July 24, 2026, 9:46 pm
----------- Advertisement -----------
HomeNewsEntertainmentਫ਼ਿਲਮ ਦੇ ਸੈੱਟ 'ਤੇ ਅਨੁਸ਼ਕਾ ਸ਼ਰਮਾ ਨੇ ਬਣਾਈ ਪੇਂਟਿੰਗ, ਨਤੀਜਾ ਦੇਖ ਫੈਨਜ਼...

ਫ਼ਿਲਮ ਦੇ ਸੈੱਟ ‘ਤੇ ਅਨੁਸ਼ਕਾ ਸ਼ਰਮਾ ਨੇ ਬਣਾਈ ਪੇਂਟਿੰਗ, ਨਤੀਜਾ ਦੇਖ ਫੈਨਜ਼ ਨੇ ਦਿੱਤੇ ਮਜ਼ੇਦਾਰ ਰਿਐਕਸ਼ਨ

Published on

----------- Advertisement -----------

ਅਭਿਨੇਤਰੀ ਅਨੁਸ਼ਕਾ ਸ਼ਰਮਾ ਨੇ ਇੰਸਟਾਗ੍ਰਾਮ ‘ਤੇ ਇਕ ਮਜ਼ਾਕੀਆ ਵੀਡੀਓ ਸ਼ੇਅਰ ਕੀਤਾ ਹੈ, ਜਿਸ ‘ਚ ਉਹ ਆਪਣਾ ਪੇਟਿੰਗ ਟੈਲੇਂਟ ਦਿਖਾਉਂਦੀ ਨਜ਼ਰ ਆ ਰਹੀ ਹੈ। ਹਾਲਾਂਕਿ ਪੇਂਟਿੰਗ ਬਣਾਉਂਦੇ ਸਮੇਂ ਅਨੁਸ਼ਕਾ ਨੂੰ ਵੀ ਨਹੀਂ ਪਤਾ ਸੀ ਕਿ ਇਸ ਦਾ ਨਤੀਜਾ ਕੀ ਨਿਕਲਣਾ ਹੈ। ਉਨ੍ਹਾਂ ਨੇ ਇਹ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਸ਼ੇਅਰ ਕੀਤੀ ਹੈ, ਜਿਸ ਨੂੰ ਦੇਖਣ ਤੋਂ ਬਾਅਦ ਯੂਜ਼ਰਸ ਕਾਫੀ ਮਜ਼ਾਕੀਆ ਪ੍ਰਤੀਕਿਰਿਆਵਾਂ ਦੇ ਰਹੇ ਹਨ।

ਅਨੁਸ਼ਕਾ ਵਲੋਂ ਸ਼ੇਅਰ ਕੀਤੀ ਗਈ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਅਨੁਸ਼ਕਾ ਕੈਨਵਸ ‘ਤੇ ਪੇਂਟਿੰਗ ਕਰਦੀ ਅਤੇ ਇਕ ਤੋਂ ਬਾਅਦ ਇਕ ਰੰਗਾਂ ਦੀ ਵਰਤੋਂ ਕਰਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ, ਉਸਨੇ ਇੱਕ ਖਾਸ ਕੈਪਸ਼ਨ ਦੇ ਨਾਲ ਲਿਖਿਆ, ਜਦੋਂ ਕੋਈ ਤੁਹਾਨੂੰ ਪੇਂਟਿੰਗ ਕਰਨ ਲਈ ਕਹਿੰਦਾ ਹੈ ਅਤੇ ਤੁਸੀਂ ਇੱਕ ਮਾਸਟਰਪੀਸ ਬਣਾਉਂਦੇ ਹੋ। ਅਨੁਸ਼ਕਾ ਦੀ ਪੇਂਟਿੰਗ ਪੂਰੀ ਹੋਣ ਤੋਂ ਬਾਅਦ ਜੋ ਨਤੀਜਾ ਸਾਹਮਣੇ ਆਇਆ ਹੈ, ਉਸ ਨੂੰ ਦੇਖ ਕੇ ਉਸ ਨੂੰ ਯੂਜ਼ਰਸ ਨੇ ਇਕ ਤੋਂ ਵਧ ਕੇ ਇਕ ਪ੍ਰਤੀਕਿਰਿਆ ਦਿੱਤੀ ਹੈ।

ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਪੇਂਟਿੰਗ ਪੂਰੀ ਹੋਣ ਤੋਂ ਬਾਅਦ ਅੰਤ ‘ਚ ਅਨੁਸ਼ਕਾ ਦੀ ਪੇਂਟਿੰਗ ਦਾ ਨਤੀਜਾ ਸਿਰਫ ਕਈ ਰੰਗਾਂ ਦਾ ਮਿਕਸ ਮੈਚ ਸੀ ਅਤੇ ਇਸ ਤੋਂ ਬਾਅਦ ਵੀਡੀਓ ‘ਚ ਕੰਧ ‘ਤੇ ਪੀਲੇ ਰੰਗ ਦਾ ਮੁਸਕਰਾਉਂਦਾ ਇਮੋਜੀ ਅਤੇ ਪੈਕਅੱਪ ਲਿਖਿਆ ਦਿਖਾਈ ਦੇ ਰਿਹਾ ਹੈ। ਅਨੁਸ਼ਕਾ ਦੀ ਪੇਂਟਿੰਗ ਦੇਖਣ ਤੋਂ ਬਾਅਦ ਇਕ ਯੂਜ਼ਰ ਨੇ ਵੈਲਕਮ ਫਿਲਮ ‘ਚ ਅਨਿਲ ਕਪੂਰ ਦੇ ਕਿਰਦਾਰ ਨੂੰ ਜੋੜਿਆ ਅਤੇ ਲਿਖਿਆ, ‘ਮਜਨੂ ਭਾਈ ਮੁਕਾਬਲਾ ਹੋ ਗਿਆ’! ਇਸੇ ਤਰ੍ਹਾਂ ਇਕ ਹੋਰ ਯੂਜ਼ਰ ਨੇ ਲਿਖਿਆ, ‘ਵਾਹ ਵਾਹ, ਇਹ ਮਜਨੂੰ ਭਾਈ ਦੀ ਮਾਸਟਰਪੀਸ ਤੋਂ ਵੀ ਜ਼ਿਆਦਾ ਖੂਬਸੂਰਤ ਹੈ!

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...