July 31, 2026, 5:11 pm
----------- Advertisement -----------
HomeNewsEntertainmentਅੰਸ਼ੁਲਾ ਕਪੂਰ ਨੇ ਕੀਤੀ ਅਜਿਹੀ ਰੈਂਪ ਵਾਕ, ਭਰਾ ਅਰਜੁਨ ਕਪੂਰ ਨੇ ਖੜ੍ਹੇ...

ਅੰਸ਼ੁਲਾ ਕਪੂਰ ਨੇ ਕੀਤੀ ਅਜਿਹੀ ਰੈਂਪ ਵਾਕ, ਭਰਾ ਅਰਜੁਨ ਕਪੂਰ ਨੇ ਖੜ੍ਹੇ ਹੋ ਕੇ ਵਜਾਈਆਂ ਤਾੜੀਆਂ ,ਦੇਖੋ ਵੀਡੀਓ

Published on

----------- Advertisement -----------

ਬਾਲੀਵੁੱਡ ਅਭਿਨੇਤਾ ਅਰਜੁਨ ਕਪੂਰ ਆਪਣੀ ਭੈਣ ਅੰਸ਼ੁਲਾ ਕਪੂਰ ‘ਤੇ ਜਾਨ ਛਿੜਕਦੇ ਹਨ। ਉਸ ਦੇ ਹਰ ਕੰਮ ਵਿੱਚ ਅਦਾਕਾਰ ਦਾ ਬਹੁਤ ਸਹਿਯੋਗ ਹੁੰਦਾ ਹੈ। ਅਰਜੁਨ ਕਪੂਰ ਨੂੰ ਕਈ ਵਾਰ ਭੈਣ ਅੰਸ਼ੁਲਾ ‘ਤੇ ਪਿਆਰ ਦੀ ਵਰਖਾ ਕਰਦੇ ਦੇਖਿਆ ਗਿਆ ਹੈ। ਹੁਣ ਅਰਜੁਨ ਕਪੂਰ ਭੈਣ ਅੰਸ਼ੁਲਾ ਕਪੂਰ ਲਈ ਚੀਅਰਲੀਡਰ ਬਣ ਗਏ ਹਨ। ਲੈਕਮੇ ਫੈਸ਼ਨ ਵੀਕ ਤੋਂ ਅੰਸ਼ੁਲਾ ਅਤੇ ਅਰਜੁਨ ਕਪੂਰ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਨੂੰ ਦੇਖ ਕੇ ਤੁਹਾਡਾ ਦਿਲ ਮੋਮ ਦੀ ਤਰ੍ਹਾਂ ਪਿਘਲ ਜਾਵੇਗਾ। ਲੈਕਮੇ ਫੈਸ਼ਨ ਵੀਕ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਅੰਸ਼ੁਲਾ ਕਪੂਰ ਲੈਕਮੇ ਫੈਸ਼ਨ ਵੀਕ ਵਿੱਚ ਰੈਂਪ ਵਾਕ ਕਰਦੀ ਨਜ਼ਰ ਆ ਰਹੀ ਹੈ ਅਤੇ ਅਰਜੁਨ ਕਪੂਰ ਉਸਨੂੰ ਚੀਅਰ ਕਰਦੇ ਹੋਏ ਨਜ਼ਰ ਆ ਰਹੇ ਹਨ।

ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਅੰਸ਼ੁਲਾ ਕਪੂਰ ਨੇ ਸ਼ੀਅਰ ਕਾਰਸੈਟ ਟਾਪ ਪਾਇਆ ਹੋਇਆ ਹੈ, ਜਿਸ ਨੂੰ ਉਸ ਨੇ ਹਾਈ ਸਲਿਟ ਸਕਰਟ ਨਾਲ ਪੇਅਰ ਕੀਤਾ ਹੈ। ਇਸ ਲੁੱਕ ‘ਚ ਉਹ ਬੇਹੱਦ ਖੂਬਸੂਰਤ ਅਤੇ ਗਲੈਮਰਸ ਲੱਗ ਰਹੀ ਹੈ। ਅੰਸ਼ੁਲਾ ਰੈਂਪ ‘ਤੇ ਸ਼ਾਨਦਾਰ ਢੰਗ ਨਾਲ ਚਲਦੀ ਨਜ਼ਰ ਆ ਰਹੀ ਹੈ। ਦੂਜੇ ਪਾਸੇ ਅਰਜੁਨ ਕਪੂਰ ਅੰਸ਼ੁਲਾ ਲਈ ਤਾੜੀਆਂ ਵਜਾਉਂਦੇ ਨਜ਼ਰ ਆ ਰਹੇ ਹਨ। ਜਦੋਂ ਅੰਸ਼ੁਲਾ ਕਪੂਰ ਰੈਂਪ ‘ਤੇ ਵਾਪਿਸ ਆਉਂਦੀ ਹੈ ਤਾਂ ਅਰਜੁਨ ਕਪੂਰ ਖੜ੍ਹੇ ਹੋ ਕੇ ਤਾੜੀਆਂ ਮਾਰਦੇ ਹਨ। ਲੈਕਮੇ ਫੈਸ਼ਨ ਵੀਕ ਈਵੈਂਟ ਦਾ ਇਹ ਵੀਡੀਓ ਇੰਟਰਨੈੱਟ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਦੱਸਣਯੋਗ ਹੈ ਕਿ ਅੰਸ਼ੁਲਾ ਕਪੂਰ ਨੇ ਕੁਝ ਸਮਾਂ ਪਹਿਲਾਂ ਆਪਣੇ ਟਰਾਂਸਫਾਰਮੇਸ਼ਨ ਨਾਲ ਲੋਕਾਂ ਨੂੰ ਹੈਰਾਨ ਕਰ ਦਿੱਤਾ ਸੀ। ਇਸ ਤੋਂ ਪਹਿਲਾਂ ਅੰਸ਼ੁਲਾ ਕਪੂਰ ਨੂੰ ਅਕਸਰ ਜ਼ਿਆਦਾ ਭਾਰ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਟ੍ਰੋਲ ਕੀਤਾ ਜਾਂਦਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼ਾਹਕੋਟ ‘ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ...

ਸੜਕ ਹਾਦਸੇ 'ਚ ਜਾਨ ਗੁਆਉਣ ਵਾਲੇ ਇੱਕ ਕਿਸਾਨ ਦੇ ਪਰਿਵਾਰ ਨੂੰ ਮੋਟਰ ਐਕਸੀਡੈਂਟ ਕਲੇਮ...

35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਹੋਏ ਸੇਵਾਮੁਕਤ

ਚੰਡੀਗੜ੍ਹ (30 ਜੁਲਾਈ 2026)ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼

ਗੁਜਰਾਤ ਦੇ ਰਾਜਕੋਟ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਕ...

ਕੈਨੇਡਾ ‘ਚ ਵਰਕ ਪਰਮਿਟ ਰੱਦ ਹੋਣ ‘ਤੇ ਭੜਕੇ ਪੰਜਾਬੀ ਵਿਦਿਆਰਥੀ, ਕੈਲਗਰੀ ‘ਚ ਧਰਨਾ ਤੇਜ਼; ਡਿਪੋਰਟੇਸ਼ਨ ਦਾ ਖ਼ਤਰਾ

ਕੈਨੇਡਾ ਵਿੱਚ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਦੇ ਆਵੇਦਨ ਰੱਦ ਹੋਣ ਤੋਂ ਬਾਅਦ ਲਗਭਗ 1000...

ਜੰਤਰ-ਮੰਤਰ ‘ਤੇ ਪ੍ਰਦਰਸ਼ਨ ਦੌਰਾਨ PM ਮੋਦੀ ਨੂੰ ਗਾਲ੍ਹਾਂ ਕੱਢਣ ਵਾਲੀ ਕੁੜੀ ‘ਤੇ ਹੋਇਆ ਐਕਸ਼ਨ, ਨੋਇਡਾ ‘ਚ FIR

ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ਵਿਚ ਪੀਐੱਮ ਮੋਦੀ ਨੂੰ ਗਾਲ੍ਹਾਂ ਕੱਢਣ ਵਾਲੀ...

ਫਾਜ਼ਿਲਕਾ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਪਤੀ ਨੇ ਪਤਨੀ ਦਾ ਕੀਤਾ ਕਤਲ, ਮੁਲਜ਼ਮ ਗ੍ਰਿਫਤਾਰ

ਫਾਜ਼ਿਲਕਾ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਪਤੀ ਨੇ ਆਪਣੀ...

FBI ਦੀ Most Wanted ਸੂਚੀ ‘ਚ ਸ਼ਾਮਿਲ ਪੰਜਾਬੀ ਮੁੰਡਾ, ਅਮਰੀਕਾ ਨੇ ਗੁਰਪ੍ਰੀਤ ਸਿੰਘ ਖਿਲਾਫ ਜਾਰੀ ਕੀਤਾ ਵਾਰੰਟ

FBI ਦੀ ਮੋਸਟਵਾਂਟਿਡ ਲਿਸਟ ‘ਚ ਪੰਜਾਬੀ ਮੁੰਡਾ ਸ਼ਾਮਿਲ ਹੋਇਆ ਹੈ। ਅਮਰੀਕਾ ਵੱਲੋਂ ਪੰਜਾ ਦੇ...

ਐਲਐਮਐਚਪੀ ਫੈਲੋ ਪੰਜਾਬ ਦੀ ਮਾਨਸਿਕ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰ ਰਹੇ ਹਨ ਅਤੇ ਇਹ ਯਕੀਨੀ ਬਣਾ ਰਹੇ ਹਨ ਕਿ ਸੂਬੇ ਦੀ ਨਸ਼ਿਆਂ ਵਿਰੁੱਧ ਲੜਾਈ...

*ਚੰਡੀਗੜ੍ਹ, 30 ਜੁਲਾਈ 2026*:ਨਸ਼ਿਆਂ ਦੀ ਲਤ ਨਾਲ ਨਜਿੱਠਣ ਲਈ ਸਮੁੱਚੀ ਪਹੁੰਚ ਪ੍ਰਤੀ ਆਪਣੀ ਵਚਨਬੱਧਤਾ...

ਪੰਜਾਬ ਸਰਕਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਸਤਿਕਾਰਯੋਗ ਸ਼ਬਦ ‘ਬੀੜ’ ਨੂੰ ਸ਼ਾਮਲ ਕਰਨ ਲਈ ਐਕਟ ਵਿੱਚ ਸੋਧ ਕਰੇਗੀ 

*ਚੰਡੀਗੜ੍ਹ, 30 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਸਪੱਸ਼ਟ...