April 20, 2026, 7:56 pm
----------- Advertisement -----------
HomeNewsEntertainmentਕਰੋਨਾ ਮਹਾਂਮਾਰੀ ਕਾਰਨ ਅੰਕਿਤਾ ਲੋਖੰਡੇ ਤੇ ਵਿੱਕੀ ਜੈਨ ਦੀ ਰਿਸੈਪਸ਼ਨ ਪਾਰਟੀ ਹੋਈ...

ਕਰੋਨਾ ਮਹਾਂਮਾਰੀ ਕਾਰਨ ਅੰਕਿਤਾ ਲੋਖੰਡੇ ਤੇ ਵਿੱਕੀ ਜੈਨ ਦੀ ਰਿਸੈਪਸ਼ਨ ਪਾਰਟੀ ਹੋਈ ਰੱਦ

Published on

----------- Advertisement -----------

ਮਸ਼ਹੂਰ ਟੀ ਵੀ ਅਦਾਕਾਰਾ ਅਕਿੰਤਾ ਲੋਖੰਡੇ ਨੇ ਕਾਰੋਬਾਰੀ ਵਿੱਕੀ ਜੈਨ ਨਾਲ ਸੱਤ ਫੇਰੇ ਲੈ ਕੇ ਵਿਆਹ ਦੇ ਬੰਧਨ ਵਿੱਚ ਬੱਝ ਗਈ ਹੈ। ਆਖਿਰਕਾਰ ਮੰਗਲਵਾਰ ਨੂੰ ਦੋਵੇਂ ਮੁੰਬਈ ਦੇ ਹੋਟਲ ਗ੍ਰੈਂਡ ਹਯਾਤ ‘ਚ ਵਿਆਹ ਦੇ ਬੰਧਨ ‘ਚ ਬੱਝ ਗਏ । ਇਹ ਜੋੜੀ ਵਿਆਹ ਤੋਂ ਬਾਅਦ ਇੱਕ ਗ੍ਰੈਂਡ ਰਿਸੈਪਸ਼ਨ ਦੇਣ ਵਾਲੀ ਸੀ, ਪਰ ਕੋਰੋਨਾ ਪ੍ਰੋਟੋਕਾਲਸ ਦੇ ਚਲਦੇ ਇਹ ਰਿਸੈਪਸ਼ਨ ਪਾਰਟੀ ਰੱਦ ਕਰ ਦਿੱਤੀ ਗਈ ਹੈ। ਦੱਸ ਦਈਏ ਕਿ 14 ਦਸੰਬਰ ਨੂੰ ਅੰਕਿਤਾ ਲੋਖੰਡੇ ਤੇ ਵਿੱਕੀ ਜੈਨ ਵਿਆਹ ਬੰਧਨ ਵਿੱਚ ਬੱਝ ਚੁੱਕੇ ਹਨ।

ਦੋਹਾਂ ਦਾ ਵਿਆਹ ਕਾਫੀ ਗ੍ਰੈਂਡ ਤਰੀਕੇ ਨਾਲ ਹੋਇਆ।ਅੰਕਿਤਾ ਅਤੇ ਵਿੱਕੀ ਲਗਭਗ 3 ਸਾਲਾਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਸਨ। ਸੋਸ਼ਲ ਮੀਡੀਆ ‘ਤੇ ਦੋਵਾਂ ਦੇ ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵਾਇਰਲ ਹੋ ਰਹੀਆਂ ਹਨ। ਅੰਕਿਤਾ ਤੇ ਵਿੱਕੀ ਦੇ ਵਿਆਹ ਵਿੱਚ ਪਰਿਵਾਰਕ ਮੈਂਬਰ ਅਤੇ ਫ਼ਿਲਮੀ ਜਗਤ ਦੇ ਕਈ ਸਿਤਾਰੇ ਸ਼ਾਮਿਲ ਹੋਏ। ਵਿਆਹ ਤੋਂ ਕੁੱਝ ਸਮੇਂ ਬਾਅਦ ਛੱਤੀਸਗੜ੍ਹ ਦੇ ਰਾਏਪੁਰ ਵਿੱਚ ਰਿਸੈਪਸ਼ਨ ਪਾਰਟੀ ਰੱਖੀ ਗਈ ਸੀ, ਪਰ ਮੁੜ ਕੋਰੋਨਾ ਵਾਇਰਸ ਦੇ ਵੱਧ ਰਹੇ ਕੇਸਾਂ ਨੂੰ ਵੇਖਦੇ ਹੋਏ ਅੰਕਿਤਾ ਤੇ ਵਿੱਕੀ ਸੁਰੱਖਿਆ ਦੇ ਮੱਦੇਨਜ਼ਰ ਇਹ ਪਾਰਟੀ ਰੱਦ ਕਰ ਦਿੱਤੀ ਗਈ ਹੈ। ਫਿਲਹਾਲ ਇਸ ਬਾਰੇ ਅੰਕਿਤਾ ਤੇ ਉਨ੍ਹਾਂ ਦੇ ਪਤੀ ਵੱਲੋਂ ਇਸ ਮੁੱਦੇ ਉੱਤੇ ਕਿਸੇ ਤਰ੍ਹਾਂ ਦਾ ਕੋਈ ਬਿਆਨ ਨਹੀਂ ਆਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...