May 14, 2026, 12:34 pm
----------- Advertisement -----------
HomeNewsEntertainmentਅਨੁਸ਼ਕਾ ਸ਼ਰਮਾ ਨੇ ਖੇਤਾਂ 'ਚੋਂ ਟਮਾਟਰ ਤੋੜ ਕੇ ਬਣਾਈ ਖਾਸ ਡਿਸ਼, ਦੇਖੋ...

ਅਨੁਸ਼ਕਾ ਸ਼ਰਮਾ ਨੇ ਖੇਤਾਂ ‘ਚੋਂ ਟਮਾਟਰ ਤੋੜ ਕੇ ਬਣਾਈ ਖਾਸ ਡਿਸ਼, ਦੇਖੋ ਵਾਇਰਲ ਵੀਡੀਓ

Published on

----------- Advertisement -----------

ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਫਿਲਹਾਲ ਆਪਣੀ ਬੇਟੀ ਦੀ ਪਰਵਰਿਸ਼ ਤੇ ਧਿਆਨ ਦੇ ਰਹੀ ਹੈ। ਬਾਕੀ ਦੁਨੀਆ ਵਾਂਗ, ਅਨੁਸ਼ਕਾ ਸ਼ਰਮਾ ਨੂੰ ਵੀ ਉਮੀਦ ਸੀ ਕਿ ਸਾਲ 2021 ਵਿੱਚ ਮਹਾਂਮਾਰੀ ਖਤਮ ਹੋ ਜਾਵੇਗੀ। ਹਾਲ ਹੀ ਵਿੱਚ ਇੱਕ ਇੰਸਟਾਗ੍ਰਾਮ ਪੋਸਟ ਵਿੱਚ, ਅਨੁਸ਼ਕਾ ਨੇ ਉਸ ਸਮੇਂ ਨੂੰ ਯਾਦ ਕੀਤਾ ਅਤੇ ਉਨ੍ਹਾਂ ਦਿਨਾਂ ਦਾ ਇੱਕ ਵੀਡੀਓ ਸਾਂਝਾ ਕੀਤਾ ਜਦੋਂ ਉਸਨੇ ਲਾਕਡਾਊਨ ਦੌਰਾਨ ਪਹਿਲੀ ਵਾਰ ਟਮਾਟਰ ਜੈਮ ਬਣਾਇਆ ਸੀ। ਵੀਡੀਓ ‘ਚ ਅਨੁਸ਼ਕਾ ਸ਼ਰਮਾ ਆਪਣੇ ਆਰਗੈਨਿਕ ਫਾਰਮ ‘ਚੋਂ ਟਮਾਟਰ ਤੋੜਦੀ ਨਜ਼ਰ ਆ ਰਹੀ ਹੈ, ਜਦਕਿ ਉਸ ਦਾ ਕੁੱਤਾ ਵੀ ਉਸ ਨਾਲ ਨਜ਼ਰ ਆ ਰਿਹਾ ਹੈ।

ਵੀਡੀਓ ‘ਚ ਅਨੁਸ਼ਕਾ ਨੇ ਆਪਣੀ ਟਮਾਟਰ ਜੈਮ ਦੀ ਰੈਸਿਪੀ ਵੀ ਦੱਸੀ ਹੈ। ਇਸ ਦੇ ਨਾਲ ਹੀ ਉਹ ਆਪਣੇ ਮਾਤਾ-ਪਿਤਾ ਅਜੈ ਕੁਮਾਰ ਸ਼ਰਮਾ ਅਤੇ ਆਸ਼ਿਮਾ ਸ਼ਰਮਾ ਨਾਲ ਜੈਮ ਦਾ ਆਨੰਦ ਲੈਂਦੀ ਨਜ਼ਰ ਆ ਰਹੀ ਹੈ। ਵੀਡੀਓ ਸ਼ੇਅਰ ਕਰਦੇ ਹੋਏ ਅਨੁਸ਼ਕਾ ਸ਼ਰਮਾ ਨੇ ਲਿਖਿਆ, “ਲਾਕਡਾਊਨ 2020 ਦੇ ਦੌਰਾਨ ਜਦੋਂ ਮੈਂ ਬਹੁਤ ਸਾਰੇ ਫੂਡ ਬਲੌਗ ਦੇਖੇ, ਤਾਂ ਇਸ ਜੈਮ ਬਣਾਉਣ ਵਾਲੀ ਵੀਡੀਓ ਨੂੰ ਸ਼ੂਟ ਕਰਨ ਦਾ ਫੈਸਲਾ ਕੀਤਾ ਅਤੇ ਸੋਚਿਆ ਕਿ 2021 ਦੇ ਅੰਤ ਤੱਕ ਕੋਰੋਨਾ ਵਾਇਰਸ ਖਤਮ ਹੋ ਜਾਵੇਗਾ।” ਵਰਕ ਫਰੰਟ ਦੀ ਗੱਲ ਕਰੀਏ ‘ਤਾ, ਅਨੁਸ਼ਕਾ ਸ਼ਰਮਾ ਨੇ ਹਾਲ ਹੀ ਵਿੱਚ ਆਪਣੇ ਆਉਣ ਵਾਲੇ ਪ੍ਰੋਜੈਕਟ, ਝੂਲਨ ਗੋਸਵਾਮੀ ਦੀ ਬਾਇਓਪਿਕ ਚੱਕਦਾ ਐਕਸਪ੍ਰੈਸ ਦਾ ਐਲਾਨ ਕੀਤਾ ਹੈ। ਭਾਰਤੀ ਮਹਿਲਾ ਟੀਮ ਦੀ ਸਾਬਕਾ ਕ੍ਰਿਕਟ ਕਪਤਾਨ ਦੇ ਜੀਵਨ ਤੋਂ ਪ੍ਰੇਰਿਤ ਇਹ ਫਿਲਮ ਨੈੱਟਫਲਿਕਸ ‘ਤੇ ਪ੍ਰੀਮੀਅਰ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...