July 22, 2026, 4:27 am
----------- Advertisement -----------
HomeNewsEntertainmentਨਵੇਂ ਸਾਲ ਮੌਕੇ ਰੋਮਾਂਟਿਕ ਹੋਏ ਅਰਜੁਨ ਕਪੂਰ-ਮਲਾਇਕਾ ਅਰੋੜਾ,ਦੇਖੋ ਵਾਇਰਲ ਤਸਵੀਰਾਂ

ਨਵੇਂ ਸਾਲ ਮੌਕੇ ਰੋਮਾਂਟਿਕ ਹੋਏ ਅਰਜੁਨ ਕਪੂਰ-ਮਲਾਇਕਾ ਅਰੋੜਾ,ਦੇਖੋ ਵਾਇਰਲ ਤਸਵੀਰਾਂ

Published on

----------- Advertisement -----------

ਹਿੰਦੀ ਸਿਨੇਮਾ ਦੇ ਮਸ਼ਹੂਰ ਅਭਿਨੇਤਾ ਅਰਜੁਨ ਕਪੂਰ ਇਨ੍ਹੀਂ ਦਿਨੀਂ ਆਪਣੀ ਪ੍ਰੇਮਿਕਾ ਅਤੇ ਅਦਾਕਾਰਾ ਮਲਾਇਕਾ ਅਰੋੜਾ ਨਾਲ ਨਵਾਂ ਸਾਲ 2023 ਮਨਾ ਰਹੇ ਹਨ। ਬੀ-ਟਾਊਨ ਦੀ ਸਭ ਤੋਂ ਪਸੰਦੀਦਾ ਜੋੜੀ ਦੀ ਸੂਚੀ ‘ਚ ਅਰਜੁਨ ਅਤੇ ਮਲਾਇਕਾ ਦੇ ਨਾਂ ਦੀ ਚਰਚਾ ਹੈ। ਅਜਿਹੇ ‘ਚ ਨਵੇਂ ਸਾਲ ‘ਤੇ ਇਹ ਲਵ ਬਰਡ ਲਾਈਮਲਾਈਟ ਤੋਂ ਕਿਵੇਂ ਦੂਰ ਰਹਿ ਸਕਦੇ ਹਨ? ਇਸ ਦੌਰਾਨ ਅਰਜੁਨ ਕਪੂਰ ਨੇ ਸੋਸ਼ਲ ਮੀਡੀਆ ‘ਤੇ ਆਪਣੀ ਅਤੇ ਮਲਾਇਕਾ ਅਰੋੜਾ ਦੀ ਰੋਮਾਂਟਿਕ ਫੋਟੋ ਸ਼ੇਅਰ ਕੀਤੀ ਹੈ। ਨਵੇਂ ਸਾਲ ਦੇ ਮੌਕੇ ‘ਤੇ, ਅਭਿਨੇਤਾ ਅਰਜੁਨ ਕਪੂਰ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ‘ਤੇ ਤਾਜ਼ਾ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ‘ਚ ਅਰਜੁਨ ਕਪੂਰ ਅਤੇ ਮਲਾਇਕਾ ਅਰੋੜਾ ਇਕ-ਦੂਜੇ ਦੇ ਪਿਆਰ ‘ਚ ਗੁਆਚੇ ਨਜ਼ਰ ਆ ਰਹੇ ਹਨ।

ਫੋਟੋ ‘ਚ ਸਾਫ ਦੇਖਿਆ ਜਾ ਸਕਦਾ ਹੈ ਕਿ ਮਲਾਇਕਾ ਅਰੋੜਾ ਨਵੇਂ ਸਾਲ ਦੇ ਮੌਕੇ ‘ਤੇ ਅਰਜੁਨ ਕਪੂਰ ਦੀ ਗੱਲ੍ਹ ‘ਤੇ ਕਿੱਸ ਕਰਦੀ ਨਜ਼ਰ ਆ ਰਹੀ ਹੈ। ਇਸ ਫੋਟੋ ਦੇ ਕੈਪਸ਼ਨ ‘ਚ ਅਰਜੁਨ ਕਪੂਰ ਨੇ ਲਿਖਿਆ ਹੈ ਕਿ- ਸਾਲ 2023 ਲਈ ਸਾਰਿਆਂ ਨੂੰ ਸ਼ੁੱਭਕਾਮਨਾਵਾਂ। ਰੋਸ਼ਨੀ ਇਸ ਸਾਲ ਤੁਹਾਡੀ ਅਗਵਾਈ ਕਰੇ। ਅਰਜੁਨ ਦੀ ਤਰ੍ਹਾਂ ਮਲਾਇਕਾ ਅਰੋੜਾ ਨੇ ਵੀ ਪ੍ਰਸ਼ੰਸਕਾਂ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦੇਣ ਲਈ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ‘ਤੇ ਇਹ ਫੋਟੋ ਸ਼ੇਅਰ ਕੀਤੀ ਹੈ। ਅਰਜੁਨ ਅਤੇ ਮਲਾਇਕਾ ਦੀਆਂ ਇਹ ਰੋਮਾਂਟਿਕ ਤਸਵੀਰਾਂ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਸ ਜੋੜੀ ਦੇ ਪ੍ਰਸ਼ੰਸਕ ਉਨ੍ਹਾਂ ਦੀ ਇਸ ਤਸਵੀਰ ਨੂੰ ਲਗਾਤਾਰ ਲਾਈਕ ਅਤੇ ਕਮੈਂਟ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...