October 14, 2026, 1:07 pm
----------- Advertisement -----------
HomeNewsEntertainmentਲਗਾਤਾਰ ਮਿਲ ਰਹੀਆਂ ਧਮਕੀਆਂ ਕਾਰਨ ਅਨੂੰ ਕਪੂਰ ਨੇ ਗ੍ਰਹਿ ਮੰਤਰਾਲੇ ਤੋਂ ਮੰਗੀ...

ਲਗਾਤਾਰ ਮਿਲ ਰਹੀਆਂ ਧਮਕੀਆਂ ਕਾਰਨ ਅਨੂੰ ਕਪੂਰ ਨੇ ਗ੍ਰਹਿ ਮੰਤਰਾਲੇ ਤੋਂ ਮੰਗੀ ਸੁਰੱਖਿਆ; ਜਾਣੋ ਪੂਰਾ ਮਾਮਲਾ

Published on

----------- Advertisement -----------

ਅਨੂੰ ਕਪੂਰ ਇੱਕ ਵਾਰ ਫਿਰ ਆਪਣੀ ਫਿਲਮ ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਏ ਹਨ। ਫਿਲਮ ‘ਹਮਾਰੇ ਬਾਰਹ’ ਨੂੰ ਲੈ ਕੇ ਰਿਲੀਜ਼ ਹੋਣ ਤੋਂ ਪਹਿਲਾਂ ਹੀ ਵਿਵਾਦ ਵਧਦਾ ਜਾ ਰਿਹਾ ਹੈ। ਫਿਲਮ ਦੇ ਟਾਈਟਲ ਅਤੇ ਵਿਸ਼ਾ-ਵਸਤੂ ਨੂੰ ਲੈ ਕੇ ਨਾ ਸਿਰਫ ਆਮ ਲੋਕ ਸਗੋਂ ਸਿਆਸੀ ਪਾਰਟੀਆਂ ਵੀ ਲਗਾਤਾਰ ਸਵਾਲ ਉਠਾ ਰਹੀਆਂ ਹਨ। ਫਿਲਮ ਦੀ ਕਾਸਟ ਅਤੇ ਕਰੂ ਨੂੰ ਅਣਪਛਾਤੇ ਲੋਕਾਂ ਵੱਲੋਂ ਜਾਨੋ ਮਾਰਨ ਅਤੇ ਬਲਾਤਕਾਰ ਦੀਆਂ ਧਮਕੀਆਂ ਮਿਲ ਰਹੀਆਂ ਹਨ।
ਅਨੂੰ ਕਪੂਰ ਨੇ ਸੋਸ਼ਲ ਮੀਡੀਆ ‘ਤੇ ਆਪਣੀ ਆਉਣ ਵਾਲੀ ਫਿਲਮ ‘ਹਮਾਰੇ ਬਰਾਹ’ ਦੇ ਕਲਾਕਾਰਾਂ ਅਤੇ ਕਰੂ ਨੂੰ ਬਲਾਤਕਾਰ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ।
ਵਧਦੇ ਵਿਰੋਧ ਦੇ ਵਿਚਕਾਰ ਅਦਾਕਾਰ ਨੇ ਇੱਕ ਵੀਡੀਓ ਸ਼ੇਅਰ ਕੀਤਾ ਹੈ ਜਿਸ ਵਿੱਚ ਲੋਕਾਂ ਨੂੰ ਫਿਲਮ ਦੇ ਟੀਜ਼ਰ ਦੇ ਆਧਾਰ ‘ਤੇ ਜਲਦਬਾਜ਼ੀ ਵਿੱਚ ਫੈਸਲੇ ਲੈਣ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ। ਅਨੂੰ ਕਪੂਰ ਨੇ ਕਿਹਾ ਕਿ ਇਹ ਫਿਲਮ ਸਮਾਜਿਕ ਤੌਰ ‘ਤੇ ਮਹੱਤਵਪੂਰਨ ਮੁੱਦੇ ‘ਤੇ ਆਧਾਰਿਤ ਹੈ।
ਉਸਨੇ ਮਹਾਰਾਸ਼ਟਰ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਵੀ ਅਪੀਲ ਕੀਤੀ ਕਿ ਉਹ ਫਿਲਮ ਨਾਲ ਜੁੜੇ ਹਰ ਵਿਅਕਤੀ ਨੂੰ ‘ਉਚਿਤ ਸੁਰੱਖਿਆ’ ਪ੍ਰਦਾਨ ਕਰਨ। ਅਨੂੰ ਕਪੂਰ ਨੇ ਕਿਹਾ, ‘ਅਸੀਂ ਮਹਿਲਾ ਸਸ਼ਕਤੀਕਰਨ ਦੀ ਗੱਲ ਕਰਨ ਲਈ ਮੁੱਦੇ ‘ਤੇ ਆਧਾਰਿਤ ਫਿਲਮ ਬਣਾਈ ਹੈ। ਇਹ ਵਧਦੀ ਆਬਾਦੀ ਦੇ ਮੁੱਦੇ ‘ਤੇ ਗੱਲ ਕਰਦਾ ਹੈ ਅਤੇ ਸਾਡਾ ਇਰਾਦਾ ਕਿਸੇ ਜਾਤੀ ਜਾਂ ਫਿਰਕੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਪੰਜਾਬ ਦੇ 23 ਜ਼ਿਲ੍ਹਿਆਂ ’ਚੋਂ ਲੰਘੇਗੀ ਨਸ਼ਾ ਵਿਰੋਧੀ ਬਾਈਕਰਜ਼ ਰੈਲੀ, ਸੀਐਮ ਮਾਨ ਨੇ ਦਿਖਾਈ ਹਰੀ ਝੰਡੀ

ਚੰਡੀਗੜ੍ਹ, 13 ਅਕਤੂਬਰ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨਿਰਣਾਇਕ...

ਝੋਟਾ ਕਤਲਕਾਂਡ: ਮਾਨਸਾ ‘ਚ ਮਾਹੌਲ ਤਣਾਅਪੂਰਨ, ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬਲਡੋਜ਼ਰ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪਰਿਵਾਰ ਇਨਸਾਫ਼ ਮਿਲਣ ਤੱਕ...

ਪਰਮਿੰਦਰ ਝੋਟਾ ਦੇ ਕਤਲ ਪਿੱਛੇ ਨਿੱਜੀ ਰੰਜਿਸ਼, ਮੁੱਖ ਮੁਲਜ਼ਮ ਨੂੰ 24 ਘੰਟਿਆਂ ਦੇ ਅੰਦਰ ਕੀਤਾ ਜਾਵੇਗਾ ਗ੍ਰਿਫ਼ਤਾਰ: ਹਰਜੀਤ ਸਿੰਘ, ਡੀਆਈਜੀ ਮਾਨਸਾ ਰੇਂਜ

ਮਾਨਸਾ 13 ਅਕਤੂਬਰ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਝੋਟਾ ਦੇ ਕਤਲ ਦੀ ਮੁੱਢਲੀ ਜਾਂਚ...

 • ਹੁਣ ਤੱਕ ਅਸੀਂ ਮੈਰਿਟ ਦੇ ਆਧਾਰ `ਤੇ ਨੌਜਵਾਨਾਂ ਨੂੰ 70,000 ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਪੂਰਥਲਾ, 13 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ ਸਰਕਾਰ ਨੌਜਵਾਨਾਂ...

ਪੰਜਾਬ ਦੇ ਲੋਕਾਂ ਨੇ ਅਕਾਲੀ ਦਲ ਬਾਦਲ ਦੇ ਯੂ-ਟਰਨ ਨਹੀਂ ਭੁਲਾਏ, ਕੋਈ ਵੀ ਰਾਜਨੀਤਿਕ ਡਰਾਮਾ ਉਨ੍ਹਾਂ ਦੀ ਭਰੋਸੇਯੋਗਤਾ ਬਹਾਲ ਨਹੀਂ ਕਰ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 13 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

15 ਅਕਤੂਬਰ ਤੋਂ UPI ‘ਤੇ MDR ਚਾਰਜ ਲਾਗੂ ਕਰਨ ਦਾ ਫ਼ੈਸਲਾ ਟਲਿਆ, ਹੁਣ 1 ਜਨਵਰੀ ਤੋਂ ਹੋ ਸਕਦੈ ਲਾਗੂ!

UPI ਮਰਚੈਂਟ ਡਿਸਕਾਊਂਟ ਰੇਟ (MDR) ਦੇ ਨਵੇਂ ਨਿਯਮਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ, ਜੋ...

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...

ਸ਼ਹੀਦ ASI ਇਕਬਾਲ ਸਿੰਘ ਦੇ ਪਰਿਵਾਰ ਨੂੰ ਮਿਲੇਗੀ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ, CM ਮਾਨ ਨੇ ਕੀਤਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਰਾਤ ਨੂੰ ਨੌਸ਼ਹਿਰਾ ਪੰਨੂਆਂ ਵਿੱਚ...

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ, CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ

ਮਾਨਸਾ ਦੇ ਕਬੱਡੀ ਖਿਡਾਰੀ ਤੇ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ...