October 19, 2026, 8:17 pm
----------- Advertisement -----------
HomeNewsEntertainmentਮਲਾਇਕਾ ਅਰੋੜਾ ਦੀ ਫੇਕ ਪ੍ਰੈਗਨੈਂਸੀ ਨਿਊਜ਼ 'ਤੇ ਫ਼ਿਰ ਭੜਕੇ ਅਰਜੁਨ ਕਪੂਰ,ਪੋਸਟ ਸ਼ੇਅਰ...

ਮਲਾਇਕਾ ਅਰੋੜਾ ਦੀ ਫੇਕ ਪ੍ਰੈਗਨੈਂਸੀ ਨਿਊਜ਼ ‘ਤੇ ਫ਼ਿਰ ਭੜਕੇ ਅਰਜੁਨ ਕਪੂਰ,ਪੋਸਟ ਸ਼ੇਅਰ ਕਰ ਆਖੀ ਇਹ ਗੱਲ

Published on

----------- Advertisement -----------

ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ ਅਤੇ ਅਰਜੁਨ ਕਪੂਰ ਆਪਣੇ ਪ੍ਰੇਮ ਸਬੰਧਾਂ ਨੂੰ ਲੈ ਕੇ ਸੁਰਖੀਆਂ ‘ਚ ਬਣੇ ਰਹਿੰਦੇ ਹਨ। ਹਾਲ ਹੀ ‘ਚ ਮਲਾਇਕਾ ਦੇ ਪ੍ਰੈਗਨੈਂਸੀ ਦੀਆਂ ਖਬਰਾਂ ਸੋਸ਼ਲ ਮੀਡੀਆ ‘ਤੇ ਆਉਣ ਲੱਗੀਆਂ, ਜਿਸ ਤੋਂ ਬਾਅਦ ਅਰਜੁਨ ਕਪੂਰ ਨੇ ਗੁੱਸੇ ‘ਚ ਆ ਕੇ ਮੀਡੀਆ ਹਾਊਸ ‘ਤੇ ਫੇਕ ਨਿਊਜ਼ ਫੈਲਾਉਣ ਵਾਲਿਆਂ ਦੀ ਕਲਾਸ ਲਗਾਈ। ਪਰ ਲੱਗਦਾ ਹੈ ਕਿ ਅਰਜੁਨ ਦਾ ਗੁੱਸਾ ਅਜੇ ਸ਼ਾਂਤ ਨਹੀਂ ਹੋਇਆ ਹੈ। ਅਰਜੁਨ ਨੇ ਇੰਸਟਾ ਸਟੋਰੀ ‘ਤੇ ਇਕ ਕ੍ਰਿਪਟਿਕ ਪੋਸਟ ਸ਼ੇਅਰ ਕੀਤੀ ਹੈ। ਇਸ ‘ਚ ਉਨ੍ਹਾਂ ਨੇ ਫਿਰ ਤੋਂ ਆਪਣੀ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਗੱਲ ਕੀਤੀ ਹੈ। ਪੋਸਟ ‘ਚ ਅਰਜੁਨ ਕਪੂਰ ਨੇ ਲਿਖਿਆ- ਹਰ ਕਿਸੇ ਨੂੰ ਆਪਣੇ ਕਰਮਾਂ ਦਾ ਹਿਸਾਬ ਮਿਲਦਾ ਹੈ। ਤੁਸੀਂ ਆਪਣੀ ਪੂਰੀ ਜ਼ਿੰਦਗੀ ਲੋਕਾਂ ਨਾਲ ਗੜਬੜ ਨਹੀਂ ਕਰ ਸਕਦੇ। ਮੈਨੂੰ ਪਰਵਾਹ ਨਹੀਂ ਕਿ ਤੁਸੀਂ ਕੌਣ ਹੋ। ਕੰਮਾਂ ਦੇ ਨਤੀਜੇ. ਇਸ ਤਰ੍ਹਾਂ ਚੀਜ਼ਾਂ ਚਲਦੀਆਂ ਹਨ। ਜਲਦੀ ਜਾਂ ਬਾਅਦ ਵਿੱਚ, ਬ੍ਰਹਿਮੰਡ ਤੁਹਾਨੂੰ ਤੁਹਾਡੇ ਕੰਮਾਂ ਦਾ ਫਲ ਦੇਵੇਗਾ। ਅਰਜੁਨ ਕਪੂਰ ਦੀ ਇਸ ਪੋਸਟ ਤੋਂ ਸਾਫ ਹੈ ਕਿ ਉਹ ਅਜੇ ਵੀ ਆਪਣੀ ਪ੍ਰੇਮਿਕਾ ਬਾਰੇ ਫੈਲੀਆਂ ਗਲਤ ਖਬਰਾਂ ਤੋਂ ਦੁਖੀ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਚਾਵਲਾ ਮਾਮਲੇ ‘ਚ ਐੱਸ.ਆਈ.ਟੀ. ਦੀ ਕਾਰਵਾਈ ਤੇਜ਼, ਵਲਟੋਹਾ ਤੇ ਝਿੰਜਰ ਤੋਂ ਹੋਣਗੇ ਸਵਾਲ

ਅਮਰਜੀਤ ਸਿੰਘ ਚਾਵਲਾ ਮਾਮਲੇ 'ਚ ਐੱਸ.ਆਈ.ਟੀ. ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਐੱਸ.ਆਈ.ਟੀ. ਅੱਜ...

ਪੰਜਾਬ ਸਰਕਾਰ ਵੱਲੋਂ ਤਿੰਨ ਆਈ.ਏ.ਐੱਸ ਬੀਬੀਆਂ ਨੂੰ ਮਾਨਸਾ ਦੇ ਮੈਦਾਨ ’ਚ ਉਤਾਰਿਆ

ਪੰਜਾਬ ਸਰਕਾਰ ਵੱਲੋਂ ਹੁਣ ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼...

ਝੋਟੇ ਦੇ ਕਤਲ ਨੂੰ ਲੈ ਕੇ ਬਣਾਈ ਇਨਸਾਫ ਕਮੇਟੀ ਦਾ ਵੱਡਾ ਐਲਾਨ-‘ਮਾਨਸਾ ਆਉਣ ‘ਤੇ ਅਮਿਤ ਸ਼ਾਹ ਦਾ ਕਰਾਂਗੇ ਵਿਰੋਧ’

ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20...

ਝੋਟੇ ਨੂੰ ਇਨਸਾਫ ਦੇ ਸਮਰਥਨ ‘ਚ ਉਤਰੇ ਗਾਇਕ R Nait, ਕਿਹਾ ‘ਇਹ ਉਹ ਘਾਟੇ ਨੇ ਜੋ ਕਦੇ ਪੂਰੇ ਨਹੀਂ ਹੋ ਸਕਦੇ’

ਮਾਨਸਾ ਵਿਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਉਨ੍ਹਾਂ ਦੇ ਪਰਿਵਾਰ...

ਟਾਈਗਰ ਸ਼ਰਾਫ਼ ਫਾਇਰਿੰਗ ਮਾਮਲੇ ‘ਚ ਦਿੱਲੀ-ਪੰਜਾਬ ਮਾਡਿਊਲ ‘ਤੇ ਸ਼ੱਕ, ਮੁੰਬਈ ਪੁਲਿਸ ਲੱਭ ਰਹੀ 7 ਵੱਡੇ ਸਵਾਲਾਂ ਦੇ ਜਵਾਬ

ਮੁੰਬਈ ਦੇ ਜੁਹੂ ਇਲਾਕੇ ‘ਚ ਐਤਵਾਰ (18 ਅਕਤੂਬਰ) ਸ਼ਾਮ ਨੂੰ ਅਦਾਕਾਰ ਟਾਈਗਰ ਸ਼ਰਾਫ਼ ‘ਤੇ...

ਅੰਮ੍ਰਿਤਸਰ : ਘਰ ਅੰਦਰੋਂ ਮਿਲੀਆਂ ਮਾਂ-ਪੁੱਤ ਦੀਆਂ ਮ੍ਰਿਤਕ ਦੇਹਾਂ, ਤੇਜ਼ਧਾਰ ਹਥਿਆਰ ਨਾਲ ਕਤਲ ਦਾ ਸ਼ੱਕ

ਅੰਮ੍ਰਿਤਸਰ ਦੀ ਰਾਮ ਨਗਰ ਕਾਲੋਨੀ ਦੀ ਗਲੀ ਨੰ. 4 ਵਿਚ ਮਾਂ-ਪੁੱਤ ਦੀ ਮ੍ਰਿਤਕ ਦੇਹ...

ਪੰਜਾਬ ਦੇ ਮੌਜੂਦਾ ਹਾਲਾਤ ਕਾਰਨ ਸਿੱਧੂ ਮੂਸੇਵਾਲਾ ਦਾ ਹੋਲੋਗ੍ਰਾਮ ਸ਼ੋਅ ਕੀਤਾ ਗਿਆ ਮੁਲਤਵੀ, ਬਲਕੌਰ ਸਿੰਘ ਨੇ ਦਿੱਤੀ ਜਾਣਕਾਰੀ

ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਲਈ ਵੱਡੀ ਖਬਰ ਹੈ। ਕੈਨੇਡਾ ਵਿਚ ਹੋ ਰਹੇ ਹੋਲੋਗ੍ਰਾਮ...

ਸੰਗਰੂਰ ‘ਚ ਵਾਪਰੇ ਸੜਕ ਹਾਦਸੇ ‘ਤੇ CM ਮਾਨ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਰੁ. ਮੁਆਵਜ਼ੇ ਦਾ ਐਲਾਨ

ਬੀਤੇ ਦਿਨੀਂ ਲਹਿਰਾਗਾਗਾ ਜਾਖਲ ਰੋਡ ‘ਤੇ ਵੱਡਾ ਹਾਦਸਾ ਵਾਪਰਿਆ ਹੈ। ਸੜਕ ‘ਤੇ ਕੰਮ ਕਰ...

 * ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੈਰਿਸ, 18 ਅਕਤੂਬਰ:ਪੰਜਾਬ ਦੇ ਖੇਤੀਬਾੜੀ ਖੇਤਰ ਦਾ ਵਿਸ਼ਵ ਪੱਧਰ 'ਤੇ ਵਿਸਤਾਰ ਕਰਨ ਅਤੇ ਬਰਾਮਦ...