September 4, 2026, 8:00 pm
----------- Advertisement -----------
HomeNewsEntertainmentਅਨੰਨਿਆ ਪਾਂਡੇ ਨੇ ਭੈਣ ਦੇ ਵਿਆਹ 'ਚ ਕੀਤਾ ਜ਼ਬਰਦਸਤ ਡਾਂਸ, ਵੀਡੀਓ ਆਇਆ...

ਅਨੰਨਿਆ ਪਾਂਡੇ ਨੇ ਭੈਣ ਦੇ ਵਿਆਹ ‘ਚ ਕੀਤਾ ਜ਼ਬਰਦਸਤ ਡਾਂਸ, ਵੀਡੀਓ ਆਇਆ ਸਾਹਮਣੇ

Published on

----------- Advertisement -----------

ਅਭਿਨੇਤਰੀ ਅਨੰਨਿਆ ਪਾਂਡੇ ਦੀ ਚਚੇਰੀ ਭੈਣ ਅਲਾਨਾ ਪਾਂਡੇ ਨੇ ਮੁੰਬਈ ਵਿੱਚ ਆਈਵਰ ਮੈਕਰੋਨ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਅਨੰਨਿਆ ਨੇ ਵੀਰਵਾਰ ਰਾਤ ਨੂੰ ਆਪਣੇ ਇੰਸਟਾਗ੍ਰਾਮ ਸਟੋਰੀਜ਼ ‘ਤੇ ਵਿਆਹ ਸਮਾਗਮ ਦੀਆਂ ਵੀਡੀਓਜ਼ ਸ਼ੇਅਰ ਕੀਤੀਆਂ ਹਨ। ਇਸ ਵਿਆਹ ਸਮਾਰੋਹ ‘ਚ ਅਨੰਨਿਆ ਪਾਂਡੇ ਬੇਹੱਦ ਖੂਬਸੂਰਤ ਲੱਗ ਰਹੀ ਸੀ। ਅਦਾਕਾਰਾ ਨੇ ਨੀਲੇ ਅਤੇ ਚਿੱਟੇ ਰੰਗ ਦੀ ਕਢਾਈ ਵਾਲੀ ਸਾੜ੍ਹੀ ਪਾਈ ਹੋਈ ਸੀ। ਇਸ ਦੇ ਨਾਲ ਹੀ, ਅਭਿਨੇਤਰੀ ਦੀ ਮਾਂ ਭਾਵਨਾ ਨੇ ਵੀ ਵਿਆਹ ਵਿੱਚ ਸੁਨਹਿਰੀ ਸਜਾਵਟ ਵਾਲੀ ਸਾੜ੍ਹੀ ਪਹਿਨੀ ਸੀ ਅਤੇ ਅਭਿਨੇਤਾ ਚੰਕੀ ਪਾਂਡੇ ਨੇ ਚਿੱਟੇ ਪੈਂਟ ਦੇ ਨਾਲ ਇੱਕ ਹਰੇ ਰੰਗ ਦਾ ਬਲੇਜ਼ਰ ਪਾਇਆ ਸੀ। ਅਲਾਨਾ ਦੇ ਵਿਆਹ ਦਾ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ।

ਇਸ ਵੀਡੀਓ ‘ਚ ਅਭਿਨੇਤਰੀ ਅਨੰਨਿਆ ਆਪਣੇ ਪਿਤਾ ਚੰਕੀ ਅਤੇ ਚਚੇਰੇ ਭਰਾ ਅਹਾਨ ਨਾਲ ਗੀਤ ‘ਸਾਤ ਸਮੁੰਦਰ ਪਾਰ’ ‘ਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਗਾਇਕਾ ਕਨਿਕਾ ਕਪੂਰ ਨੇ ਆਪਣੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤਾ ਹੈ। ਵਿਆਹ ਦੀਆਂ ਸਾਰੀਆਂ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਅਲਾਨਾ ਚੰਕੀ ਪਾਂਡੇ ਦੇ ਭਰਾ ਚਿੱਕੀ ਪਾਂਡੇ ਅਤੇ ਉਨ੍ਹਾਂ ਦੀ ਪਤਨੀ ਡੀਨ ਪਾਂਡੇ ਦੀ ਬੇਟੀ ਹੈ। ਉਹ ਇੱਕ ਮਾਡਲ ਅਤੇ ਸੋਸ਼ਲ ਮੀਡੀਆ ਪ੍ਰਭਾਵਕ ਹੈ। ਅਲਾਨਾ ਨੇ ਸਾਲ 2021 ਵਿੱਚ ਆਪਣੇ ਬੁਆਏਫ੍ਰੈਂਡ ਇਵਰ ਨਾਲ ਮੰਗਣੀ ਕੀਤੀ ਸੀ। ਆਇਵਰ ਅਤੇ ਅਲਾਨਾ ਸਾਲਾਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਸਨ। ਉਸਦਾ ਇੱਕ YouTube ਚੈਨਲ ਹੈ ਅਤੇ ਉਹ ਲਾਸ ਏਂਜਲਸ, ਅਮਰੀਕਾ ਵਿੱਚ ਰਹਿੰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...