October 6, 2026, 2:11 pm
----------- Advertisement -----------
HomeNewsEntertainmentਆਥੀਆ ਸ਼ੈੱਟੀ ਨੇ ਕੇਐਲ ਰਾਹੁਲ ਨਾਲ ਸ਼ੇਅਰ ਕੀਤੀ ਰੋਮਾਂਟਿਕ ਤਸਵੀਰ,ਤਾਂ ਪ੍ਰਸ਼ੰਸਕਾਂ ਨੇ...

ਆਥੀਆ ਸ਼ੈੱਟੀ ਨੇ ਕੇਐਲ ਰਾਹੁਲ ਨਾਲ ਸ਼ੇਅਰ ਕੀਤੀ ਰੋਮਾਂਟਿਕ ਤਸਵੀਰ,ਤਾਂ ਪ੍ਰਸ਼ੰਸਕਾਂ ਨੇ ਕੀਤੇ ਅਜਿਹੇ ਕੰਮੈਂਟਸ

Published on

----------- Advertisement -----------

ਸੁਨੀਲ ਸ਼ੈੱਟੀ ਦੀ ਬੇਟੀ ਆਥੀਆ ਸ਼ੈੱਟੀ ਭਾਵੇਂ ਹੀ ਫਿਲਮਾਂ ‘ਚ ਨਜ਼ਰ ਨਾ ਆਵੇ ਪਰ ਉਹ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਆਥੀਆ ਅਤੇ ਕ੍ਰਿਕਟਰ ਕੇਐਲ ਰਾਹੁਲ ਨੇ ਆਪਣੇ ਰਿਸ਼ਤੇ ਨੂੰ ਅਧਿਕਾਰਤ ਕਰ ਲਿਆ ਹੈ ਅਤੇ ਉਦੋਂ ਤੋਂ ਇਹ ਜੋੜਾ ਇੱਕ ਦੂਜੇ ‘ਤੇ ਪਿਆਰ ਦੀ ਵਰਖਾ ਕਰਦੇ ਰਹਿੰਦੇ ਹਨ। ਅਦਾਕਾਰਾ ਨੇ ਤਾਜ਼ਾ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ‘ਚ ਦੋਵੇਂ ਮੁਸਕਰਾਉਂਦੇ ਨਜ਼ਰ ਆ ਰਹੇ ਹਨ। ਆਥੀਆ ਸ਼ੈੱਟੀ ਅਤੇ ਕ੍ਰਿਕਟਰ ਕੇਐਲ ਰਾਹੁਲ ਇੱਕ ਰਿਲੇਸ਼ਨਸ਼ਪ ਵਿੱਚ ਹਨ। ਦੋਵਾਂ ਨੂੰ ਅਕਸਰ ਇਕੱਠੇ ਦੇਖਿਆ ਜਾਂਦਾ ਹੈ। ਅਦਾਕਾਰਾ ਨੇ ਰਾਹੁਲ ਨਾਲ ਰੋਮਾਂਟਿਕ ਫੋਟੋ ਪੋਸਟ ਕੀਤੀ ਹੈ। ਇਸ ‘ਚ ਅਭਿਨੇਤਰੀ ਨੇ ਹਰੇ ਰੰਗ ਦਾ ਟਾਪ ਅਤੇ ਨੀਲੇ ਰੰਗ ਦੀ ਡੈਨਿਮ ਜੀਨਸ ਪਾਈ ਹੋਈ ਹੈ। ਜਦਕਿ ਰਾਹੁਲ ਸਫੇਦ ਟੀ-ਸ਼ਰਟ ਅਤੇ ਟਰਾਊਜ਼ਰ ਪਹਿਨੇ ਨਜ਼ਰ ਆ ਰਹੇ ਹਨ। ਫੋਟੋ ਕਲਿੱਕ ਕਰਦੇ ਸਮੇਂ ਜੋੜਾ ਮੁਸਕਰਾ ਰਿਹਾ ਹੈ ਅਤੇ ਪੋਜ਼ ਦੇ ਰਿਹਾ ਹੈ।

ਆਥੀਆ ਸ਼ੈੱਟੀ ਨੇ ਇਸ ਖੂਬਸੂਰਤ ਫੋਟੋ ਦੇ ਨਾਲ ਕੈਪਸ਼ਨ ‘ਚ ਲਿਖਿਆ, ਪਸੰਦੀਦਾ। ਇਸ ‘ਤੇ ਕਰਿਸ਼ਮਾ ਕਪੂਰ ਨੇ ਕਮੈਂਟ ‘ਚ ਲਿਖਿਆ, ਕਿਊਟਸ,ਕੇਐਲ ਰਾਹੁਲ ਨੇ ਵ੍ਹਾਈਟ ਹਾਰਟ ਇਮੋਜੀ ਬਣਾਇਆ ਹੈ। ਇਕ ਯੂਜ਼ਰ ਨੇ ਲਿਖਿਆ, ਤੁਸੀਂ ਦੋਵੇਂ ਇਕ ਦੂਜੇ ਲਈ ਬਣੇ ਹੋ। ਇਕ ਹੋਰ ਯੂਜ਼ਰ ਨੇ ਲਿਖਿਆ, ਵਿਆਹ ਕਦੋਂ ਹੈ। ਇਕ ਹੋਰ ਯੂਜ਼ਰ ਨੇ ਲਿਖਿਆ, ਸੁਪਰ ਜੋੜੀ ਭਰਾ ਅਤੇ ਭਾਬੀ। ਰਾਹੁਲ ਅਤੇ ਆਥੀਆ ਸ਼ੈੱਟੀ ਨੇ ਪਿਛਲੇ ਸਾਲ ਆਪਣੇ ਰਿਸ਼ਤੇ ਨੂੰ ਅਧਿਕਾਰਤ ਕੀਤਾ ਸੀ। ਹਾਲ ਹੀ ‘ਚ ਜਦੋਂ ਰਾਹੁਲ ਦੀ ਸਰਜਰੀ ਹੋਈ ਤਾਂ ਆਥੀਆ ਵੀ ਕ੍ਰਿਕਟਰ ਨਾਲ ਜਰਮਨੀ ਗਈ ਸੀ। ਹਾਲ ਹੀ ‘ਚ ਮੀਡੀਆ ਰਿਪੋਰਟਾਂ ‘ਚ ਦੱਸਿਆ ਗਿਆ ਸੀ ਕਿ ਲਵਬਰਡ ਅਗਲੇ ਤਿੰਨ ਮਹੀਨਿਆਂ ‘ਚ ਵਿਆਹ ਕਰ ਲੈਣਗੇ। ਜਿਸ ਤੋਂ ਬਾਅਦ ਅਦਾਕਾਰਾ ਨੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਮੈਨੂੰ ਉਮੀਦ ਹੈ ਕਿ ਮੈਨੂੰ 3 ਮਹੀਨਿਆਂ ‘ਚ ਹੋਣ ਵਾਲੇ ਇਸ ਵਿਆਹ ‘ਚ ਬੁਲਾਇਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵੱਡੇ ਐਲਾਨ, RDA ਬਿੱਲ ਪਾਸ ਤੇ ਮੁਲਾਜ਼ਮਾਂ ਲਈ ਖੁਸ਼ਖਬਰੀ

ਚੰਡੀਗੜ੍ਹ, 5 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...