September 9, 2026, 12:01 am
----------- Advertisement -----------
HomeNewsEntertainmentਅਕਿੰਤਾ ਲੋਖੰਡੇ ਦੇ ਜਨਮਦਿਨ ਮੌਕੇ ਪਤੀ ਵਿੱਕੀ ਜੈਨ ਨੇ ਦਿੱਤਾ ਇਹ ਖ਼ਾਸ...

ਅਕਿੰਤਾ ਲੋਖੰਡੇ ਦੇ ਜਨਮਦਿਨ ਮੌਕੇ ਪਤੀ ਵਿੱਕੀ ਜੈਨ ਨੇ ਦਿੱਤਾ ਇਹ ਖ਼ਾਸ ਸਰਪ੍ਰਾਈਜ਼, ਦੇਖੋ ਤਸਵੀਰਾਂ ਅਤੇ ਵੀਡੀਓਜ਼

Published on

----------- Advertisement -----------

ਮਸ਼ਹੂਰ ਟੀ ਵੀ ਅਦਾਕਾਰਾ ਅਕਿੰਤਾ ਲੋਖੰਡੇ ਨੇ ਕਾਰੋਬਾਰੀ ਵਿੱਕੀ ਜੈਨ ਨਾਲ ਸੱਤ ਫੇਰੇ ਲੈ ਕੇ ਵਿਆਹ ਦੇ ਬੰਧਨ ਵਿੱਚ ਬੱਝ ਗਈ ਹੈ। ਦੋਹਾਂ ਦਾ ਵਿਆਹ ਕਾਫੀ ਗ੍ਰੈਂਡ ਤਰੀਕੇ ਨਾਲ ਹੋਇਆ ਹੈ ।ਅੰਕਿਤਾ ਅਤੇ ਵਿੱਕੀ ਲਗਭਗ 3 ਸਾਲਾਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਸਨ। ਸੋਸ਼ਲ ਮੀਡੀਆ ‘ਤੇ ਦੋਵਾਂ ਦੇ ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵਾਇਰਲ ਹੋ ਰਹੀਆਂ ਹਨ। ਹਾਲ ਹੀ ਵਿੱਚ ਅੰਕਿਤਾ ਦੀਆ ਕੁਝ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਜੰਮ ਕੇ ਵਾਇਰਲ ਹੋ ਰਹੀਆਂ ਹਨ।

https://www.instagram.com/p/CXo0C_FBSrS/

ਜਿਸ ਵਿਚ ਅੰਕਿਤਾ ਕੇਕ ਕੱਟਦੀ ਨਜ਼ਰ ਆ ਰਹੀ ਹੈ। ਜੀ ਹਾਂ ਅੱਜ ਉਨ੍ਹਾਂ ਦਾ ਜਨਮਦਿਨ ਹੈ। ਇਸ ਖ਼ਾਸ ਦਿਨ ਨੂੰ ਉਨ੍ਹਾਂ ਦੇ ਪਤੀ ਨੇ ਬਹੁਤ ਹੀ ਖ਼ਾਸ ਅੰਦਾਜ਼ ਦੇ ਨਾਲ ਸੈਲੀਬ੍ਰੇਟ ਕੀਤਾ ਹੈ। ਅੰਕਿਤਾ ਲੋਖੰਡੇ ਵਿਆਹ ਤੋਂ ਬਾਅਦ ਅੱਜ ਆਪਣਾ ਖ਼ਾਸ ਦਿਨ ਮਨਾ ਰਹੀ ਹੈ। ਅੰਕਿਤਾ ਲੋਖੰਡੇ ਤੋਂ ਮਿਸਿਜ਼ ਜੈਨ ਬਣੀ ਅੰਕਿਤਾ ਅੱਜ ਆਪਣਾ 36ਵਾਂ ਜਨਮਦਿਨ ਮਨਾ ਰਹੀ ਹੈ। ਵਿਆਹ ਤੋਂ ਬਾਅਦ ਇਹ ਉਸਦਾ ਪਹਿਲਾ ਜਨਮਦਿਨ ਹੈ, ਜਦੋਂ ਉਹ ਇਹ ਖਾਸ ਦਿਨ ਆਪਣੇ ਸਹੁਰੇ ਘਰ ‘ਚ ਮਨਾ ਰਹੀ ਹੈ। ਅੱਧੀ ਰਾਤ ਨੂੰ ਅੰਕਿਤਾ ਨੇ ਆਪਣੇ ਪਤੀ ਵਿੱਕੀ ਜੈਨ, ਪਰਿਵਾਰ ਅਤੇ ਦੋਸਤਾਂ ਨਾਲ ਧੂਮਧਾਮ ਨਾਲ ਜਸ਼ਨ ਮਨਾਇਆ ਅਤੇ ਜ਼ਿੰਦਗੀ ਦੇ ਨਵੇਂ ਸਾਲ ਦਾ ਸਵਾਗਤ ਕੀਤਾ। ਵਿੱਕੀ ਜੈਨ ਨੇ ਵੀ ਸੋਸ਼ਲ ਮੀਡੀਆ ‘ਤੇ ਅੰਕਿਤਾ ਲਈ ਇੱਕ ਖਾਸ ਪੋਸਟ ਵੀ ਸਾਂਝੀ ਕੀਤੀ ਹੈ।

ਵਿਆਹ ਦੇ ਹਰ ਪਲ ਦਾ ਆਨੰਦ ਲੈਣ ਤੋਂ ਬਾਅਦ ਵਿੱਕੀ ਆਪਣੀ ਪਤਨੀ ਅੰਕਿਤਾ ਦੇ ਇਸ ਖਾਸ ਦਿਨ ਨੂੰ ਹੋਰ ਵੀ ਖਾਸ ਬਣਾਉਣਾ ਚਾਹੁੰਦੇ ਸਨ। ਇਸੇ ਲਈ ਉਸ ਨੇ ਅੱਧੀ ਰਾਤ ਨੂੰ ਸੋਸ਼ਲ ਮੀਡੀਆ ‘ਤੇ ਨਾ ਸਿਰਫ ਇਕ ਖਾਸ ਪੋਸਟ ਸ਼ੇਅਰ ਕੀਤੀ, ਸਗੋਂ ਪਰਿਵਾਰ ਅਤੇ ਦੋਸਤਾਂ ਨਾਲ ਵੀ ਧੂਮਧਾਮ ਨਾਲ ਇਸ ਖ਼ਾਸ ਦਿਨ ਦਾ ਜਸ਼ਨ ਮਨਾਇਆ। ਵਿਆਹ ਤੋਂ ਕੁੱਝ ਸਮੇਂ ਬਾਅਦ ਛੱਤੀਸਗੜ੍ਹ ਦੇ ਰਾਏਪੁਰ ਵਿੱਚ ਰਿਸੈਪਸ਼ਨ ਪਾਰਟੀ ਰੱਖੀ ਗਈ ਸੀ, ਪਰ ਮੁੜ ਕੋਰੋਨਾ ਵਾਇਰਸ ਦੇ ਵੱਧ ਰਹੇ ਕੇਸਾਂ ਨੂੰ ਵੇਖਦੇ ਹੋਏ ਅੰਕਿਤਾ ਤੇ ਵਿੱਕੀ ਸੁਰੱਖਿਆ ਦੇ ਮੱਦੇਨਜ਼ਰ ਇਹ ਪਾਰਟੀ ਰੱਦ ਕਰ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...