June 17, 2026, 12:13 am
----------- Advertisement -----------
HomeNewsEntertainmentਬੀ ਪਰਾਕ ਦੇ ਗੀਤ ''Badhte Jana Hai'' 'ਚ ਨਜ਼ਰ ਆਏ ਅਨਿਲ ਵਿੱਜ,...

ਬੀ ਪਰਾਕ ਦੇ ਗੀਤ ”Badhte Jana Hai” ‘ਚ ਨਜ਼ਰ ਆਏ ਅਨਿਲ ਵਿੱਜ, ਮੰਤਰੀ ਨੇ ਕੀਤਾ ਬੀ ਪਰਾਕ ਦਾ ਧੰਨਵਾਦ

Published on

----------- Advertisement -----------

ਮਸ਼ਹੂਰ ਗਾਇਕ ਬੀ ਪਰਾਕ ਦਾ ਨਵਾਂ ਗੀਤ ‘ਬੜਤੇ ਜਾਨਾ ਹੈ’ ਰਿਲੀਜ਼ ਹੋ ਗਿਆ ਹੈ। ਇਸ ਗੀਤ ਵਿਚ ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿੱਜ ਦੀ ਵੀਡੀਓ ਤੇ ਫੋਟੋ ਵੀ ਸ਼ਾਮਲ ਕੀਤੀ ਗਈ ਹੈ। ਮਸ਼ਹੂਰ ਗਾਇਕ ਤੇ ਸੰਗੀਤਕਾਰ ਬੀ ਪਰਾਕ ਦੇ ਨਵੇਂ ਗੀਤ ‘ਬੜਤੇ ਜਾਨਾ ਹੈ’ ‘ਚ ਵੀਡੀਓ ਅਤੇ ਫੋਟੋ ਸ਼ਾਮਲ ਕਰਨ ਲਈ ਹਰਿਆਣਾ ਦੇ ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿੱਜ ਨੇ ਗੀਤਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਗੀਤ ਦੋ ਦਿਨ ਪਹਿਲਾਂ ਹੀ ਯੂਟਿਊਬ ‘ਤੇ ਰਿਲੀਜ਼ ਹੋਇਆ ਹੈ, ਜਿਸ ਨੂੰ 1 ਹਜ਼ਾਰ ਤੋਂ ਵੱਧ ਲੋਕਾਂ ਨੇ ਪਸੰਦ ਕੀਤਾ ਹੈ ਅਤੇ 25,241 ਲੋਕਾਂ ਨੇ ਦੇਖਿਆ ਹੈ। ਇਸ ਗੀਤ ਵਿੱਚ ਗਾਇਕ ਬੀ ਪਰਾਕ ਨੇ ਭਾਰਤ ਦੀਆਂ ਪ੍ਰਾਪਤੀਆਂ ਨੂੰ ਦਿਖਾਇਆ ਹੈ, ਜਿਸਦਾ ਮਤਲਬ ਹੈ ਕਿ ਹਾਲਾਤ ਭਾਵੇਂ ਕੋਈ ਵੀ ਹੋਣ, ਅਸੀਂ ਸਿਰਫ਼ ਵਧਦੇ ਰਹਿਣਾ ਹੈ ਅਤੇ ਰੁਕਣਾ ਨਹੀਂ ਹੈ। ਗੌਰਤਲਬ ਹੈ ਕਿ ਗ੍ਰਹਿ ਮੰਤਰੀ ਅਨਿਲ ਵਿੱਜ ਅਤੇ ਗਾਇਕ ਬੀ ਪਰਾਕ ਵਿਚਾਲੇ ਵੀ ਡੂੰਘੀ ਦੋਸਤੀ ਹੈ। ਪਿਛਲੇ ਦਿਨੀਂ ਗ੍ਰਹਿ ਮੰਤਰੀ ਅਨਿਲ ਵਿਜ ਨੇ ਵੀ ਗਾਇਕ ਬੀ ਪਰਾਕ ਨਾਲ ਮਿਲ ਕੇ ਆਪਣਾ ਮਸ਼ਹੂਰ ਗੀਤ ‘ਤੇਰੀ ਮਿੱਟੀ ਮੇਂ ਮਿਲ ਜਾਵਾ’ ਗਾਇਆ ਹੈ। ਦੋਵਾਂ ਦਾ ਇਹ ਵੀਡੀਓ ਵੀ ਕਾਫੀ ਵਾਇਰਲ ਹੋਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...