October 24, 2026, 6:54 pm
----------- Advertisement -----------
HomeNewsEntertainmentਅੰਕਿਤਾ ਲੋਖੰਡੇ ਨੇ 'ਪਰਦੇਸੀ' ਗੀਤ 'ਤੇ ਕੀਤਾ ਮਜ਼ੇਦਾਰ ਡਾਂਸ, ਵੀਡੀਓ 'ਤੇ ਲਿਖਿਆ-...

ਅੰਕਿਤਾ ਲੋਖੰਡੇ ਨੇ ‘ਪਰਦੇਸੀ’ ਗੀਤ ‘ਤੇ ਕੀਤਾ ਮਜ਼ੇਦਾਰ ਡਾਂਸ, ਵੀਡੀਓ ‘ਤੇ ਲਿਖਿਆ- ‘ਲੱਤ ਟੁੱਟੀ ਹੈ ਪਰ ਹਿੰਮਤ ਨਹੀਂ ਹਾਰੀ’

Published on

----------- Advertisement -----------

ਮਸ਼ਹੂਰ ਟੀਵੀ ਅਦਾਕਾਰਾ ਅੰਕਿਤਾ ਲੋਖੰਡੇ ਨੇ 12 ਦਸੰਬਰ ਨੂੰ ਆਪਣੇ ਬੁਆਏਫ੍ਰੈਂਡ ਵਿੱਕੀ ਜੈਨ ਨਾਲ ਸੱਤ ਫੇਰੇ ਲਏ ਹਨ। ਦੋਵਾਂ ਦੇ ਵਿਆਹ ਦੀ ਕਾਫੀ ਚਰਚਾ ਰਹੀ ਹੈ। ਉਨ੍ਹਾਂ ਦੇ ਵਿਆਹ ‘ਚ ਟੀਵੀ ਜਗਤ ਤੋਂ ਲੈ ਕੇ ਬਾਲੀਵੁੱਡ ਤੱਕ ਦੀਆਂ ਕਈ ਵੱਡੀਆਂ ਹਸਤੀਆਂ ਨੇ ਸ਼ਿਰਕਤ ਕੀਤੀ। ਅੰਕਿਤਾ ਅਤੇ ਵਿੱਕੀ ਦੇ ਵਿਆਹ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਦੀ ਕਾਫੀ ਚਰਚਾ ਹੋਈ ਸੀ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਅੰਕਿਤਾ ਦਾ ਇੱਕ ਨਵਾਂ ਵੀਡੀਓ ਖੂਬ ਸ਼ੇਅਰ ਹੋ ਰਿਹਾ ਹੈ।

ਹਾਲਾਂਕਿ ਇਸ ਵੀਡੀਓ ਨੂੰ ਦੇਖ ਕੇ ਅੰਕਿਤਾ ਦੇ ਪ੍ਰਸ਼ੰਸਕ ਪਰੇਸ਼ਾਨ ਹੋ ਸਕਦੇ ਹਨ ਪਰ ਅਦਾਕਾਰਾ ਦੇ ਜ਼ਬਰਦਸਤ ਅੰਦਾਜ਼ ਦੇ ਸਾਹਮਣੇ ਸਾਰੀਆਂ ਮੁਸ਼ਕਲਾਂ ਦੂਰ ਹੁੰਦੀਆਂ ਨਜ਼ਰ ਆ ਰਹੀਆਂ ਹਨ। ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਅੰਕਿਤਾ ਲੋਖੰਡੇ ਦੀ ਲੱਤ ਟੁੱਟ ਗਈ ਹੈ ਪਰ ਇਸ ਤੋਂ ਬਾਅਦ ਵੀ ਉਹ ਡਾਂਸ ਕਰ ਰਹੀ ਹੈ। ਵੀਡੀਓ ‘ਚ ਉਨ੍ਹਾਂ ਦੀ ਜ਼ਿੰਦਾਦਿਲੀ ਦੇਖਣ ਨੂੰ ਮਿਲ ਰਹੀ ਹੈ। ਇਸ ਵੀਡੀਓ ‘ਚ ਇੱਕ ਨੋਟ ਵੀ ਦੇਖਣ ਨੂੰ ਮਿਲ ਰਿਹਾ ਹੈ।

https://www.instagram.com/p/CYB_uxqB7Zj/

ਇਸ ਨੋਟ ‘ਤੇ ਲਿਖਿਆ ਹੈ-‘ਲੱਤ ਟੁੱਟ ਗਈ ਪਰ ਹਿੰਮਤ ਨਹੀਂ ਹਾਰੀ, ਮੰਨ ਗਏ ਨਵੀਂ ਦੁਲਹਣ ਦੀ ਸ਼ਿੱਦਤ ਨੂੰ’ ਇਸ ਨੋਟ ‘ਚ ਹਾਰਟ ਅਤੇ ਹੱਸਣ ਵਾਲੇ ਇਮੋਜ਼ੀ ਵੀ ਦੇਖਣ ਨੂੰ ਮਿਲ ਰਿਹਾ ਹੈ। ਵੀਡੀਓ ‘ਚ ਅੰਕਿਤਾ ਖੁਦ ਵੀ ਗੀਤ ਗਾਉਂਦੀ ਨਜ਼ਰ ਆ ਰਹੀ ਹੈ। ਵੀਡੀਓ ਦੇ ਕੈਪਸ਼ਨ ‘ਚ ਲਿਖਿਆ ਹੈ- ‘ਆਪਣੀ ਭਾਵਨਾ ਨੂੰ ਪਿਆਰ ਕਰੋ ਸ਼੍ਰੀਮਤੀ ਜੈਨ…. ਨਵੇਂ ਸਾਲ ਦੀ ਸ਼ੁਰੂਆਤ ਨਾ ਕਰੋ, ਇਸ ਵਿੱਚ ਕੁੱਦੋ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...