June 12, 2026, 10:03 am
----------- Advertisement -----------
HomeNewsEntertainmentਟ੍ਰੋਲ ਹੋਣ ਤੋਂ ਬਾਅਦ ਆਸਿਮ ਰਿਆਜ਼ ਨੇ ਦਿੱਤੀ ਆਪਣੀ ਸਫਾਈ,ਦੇਖੋ ਕੀ ਕਿਹਾ

ਟ੍ਰੋਲ ਹੋਣ ਤੋਂ ਬਾਅਦ ਆਸਿਮ ਰਿਆਜ਼ ਨੇ ਦਿੱਤੀ ਆਪਣੀ ਸਫਾਈ,ਦੇਖੋ ਕੀ ਕਿਹਾ

Published on

----------- Advertisement -----------

‘ਬਿੱਗ ਬੌਸ 13’ ਦੇ ਸਭ ਤੋਂ ਮਸ਼ਹੂਰ ਪ੍ਰਤੀਯੋਗੀ ਆਸਿਮ ਰਿਆਜ਼ ਨੂੰ ਆਪਣੇ ਇੱਕ ਟਵੀਟ ਕਾਰਨ ਬੁਰੀ ਤਰ੍ਹਾਂ ਟ੍ਰੋਲਿੰਗ ਦਾ ਸਾਹਮਣਾ ਕਰਨਾ ਪਿਆ। ਜਿਸ ਕਰਕੇ ਟਵਿੱਟਰ ਉੱਤੇ ਆਸਿਮ ਰਿਆਜ਼ ਨੂੰ ਲੈ ਕੇ ਵੱਖ –ਵੱਖ ਹੈਸ਼ ਟੈੱਗ ਟਰੈਂਡ ਕਰ ਰਹੇ ਸੀ। ਆਸਿਮ ਰਿਆਜ਼ ਨੇ ਆਪਣੀ ਇੰਸਟਾ ਸਟੋਰੀ ‘ਚ ਲੰਬੀ ਚੌੜੀ ਕੈਪਸ਼ਨ ਪਾ ਕੇ ਦੱਸਿਆ ਹੈ ਕਿ ਉਨ੍ਹਾਂ ਨੂੰ ਦਰਸ਼ਕਾਂ ਵੱਲੋਂ ਕੁਝ ਜ਼ਿਆਦਾ ਹੀ ਰਿਸਪਾਂਸ ਮਿਲ ਰਿਹਾ ਹੈ ਸੋ ਉਹ ਇਸ ਗੱਲ ਨੂੰ ਸਾਫ ਕਰਨਾ ਚਾਹੁੰਦੇ ਨੇ ਕਿ ਉਨ੍ਹਾਂ ਨੇ ਉਹ ਟਵੀਟ ਕਿਸ ਲਈ ਪਾਇਆ ਸੀ।

ਉਨ੍ਹਾਂ ਨੇ ਦੱਸਿਆ ਹੈ ਕਿ ਪਿਛਲੇ ਮਹੀਨੇ ਹੀ ਉਨ੍ਹਾਂ ਨੇ ਆਪਣਾ ਇੱਕ ਬਹੁਤ ਵਧੀਆ ਦੋਸਤ ਗੁਆਇਆ ਹੈ ਜੋ ਕਿ ਜੰਮੂ ਤੋਂ ਸੀ ਅਤੇ ਉਸ ਗਰੁੱਪ ਦੇ ਕੁਝ ਦੋਸਤ ਜੋ ਕਿ ਗੋਆ ‘ਚ ਪਾਰਟੀ ਕਰ ਰਹੇ ਨੇ। ਉਹ ਇਹ ਦੱਸਣਾ ਚਾਹੁੰਦੇ ਨੇ ਲੋਕ ਜੋ ਸੋਚ ਰਹੇ ਨੇ ਕਿ ਇਹ ਟਵੀਟ ਉਨ੍ਹਾਂ ਨੇ ਉਸ ਇਨਸਾਨ (ਯਾਨੀਕਿ ਸ਼ਹਿਨਾਜ਼ ਗਿੱਲ) ਖ਼ਾਸ ਦੇ ਲਈ ਕੀਤਾ ਸੀ, ਤਾਂ ਉਹ ਗਲਤ ਸੋਚ ਰਹੇ ਨੇ।ਆਸਿਮ ਨੇ ਅੱਗੇ ਲਿਖਿਆ ਹੈ ਕਿ ਉਨ੍ਹਾਂ ‘ਚ ਏਨੀਂ ਹਿੰਮਤ ਹੈ ਕਿ ਉਹ ਸਿੱਧੀ ਗੱਲ ਕਰ ਸਕਦੇ ਨੇ। ਮੈਂ ਉਨ੍ਹਾਂ ਦੇ ਨੇੜੇ ਹਾਂ।

ਸੋ ਕਿਰਪਾ ਕਰਕੇ ਮੈਨੂੰ ਨਿਸ਼ਾਨਾ ਬਨਾਉਣਾ ਬੰਦ ਕਰੋ। ਉਨ੍ਹਾਂ ਦੀ ਇਹ ਇੰਸਟਾ ਸਟੋਰੀ ਦਾ ਸਕਰੀਨ ਸ਼ਾਰਟ ਸੋਸ਼ਲ਼ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ। ਦਰਅਸਲ, ਸ਼ਹਿਨਾਜ਼ ਗਿੱਲ ਹਾਲ ਹੀ ਵਿੱਚ ਆਪਣੇ ਮੈਨੇਜਰ ਦੀ ਮੰਗਣੀ ਸਮਾਰੋਹ ਵਿੱਚ ਸ਼ਾਮਲ ਹੋਈ ਸੀ। ਸ਼ਹਿਨਾਜ਼ ਦੇ ਫੰਕਸ਼ਨ ‘ਚ ਹੱਸਣ ਅਤੇ ਡਾਂਸ ਕਰਨ ਦੇ ਕੁਝ ਵੀਡੀਓ ਸਾਹਮਣੇ ਆਏ ਸਨ। ਪਰ ਇਸ ਦੌਰਾਨ ਆਸਿਮ ਰਿਆਜ਼ ਨੇ ਅਜਿਹਾ ਟਵੀਟ ਕੀਤਾ, ਜਿਸ ਨੂੰ ਦੇਖ ਕੇ ਲੋਕਾਂ ਨੂੰ ਲੱਗਾ ਕਿ ਆਸਿਮ ਦਾ ਇਹ ਟਵੀਟ ਸ਼ਹਿਨਾਜ਼ ਲਈ ਹੈ ਅਤੇ ਇਸ ਤੋਂ ਬਾਅਦ ਸਿਡਨਾਜ਼ ਦੇ ਪ੍ਰਸ਼ੰਸਕਾਂ ਨੇ ਆਸਿਮ ਨੂੰ ਟ੍ਰੋਲ ਕਰਨਾ ਸ਼ੁਰੂ ਕਰ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...