾਤ ਬੇਹੱਦ ਬੋਲਡ ਡਰੈੱਸ ‘ਚ ਨਜ਼ਰ ਆਈ। ਉਹ ਧਰਮਾ ਪ੍ਰੋਡਕਸ਼ਨ ਦੇ ਸੀਈਓ ਅਪੂਰਵਾ ਮਹਿਤਾ ਦੇ ਜਨਮਦਿਨ ਦੀ ਪਾਰਟੀ ਵਿੱਚ ਸ਼ਾਮਲ ਹੋਈ।

ਇਸ ਪਾਰਟੀ ‘ਚ ਬਾਲੀਵੁੱਡ ਦੇ ਵੱਡੇ-ਵੱਡੇ ਸਿਤਾਰੇ ਪਹੁੰਚੇ ਪਰ ਅਨਨਿਆ ਪਾਂਡੇ ਦੀ ਡਰੈੱਸ ਨੇ ਸਾਰਿਆਂ ਦਾ ਧਿਆਨ ਖਿੱਚ ਲਿਆ। ਇਸ ਕਾਰਨ ਉਸ ਨੂੰ ਟ੍ਰੋਲ ਕੀਤਾ ਗਿਆ । ਅਨੰਨਿਆ ਨੇ ਜਨਮਦਿਨ ਦੀ ਪਾਰਟੀ ‘ਤੇ ਕਾਲੇ ਰੰਗ ਦੀ ਡਰੈੱਸ ਪਾਈ ਸੀ। ਇਸ ਦੇ ਨਾਲ ਉਸ ਨੇ ਬਲੈਕ ਹਾਈ ਹੀਲ ਪਹਿਨੀ ਸੀ। ਅਨੰਨਿਆ ਦਾ ਸੋਸ਼ਲ ਮੀਡੀਆ ‘ਤੇ ਖੂਬ ਮਜ਼ਾਕ ਉਡਾਇਆ ਜਾ ਰਿਹਾ ਹੈ। ਇਕ ਯੂਜ਼ਰ ਨੇ ਲਿਖਿਆ- ‘ਹਾਲੀਵੁੱਡ ਦੀ ਨਕਲ ਕਰਨ ਦਾ ਸੰਘਰਸ਼ ਜਾਰੀ ਹੈ।’ ਇਕ ਯੂਜ਼ਰ ਨੇ ਲਿਖਿਆ, ‘ਮਾਡਰਨ ਸਵਿਮਸੂਟ।’ ਇਕ ਨੇ ਲਿਖਿਆ, ‘ਪੈਂਟ ਤਾਂ ਪਾ ਲੈਣੀ ਸੀ ਮੈਡਮ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਂਦਰ ਸਰਕਾਰ ਨੇ ਸੰਸਦ ਵਿੱਚ ਮੰਨਿਆ ਕਿ ਈ-20 ਪੈਟਰੋਲ ਨਾਲ ਵਾਹਨਾਂ ਦੀ ਮਾਈਲੇਜ ਘਟਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 4 ਅਗਸਤ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿਧਾਨ...

ਪੰਜਾਬ ‘ਚ ਵੋਟਰ ਸੂਚੀ ਦੀ ਸੁਧਾਈ ‘ਚ ਖ਼ੁਲਾਸਾ, 20 ਲੱਖ ਵੋਟਰ ਗਾਇਬ, 5.74 ਲੱਖ ਦੀ ਮੌਤ; 13 ਅਗਸਤ ਨੂੰ ਆਵੇਗਾ ਡਰਾਫਟ

ਪੰਜਾਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਨ ਸੁਧਾਈ (SIR) ਦਾ ਪਹਿਲਾ ਗੇੜ ਸਫ਼ਲਤਾਪੂਰਵਕ ਮੁਕੰਮਲ...

20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਪਟਿਆਲਾ ਜ਼ਿਲ੍ਹੇ ਵਿੱਚ 20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ...

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...