June 28, 2026, 7:42 pm
----------- Advertisement -----------
HomeNewsEntertainmentਧੀ ਵਾਮਿਕਾ ਨਾਲ ਕੋਲਕਾਤਾ ਮੰਦਰ ਦੇ ਦਰਸ਼ਨ ਕਰਨ ਪਹੁੰਚੀ ਅਨੁਸ਼ਕਾ ਸ਼ਰਮਾ, ਸ਼ੇਅਰ...

ਧੀ ਵਾਮਿਕਾ ਨਾਲ ਕੋਲਕਾਤਾ ਮੰਦਰ ਦੇ ਦਰਸ਼ਨ ਕਰਨ ਪਹੁੰਚੀ ਅਨੁਸ਼ਕਾ ਸ਼ਰਮਾ, ਸ਼ੇਅਰ ਕੀਤੀਆਂ ਤਸਵੀਰਾਂ

Published on

----------- Advertisement -----------

ਇਨ੍ਹੀਂ ਦਿਨੀਂ ਬਾਲੀਵੁੱਡ ਸੁਪਰਸਟਾਰ ਅਨੁਸ਼ਕਾ ਸ਼ਰਮਾ ਆਪਣੀ ਆਉਣ ਵਾਲੀ ਫਿਲਮ ‘ਚੱਕਦਾ ਐਕਸਪ੍ਰੈੱਸ’ ਦੀ ਸ਼ੂਟਿੰਗ ‘ਚ ਰੁੱਝੀ ਹੋਈ ਹੈ। ਅਭਿਨੇਤਰੀ ਇਸ ਫਿਲਮ ‘ਚ ਭਾਰਤੀ ਮਹਿਲਾ ਕ੍ਰਿਕਟਰ ਅਤੇ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਦਾ ਕਿਰਦਾਰ ਨਿਭਾਉਂਦੀ ਨਜ਼ਰ ਆਵੇਗੀ। ਅਨੁਸ਼ਕਾ ਸ਼ਰਮਾ ਨੇ ਇਸ ਫਿਲਮ ਦੀ ਜ਼ਿਆਦਾਤਰ ਸ਼ੂਟਿੰਗ ਕੋਲਕਾਤਾ ਵਿੱਚ ਕੀਤੀ ਹੈ ਜੋ ਕਿ ਝੂਲਨ ਗੋਸਵਾਮੀ ਦਾ ਜੱਦੀ ਸ਼ਹਿਰ ਹੈ। ਇਸ ਦੌਰਾਨ ਅਨੁਸ਼ਕਾ ਸ਼ਰਮਾ ਨੇ ਆਪਣੀ ਕੋਲਕਾਤਾ ਸ਼ੂਟਿੰਗ ਨਾਲ ਜੁੜੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ। ਅਨੁਸ਼ਕਾ ਫਿਲਮ ਦੀ ਸ਼ੂਟਿੰਗ ਕੋਲਕਾਤਾ ਦੇ ਨਾਲ-ਨਾਲ ਪੱਛਮੀ ਬੰਗਾਲ ਦੇ ਕਈ ਹਿੱਸਿਆਂ ‘ਚ ਵੀ ਕਰ ਰਹੀ ਹੈ। ਅਜਿਹੇ ‘ਚ ਅਦਾਕਾਰਾ ਨੇ ਕੋਲਕਾਤਾ ‘ਚ ਖੂਬ ਮਸਤੀ ਕੀਤੀ।

ਤਸਵੀਰਾਂ ‘ਚ ਅਭਿਨੇਤਰੀ ਮੰਦਰਾਂ ‘ਚ ਜਾਣ ਤੋਂ ਲੈ ਕੇ ਸਟ੍ਰੀਟ ਫੂਡ ਅਤੇ ਰਵਾਇਤੀ ਪਕਵਾਨਾਂ ਦਾ ਆਨੰਦ ਲੈਂਦੀ ਨਜ਼ਰ ਆ ਰਹੀ ਹੈ। ਕੋਲਕਾਤਾ ਦੀਆਂ ਆਪਣੀਆਂ ਫੋਟੋਆਂ ਸ਼ੇਅਰ ਕਰਦੇ ਹੋਏ ਅਨੁਸ਼ਕਾ ਨੇ ਮਜ਼ਾਕੀਆ ਕੈਪਸ਼ਨ ਲਿਖਿਆ, “ਖਾਓ…ਪ੍ਰਾਰਥਨਾ ਕਰੋ..ਅਤੇ ਪਿਆਰ ਕਰੋ…ਮੇਰੀ ਕੋਲਕਾਤਾ ਫੋਟੋਆਂ…।” ਅਭਿਨੇਤਰੀ ਨੇ ਇੱਥੇ ਫਿਲਮ ‘ਪਰੀ’ ਦੀ ਆਖਰੀ ਸ਼ੂਟਿੰਗ ਕੀਤੀ ਸੀ ਅਤੇ ਇੱਥੇ ਉਸ ਪ੍ਰੋਜੈਕਟ ਦੀ ਸ਼ੂਟਿੰਗ ਨਾਲ ਜੁੜੀਆਂ ਕਈ ਯਾਦਾਂ ਹਨ। ਤੁਹਾਨੂੰ ਦੱਸ ਦੇਈਏ ਕਿ ਝੂਲਨ ਗੋਸਵਾਮੀ ਦਾ ਨਾਂ ਵਿਸ਼ਵ ਕ੍ਰਿਕਟ ਇਤਿਹਾਸ ਦੀ ਸਭ ਤੋਂ ਤੇਜ਼ ਮਹਿਲਾ ਗੇਂਦਬਾਜ਼ਾਂ ‘ਚ ਸ਼ਾਮਲ ਹੈ। ਅਨੁਸ਼ਕਾ ਆਪਣੀ ਬਾਇਓਪਿਕ ਵਿੱਚ ਮੁੱਖ ਭੂਮਿਕਾ ਨਿਭਾਉਣ ਜਾ ਰਹੀ ਹੈ। ਇਹ ਫਿਲਮ ਨੈੱਟਫਲਿਕਸ ‘ਤੇ ਰਿਲੀਜ਼ ਹੋਵੇਗੀ। ਅਨੁਸ਼ਕਾ ਨੇ ਇਸ ਫਿਲਮ ਲਈ ਕ੍ਰਿਕਟਰ ਬਣਨ ਲਈ ਕਾਫੀ ਮਿਹਨਤ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...