September 5, 2026, 10:10 pm
----------- Advertisement -----------
HomeNewsEntertainmentਅੰਕਿਤਾ ਲੋਖੰਡੇ ਅਤੇ ਵਿੱਕੀ ਜੈਨ ਨੇ ਪ੍ਰਸ਼ੰਸਕਾਂ ਨੂੰ ਦਿੱਤੀ ਖੁਸ਼ਖਬਰੀ, ਕਪਲ ਦੀ...

ਅੰਕਿਤਾ ਲੋਖੰਡੇ ਅਤੇ ਵਿੱਕੀ ਜੈਨ ਨੇ ਪ੍ਰਸ਼ੰਸਕਾਂ ਨੂੰ ਦਿੱਤੀ ਖੁਸ਼ਖਬਰੀ, ਕਪਲ ਦੀ ਜ਼ਿੰਦਗੀ ‘ਚ ਆਈ ਨਵੀ ਖੁਸ਼ੀ

Published on

----------- Advertisement -----------

ਟੀਵੀ ਅਦਾਕਾਰਾ ਅੰਕਿਤਾ ਲੋਖੰਡੇ ਵਿਆਹ ਦੇ ਬਾਅਦ ਤੋਂ ਹੀ ਸੋਸ਼ਲ ਮੀਡੀਆ ‘ਤੇ ਛਾਈ ਹੋਈ ਹੈ। ਹਾਲ ਹੀ ਵਿੱਚ, ਉਸਨੇ ਪਤੀ ਵਿੱਕੀ ਜੈਨ ਨਾਲ ਸਮਾਰਟ ਜੋੜੀ ਦਾ ਖਿਤਾਬ ਜਿੱਤਿਆ ਹੈ। ਇਕ ਤੋਂ ਬਾਅਦ ਇਕ ਖੁਸ਼ਖਬਰੀ ਸੁਣਾ ਰਹੀ ਅੰਕਿਤਾ ਨੇ ਆਪਣੇ ਪ੍ਰਸ਼ੰਸਕਾਂ ਨੂੰ ਇੱਕ ਹੋਰ ਖੁਸ਼ਖਬਰੀ ਸੁਣਾ ਦਿੱਤੀ ਹੈ। ਹਾਲ ਹੀ ‘ਚ ਅੰਕਿਤਾ ਨੇ ਇੰਸਟਾਗ੍ਰਾਮ ਸਟੋਰੀ ‘ਤੇ ਆਪਣੇ ਹੱਥਾਂ ਦੀ ਮਹਿੰਦੀ ਲਗਾਉਂਦੇ ਹੋਏ ਫੋਟੋ ਸ਼ੇਅਰ ਕੀਤੀ ਹੈ ਅਤੇ ਲਿਖਿਆ ਹੈ Excited for a new start… । ਅੰਕਿਤਾ ਦੀ ਇਸ ਫੋਟੋ ਨੂੰ ਦੇਖਣ ਤੋਂ ਬਾਅਦ ਪ੍ਰਸ਼ੰਸਕਾਂ ‘ਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਕਿ ਆਖਿਰ ਅੰਕਿਤਾ ਅਤੇ ਵਿੱਕੀ ਦੀ ਜ਼ਿੰਦਗੀ ‘ਚ ਕੀ ਹੋ ਰਿਹਾ ਹੈ।

ਹੁਣ ਅੰਕਿਤਾ ਨੇ ਖੁਦ ਇਸ ਗੱਲ ਦਾ ਖੁਲਾਸਾ ਕੀਤਾ ਹੈ। ਅੰਕਿਤਾ ਨੇ ਵਿੱਕੀ ਜੈਨ ਨਾਲ ਇੱਕ ਫੋਟੋ ਸ਼ੇਅਰ ਕੀਤੀ ਹੈ। ਦੋਵੇਂ ਰਵਾਇਤੀ ਲੁੱਕ ‘ਚ ਨਜ਼ਰ ਆਏ। ਅੰਕਿਤਾ ਨੇ ਪਿੰਕ ਕਲਰ ਦੀ ਸਾੜ੍ਹੀ ਪਾਈ ਹੋਈ ਸੀ। ਇਸ ਦੇ ਨਾਲ ਹੀ ਵਿੱਕੀ ਨੇ ਹਲਕੇ ਨੀਲੇ ਰੰਗ ਦਾ ਕੁੜਤਾ ਪਜਾਮਾ ਪਾਇਆ ਹੋਇਆ ਸੀ। ਫੋਟੋ ਸ਼ੇਅਰ ਕਰਦੇ ਹੋਏ ਅੰਕਿਤਾ ਨੇ ਲਿਖਿਆ, ‘Cheers to the new beginnings baby…#newhome #blessedwiththebest’ । ਇਸ ਦੇ ਨਾਲ ਹੀ ਅੰਕਿਤਾ ਨੇ ਹੈਸ਼ਟੈਗ ਨਾਲ ਨਵਾਂ ਘਰ ਲਿਖਿਆ ਹੈ। ਅੰਕਿਤਾ ਦੀ ਇਸ ਪੋਸਟ ‘ਤੇ ਪ੍ਰਸ਼ੰਸਕਾਂ ਦੇ ਨਾਲ-ਨਾਲ ਸੈਲੇਬਸ ਵੀ ਜੋੜੀ ਨੂੰ ਵਧਾਈ ਦੇ ਰਹੇ ਹਨ। ਹਰ ਕੋਈ ਉਸ ਨੂੰ ਨਵੇਂ ਘਰ ਦੀਆਂ ਵਧਾਈਆਂ ਦੇ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...