September 6, 2026, 7:33 pm
----------- Advertisement -----------
HomeNewsEntertainmentਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਬਾਲੀਵੁੱਡ ਅਦਾਕਾਰ ਅਨੁਪਮ ਖੇਰ,ਦੇਖੋ ਤਸਵੀਰਾਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਬਾਲੀਵੁੱਡ ਅਦਾਕਾਰ ਅਨੁਪਮ ਖੇਰ,ਦੇਖੋ ਤਸਵੀਰਾਂ

Published on

----------- Advertisement -----------

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਨੁਪਮ ਖੇਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਇਲਾਹੀ ਬਾਣੀ ਦਾ ਆਨੰਦ ਮਾਣਿਆ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ। ਖੁਦ ਐਕਟਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਦਰਬਾਰ ਸਾਹਿਬ ਤੋਂ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ। ਵੀਡੀਓ ਤੇ ਤਸਵੀਰਾਂ ਵਿੱਚ ਦੇਖ ਸਕਦੇ ਹੋ ਉਨ੍ਹਾਂ ਨੇ ਵ੍ਹਾਈਟ ਰੰਗ ਵਾਲਾ ਕੁੜਤਾ ਪਜ਼ਾਮਾ ਪਾਇਆ ਹੋਇਆ ਹੈ ਤੇ ਕੇਸਰੀ ਰੰਗ ਦੇ ਕੱਪੜੇ ਨਾਲ ਸਿਰ ਨੂੰ ਢੱਕਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਉਹ ਅੱਜ ਅੰਮ੍ਰਿਤਸਰ ਵਿੱਚ ਹੋਣ ਵਾਲੇ ਫਿੱਕੀ ਫਲੋਅ ਦੇ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਪੁੱਜੇ ਹਨ।

ਇਸ ਤੋਂ ਇਲਾਵਾ ਅਨੁਪਮ ਖੇਰ ਨੇ ਕਿਹਾ ਕਿ ਗੁਰੂ ਘਰ ਪਹੁੰਚ ਕੇ ਮਨ ਨੂੰ ਬਹੁਤ ਸਕੂਨ ਮਿਲਿਆ ਹੈ। ਕਾਬਿਲੇਗੌਰ ਹੈ ਕਿ ਉੱਚਾਈ ਫਿਲਮ ਵਿਚ ਅਨੁਪਮ ਖੇਰ, ਅਮਿਤਾਭ ਬੱਚਨ, ਬੋਮਨ ਇਰਾਨੀ, ਅਨੁਪਮ ਖੇਰ, ਡੈਨੀ ਡੇਂਜੋਂਗਪਾ, ਨੀਨਾ ਗੁਪਤਾ, ਸਾਰਿਕਾ ਠਾਕੁਰ ਤੇ ਪਰਣਿਤੀ ਚੋਪੜਾ ਨੇ ਮੁੱਖ ਭੂਮਿਕਾ ਨਿਭਾਈ ਹੈ। ਇਹ ਫ਼ਿਲਮ 4 ਦੋਸਤਾਂ ਦੀ ਕਹਾਣੀ ਹੈ, ਜਿਸ ਵਿਚ ਇਕ ਦੀ ਮੌਤ ਹੋ ਜਾਣ ਤੋਂ ਬਾਅਦ ਬਾਕੀ 3 ਬਜ਼ੁਰਗ ਚੌਥੇ ਦੋਸਤ ਦੀ ਖੁਆਹਿਸ਼ ਪੂਰੀ ਕਰਨ ਲਈ ਮਾਊਂਟ ਐਵਰੈਸਟ ਉਤੇ ਚੜ੍ਹਨ ਦਾ ਫ਼ੈਸਲਾ ਕਰਦੇ ਹਨ। ਉੱਚਾਈ ਫ਼ਿਲਮ ਨੂੰ ਸੂਰਜ ਬੜਜਾਤੀਆ ਨੇ ਡਾਇਰੈਕਟ ਕੀਤਾ ਹੈ, ਜੋ ਪਿਛਲੇ ਕਈ ਸਾਲਾਂ ਤੋਂ ਦਰਸ਼ਕਾਂ ਨੂੰ ਆਪਣੀਆਂ ਪਰਿਵਾਰਕ ਫ਼ਿਲਮਾਂ ਨਾਲ ਐਂਟਰਟੇਨ ਕਰਦੇ ਆ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...