June 9, 2026, 3:26 pm
----------- Advertisement -----------
HomeNewsEntertainmentਅਨੁਪਮ ਖੇਰ ਨੇ ਕੀਤਾ 534ਵੀਂ ਫਿਲਮ ਦਾ ਐਲਾਨ,'ਦਿ ਕਸ਼ਮੀਰ ਫਾਈਲਜ਼' ਤੋਂ ਬਾਅਦ...

ਅਨੁਪਮ ਖੇਰ ਨੇ ਕੀਤਾ 534ਵੀਂ ਫਿਲਮ ਦਾ ਐਲਾਨ,’ਦਿ ਕਸ਼ਮੀਰ ਫਾਈਲਜ਼’ ਤੋਂ ਬਾਅਦ ਇਸ ਫ਼ਿਲਮ ‘ਚ ਆਉਣਗੇ ਨਜ਼ਰ

Published on

----------- Advertisement -----------

80 ਦੇ ਦਹਾਕੇ ਤੋਂ ਆਪਣੀ ਦਮਦਾਰ ਅਦਾਕਾਰੀ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਅਨੁਪਮ ਖੇਰ ਨੇ ਆਪਣੇ ਫਿਲਮੀ ਕਰੀਅਰ ਦੀ 534ਵੀਂ ਫਿਲਮ ਸਾਈਨ ਕਰ ਲਈ ਹੈ। ਅਨੁਪਮ ਖੇਰ ਪਿਛਲੇ ਸਾਲ ਦੀ ਸੁਪਰਹਿੱਟ ਫਿਲਮ ‘ਦਿ ਕਸ਼ਮੀਰ ਫਾਈਲਜ਼’ ਦੇ ਨਿਰਦੇਸ਼ਕ ਵਿਵੇਕ ਅਗਨੀਹੋਤਰੀ ਦੀ ਫਿਲਮ ‘ਦਿ ਵੈਕਸੀਨ ਵਾਰ’ ‘ਚ ਨਜ਼ਰ ਆਉਣਗੇ। ਆਪਣੇ ਕਰੀਅਰ ਵਿੱਚ 500 ਤੋਂ ਵੱਧ ਫਿਲਮਾਂ ਨਾਲ ਅਨੁਪਮ ਖੇਰ ਨੇ ਕਈ ਦਿੱਗਜ ਅਦਾਕਾਰਾਂ ਦੀ ਸੂਚੀ ਵਿੱਚ ਆਪਣਾ ਨਾਂ ਸ਼ਾਮਲ ਕੀਤਾ ਹੈ। ਕੋਵਿਡ 19 ਦੌਰਾਨ, ਭਾਰਤ ਤੋਂ ਟੀਕਾ ਬਣਾਉਣ ਦੀ ਗਾਥਾ ਵਿਵੇਕ ਅਗਨੀਹੋਤਰੀ ਦੀ ਫਿਲਮ ‘ਦ ਵੈਕਸੀਨ ਵਾਰ’ ਵਿੱਚ ਦਿਖਾਈ ਜਾਵੇਗੀ। ਇਸ ਫਿਲਮ ‘ਚ ਤੁਸੀਂ ਅਨੁਪਮ ਖੇਰ ਵੀ ਅਹਿਮ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ।

ਅਨੁਪਮ ਖੇਰ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ‘ਤੇ ਇਹ ਜਾਣਕਾਰੀ ਦਿੱਤੀ ਹੈ। ਇੱਕ ਤਸਵੀਰ ਸ਼ੇਅਰ ਕਰਦੇ ਹੋਏ ਅਨੁਪਮ ਖੇਰ ਨੇ ਲਿਖਿਆ- ਮੈਂ ਆਪਣੇ ਫਿਲਮੀ ਕਰੀਅਰ ਦੀ 534ਵੀਂ ਫਿਲਮ ਦਾ ਐਲਾਨ ਕਰ ਰਿਹਾ ਹਾਂ। ਫਿਲਮ ‘ਦ ਵੈਕਸੀਨ ਵਾਰ’ ਦਾ ਨਿਰਦੇਸ਼ਨ ਵਿਵੇਕ ਅਗਨੀਹੋਤਰੀ ਕਰ ਰਹੇ ਹਨ। ਇਹ ਬਹੁਤ ਆਕਰਸ਼ਕ ਅਤੇ ਪ੍ਰੇਰਨਾਦਾਇਕ ਹੈ, ਜੈ ਹਿੰਦ। ਦਰਅਸਲ ਵਿਵੇਕ ਅਗਨੀਹੋਤਰੀ ਦੀ ‘ਦ ਵੈਕਸੀਨ ਵਾਰ’ ਦਾ ਐਲਾਨ ਪਹਿਲਾਂ ਹੀ ਹੋ ਚੁੱਕਾ ਹੈ। ਇਸ ਫਿਲਮ ‘ਚ ਅਨੁਪਮ ਖੇਰ ਤੋਂ ਇਲਾਵਾ ਅਭਿਨੇਤਾ ਨਾਨਾ ਪਾਟੇਕਰ ਵੀ ਮੁੱਖ ਭੂਮਿਕਾ ‘ਚ ਹਨ। ਇਹ ਫਿਲਮ 15 ਅਗਸਤ 2023 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...