September 6, 2026, 7:30 pm
----------- Advertisement -----------
HomeNewsEntertainmentਅੰਕਿਤਾ ਲੋਖੰਡੇ ਨੇ ਸੋਸ਼ਲ ਮੀਡਿਆ 'ਤੇ ਸ਼ੇਅਰ ਕੀਤੀਆਂ ਬ੍ਰਾਈਡਲ ਲੁੱਕ ਦੀਆਂ ਖੂਬਸੂਰਤ...

ਅੰਕਿਤਾ ਲੋਖੰਡੇ ਨੇ ਸੋਸ਼ਲ ਮੀਡਿਆ ‘ਤੇ ਸ਼ੇਅਰ ਕੀਤੀਆਂ ਬ੍ਰਾਈਡਲ ਲੁੱਕ ਦੀਆਂ ਖੂਬਸੂਰਤ ਤਸਵੀਰਾਂ,ਲਿਖਿਆ…….

Published on

----------- Advertisement -----------

ਨਵੀਂ ਦਿੱਲੀ: ਮਸ਼ਹੂਰ ਟੀਵੀ ਅਦਾਕਾਰਾ ਅਤੇ ਬਾਲੀਵੁੱਡ ‘ਚ ਵੀ ਆਪਣੀ ਪਛਾਣ ਬਣਾ ਚੁੱਕੀ ਅੰਕਿਤਾ ਲੋਖੰਡੇ ਨੇ ਕੁਝ ਦਿਨ ਪਹਿਲਾਂ ਵਿੱਕੀ ਜੈਨ ਨਾਲ ਸੱਤ ਫੇਰੇ ਲਏ ਅਤੇ ਸਦਾ ਲਈ ਇੱਕ ਦੂਜੇ ਦੇ ਹੋ ਗਏ। ਵਿਆਹ ਤੋਂ ਬਾਅਦ ਅੰਕਿਤਾ ਕਾਫੀ ਖੁਸ਼ ਨਜ਼ਰ ਆ ਰਹੀ ਹੈ ਅਤੇ ਉਹ ਲਗਾਤਾਰ ਆਪਣੇ ਵਿਆਹ ਨਾਲ ਜੁੜੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰ ਰਹੀ ਹੈ। ਜਿਸ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਇਸ ਦੌਰਾਨ ਇਕ ਵਾਰ ਫਿਰ ਅੰਕਿਤਾ ਨੇ ਆਪਣੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਅੰਕਿਤਾ ਨੇ ਇੰਸਟਾਗ੍ਰਾਮ ‘ਤੇ ਆਪਣੇ ਨਾਂ ਨਾਲ ਜੈਨ ਵੀ ਜੋੜ ਲਿਆ ਹੈ। ਅੰਕਿਤਾ ਨੇ ਆਪਣੇ ਵਿਆਹ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ‘ਚ ਉਹ ਦੁਲਹਨ ਦੇ ਅਵਤਾਰ ‘ਚ ਬੇਹੱਦ ਖੂਬਸੂਰਤ ਲੱਗ ਰਹੀ ਹੈ। ਅੰਕਿਤਾ ਨੇ ਇਨ੍ਹਾਂ ਤਸਵੀਰਾਂ ਦੇ ਨਾਲ ਕੈਪਸ਼ਨ ‘ਚ ਲਿਖਿਆ, ‘ਮੇਰੀ ਚਮਕ ਤੋਂ ਈਰਖਾ ਨਾ ਕਰੋ, ਮੈਂ ਦੁਲਹਨ ਹਾਂ।’ ਉਨ੍ਹਾਂ ਨੇ ਇੱਕ ਨਹੀਂ ਸਗੋਂ ਸੱਤ ਤਸਵੀਰਾਂ ਸ਼ੇਅਰ ਕੀਤੀਆਂ ਨੇ।

https://www.instagram.com/p/CXeMJeeIdWj/?utm_source=ig_embed&ig_rid=361afae2-dc70-4368-ac2b-db0cf76f9dd7

ਜਿਸ ‘ਚ ਉਹ ਆਪਣੀ ਬ੍ਰਾਈਡਲ ਲੁੱਕ ਚ ਦਿਲਕਸ਼ ਅਦਾਵਾਂ ਬਿਖੇਰਦੀ ਹੋਈ ਨਜ਼ਰ ਆ ਰਹੀ ਹੈ। ਪ੍ਰਸ਼ੰਸਕਾਂ ਵੱਲੋਂ ਇਨ੍ਹਾਂ ਤਸਵੀਰਾਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਵੱਡੀ ਗਿਣਤੀ ‘ਚ ਇਸ ਪੋਸਟ ਉੱਤੇ ਲਾਈਕਸ ਅਤੇ ਕਮੈਂਟ ਆ ਚੁੱਕੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਪਣੀ ਹਲਦੀ ਤੇ ਕਈ ਹੋਰ ਰੀਤੀ ਰਿਵਾਜ਼ਾਂ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਨੇ।ਇਸ ਪਹਿਲਾਂ ਅੰਕਿਤਾ ਲੋਖੰਡੇ ਨੇ ਸੋਸ਼ਲ ਮੀਡੀਆ ‘ਤੇ ਪਤੀ ਵਿੱਕੀ ਜੈਨ ਨਾਲ ਆਪਣੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਸਨ, ਜਿਸ ‘ਚ ਦੋਵੇਂ ਬੇਹੱਦ ਖੂਬਸੂਰਤ ਲੱਗ ਰਹੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...