September 7, 2026, 2:16 am
----------- Advertisement -----------
HomeNewsEntertainmentਪਤੀ ਵਿੱਕੀ ਜੈਨ ਨਾਲ ਰੋਮਾਂਟਿਕ ਹੋਈ ਅਕਿੰਤਾ ਲੋਖੰਡੇ ਨੇ ਸੋਸ਼ਲ ਮੀਡਿਆ 'ਤੇ...

ਪਤੀ ਵਿੱਕੀ ਜੈਨ ਨਾਲ ਰੋਮਾਂਟਿਕ ਹੋਈ ਅਕਿੰਤਾ ਲੋਖੰਡੇ ਨੇ ਸੋਸ਼ਲ ਮੀਡਿਆ ‘ਤੇ ਸ਼ੇਅਰ ਕੀਤੀਆਂ ਤਸਵੀਰਾਂ

Published on

----------- Advertisement -----------

ਮਸ਼ਹੂਰ ਟੀ ਵੀ ਅਦਾਕਾਰਾ ਅਕਿੰਤਾ ਲੋਖੰਡੇ ਨੇ ਹਾਲ ਹੀ ‘ਚ ਆਪਣੇ ਪ੍ਰੇਮੀ ਵਿੱਕੀ ਜੈਨ ਨਾਲ ਸੱਤ ਫੇਰੇ ਲੈ ਕੇ ਵਿਆਹ ਦੇ ਬੰਧਨ ਵਿੱਚ ਬੱਝ ਗਈ ਹੈ। ਹਾਲ ਹੀ ਵਿੱਚ ਅੰਕਿਤਾ ਦਾ ਪਹਿਲਾਂ ਜਨਮ ਦਿਨ ਸੀ ਜਿਸ ਨੂੰ ਉਨ੍ਹਾਂ ਦੇ ਪਤੀ ਨੇ ਬਹੁਤ ਹੀ ਖ਼ਾਸ ਅੰਦਾਜ਼ ਦੇ ਨਾਲ ਸੈਲੀਬ੍ਰੇਟ ਕੀਤਾ ਸੀ ।

ਉਧਰ ਹੁਣ ਅੰਕਿਤਾ ਨੇ ਆਪਣੇ ਨਵੇਂ ਘਰ ਤੋਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਤਸਵੀਰਾਂ ‘ਚ ਉਹ ਵਿੱਕੀ ਜੈਨ ਨਾਲ ਰੋਮਾਂਟਿਕ ਅੰਦਾਜ਼ ‘ਚ ਦਿੱਖ ਰਹੀ ਹੈ।ਇਸ ਫੋਟੋਸ਼ੂਟ ‘ਚ ਅੰਕਿਤਾ ਦੀ ਰਵਾਇਤੀ ਲੁੱਕ ਦੇਖਣ ਨੂੰ ਮਿਲ ਰਹੀ ਹੈ। ਲੁੱਕ ਦੀ ਗੱਲ ਕਰੀਏ ਤਾਂ ਅੰਕਿਤਾ ਨੇ ਮਲਟੀ ਰੰਗ ਦੀ ਸਾੜੀ ਪਾਈ ਹੈ ਜਿਸ ‘ਤੇ ਫੁੱਲ ਅਤੇ ਪੱਤੀਆਂ ਦੇ ਕਾਫ਼ੀ ਸੁੰਦਰ ਡਿਜ਼ਾਈਨ ਬਣੇ ਹੋਏ ਹਨ।

ਅੰਕਿਤਾ ਨੇ ਸਾੜੀ ਦੇ ਨਾਲ ਬੈਲਟ ਕਮਰ ‘ਤੇ ਲਗਾਈ ਸੀ। ਹੱਥਾਂ ‘ਤੇ ਲੱਗੀ ਮਹਿੰਦੀ, ਚੂੜੀਆਂ, ਏਅਰਰਿੰਗ , ਮੰਗਲਸੂਤਰ ਅਤੇ ਮਾਂਗ ‘ਚ ਸਿੰਦੂਰ ਨਵੀਂ ਲਾੜੀ ਦੀ ਲੁੱਕ ਨੂੰ ਚਾਰ ਚੰਦ ਲਗਾ ਰਿਹਾ ਹੈ।ਉਧਰ ਵਿੱਕੀ ਆਲ ਬਲੈਕ ਲੁੱਕ ‘ਚ ਦਿਖ ਰਹੇ ਹਨ।

ਕੁਝ ਤਸਵੀਰਾਂ ‘ਚ ਅੰਕਿਤਾ ਵਿੱਕੀ ਦੀਆਂ ਬਾਹਾਂ ‘ਚ ਲਿਪਟੀ ਨਜ਼ਰ ਆ ਰਹੀ ਹੈ ਤਾਂ ਕੁਝ ‘ਚ ਉਹ ਪਤੀ ਦੀ ਛਾਤੀ ‘ਤੇ ਸਿਰ ਰੱਖੇ ਨਜ਼ਰ ਆ ਰਹੀ ਹੈ।ਡਿਜ਼ਾਈਨਰ JJ Valaya ਦੀ ਵੈੱਬਸਾਈਟ ‘ਤੇ ਅੰਕਿਤਾ ਦੀ ਇਸ ਸਾੜੀ ਦੀ ਕੀਮਤ 79,500 ਰੁਪਏ ਹੈ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦਈਏ ਕਿ ਵਿਆਹ ਤੋਂ ਕੁੱਝ ਸਮੇਂ ਬਾਅਦ ਛੱਤੀਸਗੜ੍ਹ ਦੇ ਰਾਏਪੁਰ ਵਿੱਚ ਰਿਸੈਪਸ਼ਨ ਪਾਰਟੀ ਰੱਖੀ ਗਈ ਸੀ, ਪਰ ਮੁੜ ਕੋਰੋਨਾ ਵਾਇਰਸ ਦੇ ਵੱਧ ਰਹੇ ਕੇਸਾਂ ਨੂੰ ਵੇਖਦੇ ਹੋਏ ਅੰਕਿਤਾ ਤੇ ਵਿੱਕੀ ਸੁਰੱਖਿਆ ਦੇ ਮੱਦੇਨਜ਼ਰ ਇਹ ਪਾਰਟੀ ਰੱਦ ਕਰ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...