September 8, 2026, 8:05 am
----------- Advertisement -----------
HomeNewsEntertainmentਤਿੰਨ ਸਾਲਾਂ ਬਾਅਦ ਅਦਾਕਾਰੀ ਦੇ ਖੇਤਰ 'ਚ ਫ਼ਿਲਮ 'chakda-express' ਨਾਲ ਵਾਪਸ ਪਰਤੀ...

ਤਿੰਨ ਸਾਲਾਂ ਬਾਅਦ ਅਦਾਕਾਰੀ ਦੇ ਖੇਤਰ ‘ਚ ਫ਼ਿਲਮ ‘chakda-express’ ਨਾਲ ਵਾਪਸ ਪਰਤੀ ਅਨੁਸ਼ਕਾ ਸ਼ਰਮਾ

Published on

----------- Advertisement -----------

3 ਸਾਲ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਅਨੁਸ਼ਕਾ ਸ਼ਰਮਾ ਫਿਲਮੀ ਪਰਦੇ ‘ਤੇ ਵਾਪਸੀ ਕਰ ਰਹੀ ਹੈ। ਅਨੁਸ਼ਕਾ ਨੈੱਟਫਲਿਕਸ ਦੀ ਫਿਲਮ ‘ਚੱਕਦਾ ਐਕਸਪ੍ਰੈਸ’ ਵਿੱਚ ਕ੍ਰਿਕਟਰ ਝੂਲਨ ਗੋਸਵਾਮੀ ਦਾ ਕਿਰਦਾਰ ਨਿਭਾਉਂਦੀ ਨਜ਼ਰ ਆਵੇਗੀ। ਅਨੁਸ਼ਕਾ ਦੀ ਇਸ ਫਿਲਮ ਦਾ ਪਹਿਲਾ ਲੁੱਕ ਰਿਲੀਜ਼ ਹੋ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਅਨੁਸ਼ਕਾ ਸ਼ਰਮਾ ਦੀ ਆਖਰੀ ਫਿਲਮ ‘ਜ਼ੀਰੋ’ ਸੀ, ਜਿਸ ‘ਚ ਉਹ ਸ਼ਾਹਰੁਖ ਖਾਨ ਦੇ ਨਾਲ ਨਜ਼ਰ ਆਈ ਸੀ।

ਇਹ ਫਿਲਮ 2018 ਵਿੱਚ ਰਿਲੀਜ਼ ਹੋਈ ਸੀ। ਇਸ ਦੇ ਨਾਲ ਹੀ ਕ੍ਰਿਕਟਰ ਵਿਰਾਟ ਕੋਹਲੀ ਨਾਲ ਵਿਆਹ ਤੋਂ ਬਾਅਦ ਅਦਾਕਾਰਾ ਦੀ ਇਹ ਪਹਿਲੀ ਫਿਲਮ ਹੈ। 2017 ‘ਚ ਵਿਆਹ ਤੋਂ ਬਾਅਦ ਅਨੁਸ਼ਕਾ ਨੇ ਬਾਲੀਵੁੱਡ ਤੋਂ ਬ੍ਰੇਕ ਲੈ ਲਿਆ ਸੀ। ਤੁਹਾਨੂੰ ਦੱਸ ਦੇਈਏ ਕਿ ਅਨੁਸ਼ਕਾ ਸ਼ਰਮਾ ਦੀ ਇਹ ਫਿਲਮ OTT ਪਲੇਟਫਾਰਮ Netflix ‘ਤੇ ਰਿਲੀਜ਼ ਹੋਵੇਗੀ। ਫਿਲਮ ਦੇ ਪ੍ਰੋਮੋ ‘ਚ ਅਨੁਸ਼ਕਾ ਕ੍ਰਿਕਟਰ ਝੂਲਨ ਗੋਸਵਾਮੀ ਦੇ ਕਿਰਦਾਰ ‘ਚ ਨਜ਼ਰ ਆ ਰਹੀ ਹੈ। ਅਨੁਸ਼ਕਾ ਸ਼ਰਮਾ ਅਤੇ ਉਨ੍ਹਾਂ ਦੇ ਭਰਾ ਕਰਨੇਸ਼ ਸ਼ਰਮਾ ਇਸ ਫਿਲਮ ਨੂੰ ਉਨ੍ਹਾਂ ਦੇ ਪ੍ਰੋਡਕਸ਼ਨ ਬੈਨਰ ਹੇਠ ਪ੍ਰੋਡਿਊਸ ਕਰਨਗੇ। ਫਿਲਮ ‘ਚ ਅਨੁਸ਼ਕਾ ਦੇ ਨਾਲ ਅਦਾਕਾਰ ਅਭਿਸ਼ੇਕ ਬੈਨਰਜੀ ਵੀ ਨਜ਼ਰ ਆਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...