October 17, 2026, 5:36 am
----------- Advertisement -----------
HomeNewsEntertainmentਅਨਿਲ ਕਪੂਰ ਨੇ ਪਿਆਰ ਭਰੀ ਪੋਸਟ ਲਿਖ ਕੇ ਬੇਟੀ ਸੋਨਮ ਨੂੰ ਕੀਤਾ...

ਅਨਿਲ ਕਪੂਰ ਨੇ ਪਿਆਰ ਭਰੀ ਪੋਸਟ ਲਿਖ ਕੇ ਬੇਟੀ ਸੋਨਮ ਨੂੰ ਕੀਤਾ ਬਰਥਡੇ ਵਿਸ਼, ਸ਼ੇਅਰ ਕੀਤੀਆਂ ਥ੍ਰੋਬੈਕ ਤਸਵੀਰਾਂ

Published on

----------- Advertisement -----------

ਬਾਲੀਵੁੱਡ ਅਦਾਕਾਰਾ ਸੋਨਮ ਕਪੂਰ ਅੱਜ ਆਪਣਾ 37ਵਾਂ ਜਨਮਦਿਨ ਮਨਾ ਰਹੀ ਹੈ। ਇਸ ਖਾਸ ਮੌਕੇ ‘ਤੇ ਅਦਾਕਾਰਾ ਦੇ ਪਿਤਾ ਅਨਿਲ ਕਪੂਰ ਨੇ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ। ਸੋਨਮ ਦੀ ਥ੍ਰੋਬੈਕ ਫੋਟੋ ਸ਼ੇਅਰ ਕਰਦੇ ਹੋਏ ਅਨਿਲ ਨੇ ਦੱਸਿਆ ਕਿ ਉਹ ਪੋਤਾ ਜਾਂ ਪੋਤੀ ਬਣਨ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਨ। ਅੱਜ ਧੀ ਸੋਨਮ ਕਪੂਰ ਦੇ ਜਨਮਦਿਨ ਦੇ ਖ਼ਾਸ ਮੌਕੇ ਉੱਤੇ ਅਨਿਲ ਕਪੂਰ ਨੇ ਧੀ ਦੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਵਿੱਚ ਸੋਨਮ ਦੇ ਬਚਪਨ ਦੀ ਤਸਵੀਰਾਂ ਤੇ ਅਨਿਲ ਕਪੂਰ ਨਾਲ ਤਸਵੀਰਾਂ ਹਨ। ਇਨ੍ਹਾਂ ਤਸਵੀਰਾਂ ਦੇ ਨਾਲ ਅਨਿਲ ਕਪੂਰ ਨੇ ਧੀ ਸੋਨਮ ਲਈ ਬਹੁਤ ਹੀ ਪਿਆਰਾ ਨੋਟ ਲਿਖਿਆ। ਇਸ ਵਿੱਚ ਉਨ੍ਹਾਂ ਨੇ ਲਿਖਿਆ, ” Dear @sonamkapoor,ਜੇਕਰ ਇਸ ਸਾਲ ਤੁਹਾਡੇ ਨਾਲ ਤੁਹਾਡਾ ਜਨਮਦਿਨ ਮਨਾਉਣ ਦੇ ਯੋਗ ਨਾ ਹੋਣ ਦੀ ਕੋਈ ਵੀ ਚੀਜ਼ ਹੈ,

ਤਾਂ ਇਹ ਉਮੀਦ ਹੈ ਕਿ ਅਗਲੀ ਵਾਰ ਜਦੋਂ ਅਸੀਂ ਤੁਹਾਨੂੰ ਦੇਖਾਂਗੇ, ਤਾਂ ਅਸੀਂ ਆਪਣੇ ਪੋਤੇ-ਪੋਤੀ ਨੂੰ ਆਪਣੀਆਂ ਬਾਹਾਂ ਵਿੱਚ ਫੜਨ ਦੇ ਇੰਨੇ ਨੇੜੇ ਹੋਵਾਂਗੇ! ਮਾਤਾ-ਪਿਤਾ ਬਨਣਾ ਇੱਕ ਦ੍ਰਿਸ਼ਟੀ ਹੈ ਤੁਹਾਡੇ ਬੱਚਿਆਂ ਲਈ ਖੁਸ਼ ਹੋਣ ਦੇ ਵਿਚਕਾਰ ਜਦੋਂ ਉਹ ਆਪਣੀ ਜ਼ਿੰਦਗੀ ਬਣਾਉਂਦੇ ਹਨ ਅਤੇ ਉਦਾਸ ਹੁੰਦੇ ਹਨ ਕਿ ਉਹ ਹਮੇਸ਼ਾ ਤੁਹਾਡੇ ਆਲੇ ਦੁਆਲੇ ਨਹੀਂ ਹੁੰਦੇ….ਤੁਸੀਂ ਜਲਦੀ ਹੀ ਆਪਣੇ ਆਪ ਨੂੰ ਮਾਤਾ-ਪਿਤਾ ਵਾਂਗਦੇਖ ਸਕੋਗੇ! ਜਨਮਦਿਨ ਮੁਬਾਰਕ ਮੇਰੀ ਪਿਆਰੀ ਧੀ! ਅਸੀਂ ਤੁਹਾਨੂੰ, ਆਨੰਦ ਅਤੇ ਸਾਡੇ ਛੋਟੇ ਰਾਜਕੁਮਾਰ(ss) ਨੂੰ ਜਲਦੀ ਮਿਲਣ ਲਈ ਇੰਤਜ਼ਾਰ ਨਹੀਂ ਕਰ ਸਕਦੇ!” ਦੱਸ ਦਈਏ ਕਿ ਸੋਨਮ ਕਪੂਰ ਤੇ ਆਨੰਦ ਅਹੂਜਾ ਜਲਦ ਹੀ ਮਾਤਾ-ਪਿਤਾ ਬਨਣ ਵਾਲੇ ਹਨ। ਉਹ ਜਲਦ ਹੀ ਆਪਣੇ ਪਹਿਲੇ ਬੱਚੇ ਦਾ ਸਵਾਗਤ ਕਰਨਗੇ। ਇਸ ਦੇ ਨਾਲ ਹੀ ਅਨਿਲ ਕਪੂਰ ਪਹਿਲੀ ਵਾਰ ਨਾਨਾ ਬਨਣ ਜਾ ਰਹੇ ਹਨ ਤੇ ਇਸ ਦੇ ਚੱਲਦੇ ਉਹ ਬਹੁਤ ਉਤਸ਼ਾਹਿਤ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...