June 17, 2026, 1:35 am
----------- Advertisement -----------
HomeNewsEntertainmentਨਵਜੋਤ ਸਿੰਘ ਸਿੱਧੂ ਦੀ ਹਾਰ ਤੋਂ ਬਾਅਦ ਅਰਚਨਾ ਪੂਰਨ ਸਿੰਘ ਨੇ ਵਾਇਰਲ...

ਨਵਜੋਤ ਸਿੰਘ ਸਿੱਧੂ ਦੀ ਹਾਰ ਤੋਂ ਬਾਅਦ ਅਰਚਨਾ ਪੂਰਨ ਸਿੰਘ ਨੇ ਵਾਇਰਲ ਮੀਮਜ਼ ‘ਤੇ ਤੋੜੀ ਚੁੱਪੀ, ਆਖੀ ਇਹ ਗੱਲ

Published on

----------- Advertisement -----------

ਨਵਜੋਤ ਸਿੰਘ ਸਿੱਧੂ ਦੇ ਪੰਜਾਬ ਦਾ ਮੁੱਖ ਮੰਤਰੀ ਬਣਨ ਦਾ ਸੁਪਨਾ ਚਕਨਾਚੂਰ ਹੋ ਗਿਆ ਹੈ। ਪੰਜਾਬ ਕਾਂਗਰਸ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਦੀ ਉਡੀਕ ਕਰ ਰਹੇ ਨਵਜੋਤ ਸਿੰਘ ਸਿੱਧੂ ਨੂੰ ਆਮ ਆਦਮੀ ਪਾਰਟੀ (ਆਪ) ਤੋਂ ਹਾਰ ਦਾ ਮੂੰਹ ਦੇਖਣਾ ਪਿਆ ਹੈ। ਇਸ ਸੀਟ ਤੋਂ ਹਾਰਨ ਤੋਂ ਬਾਅਦ ਨਵਜੋਤ ‘ਤੇ ਬਹੁਤ ਹੀ ਮਜ਼ੇਦਾਰ ਮੀਮਜ਼ ਵਾਇਰਲ ਹੋ ਰਹੇ ਹਨ। ਕਿਹਾ ਜਾ ਰਿਹਾ ਸੀ ਕਿ ਚੋਣ ਹਾਰਨ ਤੋਂ ਬਾਅਦ ਸਿੱਧੂ ਹੁਣ ਕਪਿਲ ਦੇ ਸ਼ੋਅ ‘ਚ ਵਾਪਸੀ ਕਰਨਗੇ। ਅਜਿਹੇ ‘ਚ ਅਰਚਨਾ ਪੂਰਨ ਸਿੰਘ ਦੀ ਕੁਰਸੀ ਖਤਰੇ ‘ਚ ਆ ਗਈ ਹੈ। ਹੁਣ ਅਰਚਨਾ ਨੇ ਇਨ੍ਹਾਂ ਵਾਇਰਲ ਮੀਮਜ਼ ‘ਤੇ ਆਪਣੀ ਚੁੱਪੀ ਤੋੜ ਦਿੱਤੀ ਹੈ। ਅਰਚਨਾ ਪੂਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਬਹੁਤ ਅਜੀਬ ਲੱਗਦਾ ਹੈ ਕਿ ਜਦੋਂ ਵੀ ਨਵਜੋਤ ਸਿੰਘ ਸਿੱਧੂ ਨਾਲ ਕੁਝ ਨਵਾਂ ਹੁੰਦਾ ਹੈ ਤਾਂ ਮੇਰੇ ਨਾਂ ‘ਤੇ ਬਣੇ ਮੀਮਜ਼ ਵਾਇਰਲ ਹੋਣ ਲੱਗਦੇ ਹਨ।

ਲੋਕ ਸਮਝਦੇ ਹਨ ਕਿ ਮੇਰੇ ਕੋਲ ਕੋਈ ਕੰਮ ਨਹੀਂ ਹੈ। ਜੇਕਰ ਨਵਜੋਤ ਸਿੰਘ ਸਿੱਧੂ ‘ਦਿ ਕਪਿਲ ਸ਼ਰਮਾ ਸ਼ੋਅ’ ‘ਤੇ ਆਉਣ ਦਾ ਫੈਸਲਾ ਕਰਦੇ ਹਨ ਤਾਂ ਉਹ ਸ਼ੋਅ ਤੋਂ ਵਾਕਆਊਟ ਕਰਨ ਲਈ ਤਿਆਰ ਹੈ। ਅਰਚਨਾ ਪੂਰਨ ਸਿੰਘ ਨੇ ਕਿਹਾ, ਮੀਮਜ਼ ਦਾ ਵਾਇਰਲ ਹੋਣਾ ਕੋਈ ਨਵੀਂ ਗੱਲ ਨਹੀਂ ਹੈ। ਖੈਰ, ਉਨ੍ਹਾਂ ਨੂੰ ਅਜਿਹੇ ਮੀਮਜ਼ ਦੀ ਪਰਵਾਹ ਨਹੀਂ ਹੈ। ਸ਼ੋਅ ਛੱਡ ਕੇ ਰਾਜਨੀਤੀ ‘ਚ ਜਾਣ ਦੀ ਸੋਚਣ ਵਾਲੇ ਵਿਅਕਤੀ ਨੂੰ ਅਜੇ ਵੀ ਸ਼ੋਅ ਨਾਲ ਜੁੜੇ ਦੇਖਿਆ ਜਾਂਦਾ ਹੈ। ਉਹ ਕਦੇ ਰਾਜਨੀਤੀ ਵਿੱਚ ਨਹੀਂ ਰਹੀ। ਸ਼ੋਅ ‘ਚ ਉਸਦੀ ਇਕ ਖਾਸ ਭੂਮਿਕਾ ਹੈ, ਜਿਸ ਨੂੰ ਉਹ ਚੰਗੀ ਤਰ੍ਹਾਂ ਨਿਭਾਅ ਰਹੀ ਹੈ ਪਰ ਜਦੋਂ ਵੀ ਸਿੱਧੂ ਨਾਲ ਜੁੜੀ ਕੋਈ ਗੱਲ ਹੁੰਦੀ ਹੈ ਤਾਂ ਉਨ੍ਹਾਂ ‘ਤੇ ਮੀਮ ਬਣਾਏ ਜਾਂਦੇ ਹਨ ਜੋ ਕਿ ਬਹੁਤ ਅਜੀਬ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...