August 6, 2026, 11:30 pm
----------- Advertisement -----------
HomeNewsEntertainment'ਅਵਤਾਰ 2' ਦੇ ਕਲੈਕਸ਼ਨ 'ਚ ਆਇਆ ਜ਼ਬਰਦਸਤ ਉਛਾਲ, ਦੂਜੇ ਦਿਨ ਫ਼ਿਲਮ ਨੇ...

‘ਅਵਤਾਰ 2’ ਦੇ ਕਲੈਕਸ਼ਨ ‘ਚ ਆਇਆ ਜ਼ਬਰਦਸਤ ਉਛਾਲ, ਦੂਜੇ ਦਿਨ ਫ਼ਿਲਮ ਨੇ ਕੀਤੀ ਜ਼ਬਰਦਸਤ ਕਮਾਈ

Published on

----------- Advertisement -----------

ਹਾਲੀਵੁੱਡ ਦੀ ਮਸ਼ਹੂਰ ਫਿਲਮ ‘ਅਵਤਾਰ 2’ ਇਨ੍ਹੀਂ ਦਿਨੀਂ ਸਿਨੇਮਾਘਰਾਂ ‘ਚ ਧਮਾਲ ਮਚਾ ਰਹੀ ਹੈ। ਰਿਲੀਜ਼ ਦੇ ਪਹਿਲੇ ਦਿਨ ਬੰਪਰ ਕਮਾਈ ਕਰਨ ਵਾਲੀ ‘ਅਵਤਾਰ ਦਿ ਵੇ ਆਫ ਵਾਟਰ’ ਨੇ ਦੂਜੇ ਦਿਨ ਵੀ ਸ਼ਾਨਦਾਰ ਕਲੈਕਸ਼ਨ ਕੀਤਾ ਹੈ। ਆਲਮ ਇਹ ਹੈ ਕਿ ਸਿਰਫ ਦੋ ਦਿਨਾਂ ‘ਚ ‘ਅਵਤਾਰ 2’ ਨੇ ਭਾਰਤੀ ਬਾਕਸ ਆਫਿਸ ‘ਤੇ ਆਪਣੀ ਧਮਾਕੇਦਾਰ ਕਮਾਈ ਨਾਲ ਸਭ ਨੂੰ ਹੈਰਾਨ ਕਰ ਦਿੱਤਾ ਹੈ। ਇਸ ਦੌਰਾਨ, ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਮਸ਼ਹੂਰ ਅੰਗਰੇਜ਼ੀ ਨਿਰਦੇਸ਼ਕ ਜੇਮਸ ਕੈਮਰਨ ਦੀ ਇਸ ਫਿਲਮ ਨੇ ਦੂਜੇ ਦਿਨ ਕਿੰਨਾ ਕਲੈਕਸ਼ਨ ਕੀਤਾ ਹੈ। ਪੰਡੋਰਾ ਦੀ ਜਾਦੂਈ ਦੁਨੀਆ ਦੀ ਅਨੋਖੀ ਕਹਾਣੀ ‘ਅਵਤਾਰ 2’ ਇਸ ਸਮੇਂ ਦਰਸ਼ਕਾਂ ਦੀ ਪਹਿਲੀ ਪਸੰਦ ਬਣੀ ਹੋਈ ਹੈ।

‘ਅਵਤਾਰ ਦਾ ਵੇਅ ਆਫ਼ ਵਾਟਰ’ ਦੇਖਣ ਲਈ ਵੱਡੀ ਗਿਣਤੀ ‘ਚ ਦਰਸ਼ਕ ਸਿਨੇਮਾਘਰਾਂ ‘ਚ ਪਹੁੰਚ ਰਹੇ ਹਨ। ਜਿਸ ਕਾਰਨ ‘ਅਵਤਾਰ 2’ ਦਾ ਬਾਕਸ ਆਫਿਸ ਕਲੈਕਸ਼ਨ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਦੱਸਣਯੋਗ ਹੈ ਕਿ ‘ਅਵਤਾਰ 2’ ਦੇ ਦੂਜੇ ਦਿਨ ਯਾਨੀ ਸ਼ਨੀਵਾਰ ਨੂੰ ਭਾਰਤੀ ਬਾਕਸ ਆਫਿਸ ਕਲੈਕਸ਼ਨ ‘ਤੇ ਬਾਕਸ ਆਫਿਸ ਇੰਡੀਆ ਦੀ ਰਿਪੋਰਟ ਮੁਤਾਬਕ ਜੇਮਸ ਕੈਮਰਨ ਦੀ ਫਿਲਮ ਨੇ ਰਿਲੀਜ਼ ਦੇ ਦੂਜੇ ਦਿਨ 42-43 ਫੀਸਦੀ ਦੀ ਕਮਾਈ ਕੀਤੀ ਹੈ। ਪਹਿਲੇ ਦਿਨ ‘ਅਵਤਾਰ 2’ ਨੇ ਭਾਰਤੀ ਬਾਕਸ ਆਫਿਸ ‘ਤੇ 41 ਕਰੋੜ ਦੀ ਕਮਾਈ ਕੀਤੀ ਹੈ। ਇਸ ਦੇ ਨਾਲ ਹੀ ਦੂਜੇ ਦਿਨ ਵੀ ‘ਅਵਤਾਰ ਦਿ ਵੇ ਵਾਟਰ’ ਨੇ ਕਰੀਬ 42-43 ਕਰੋੜ ਦੀ ਕਮਾਈ ਕੀਤੀ ਹੈ। ਅਜਿਹੇ ‘ਚ ਹਾਲੀਵੁੱਡ ਨਿਰਦੇਸ਼ਕ ਜੇਮਸ ਕੈਮਰਨ ਦੀ ਇਸ ਫਿਲਮ ਨੇ ਰਿਲੀਜ਼ ਦੇ ਦੋ ਦਿਨਾਂ ‘ਚ ਕਰੀਬ 83-84 ਕਰੋੜ ਦਾ ਕਾਰੋਬਾਰ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

ਮਾਫੀਆ ਡੌਨ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਅਬਾਨ...

ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

ਸਾਲ 2013 ਦੇ ਚਰਚਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ‘ਤਹਿਲਕਾ’ ਮੈਗਜ਼ੀਨ ਦੇ ਸਾਬਕਾ ਐਡੀਟਰ-ਇਨ-ਚੀਫ਼ ਤਰੁਣ...

43.44 ਕਰੋੜ ਨਸ਼ਾ ਛਡਾਊ ਗੋਲੀ ਛੱਕ ਗਏ ਪੰਜਾਬੀ 

ਪੰਜਾਬ ’ਚ ਨਸ਼ੇੜੀ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਬੁਪ੍ਰੇਨੋਰਫਾਈਨ (ਨਸ਼ਾ ਛਡਾਊ ਗੋਲੀ) ਦੀਆਂ 43.44...

ਪਟਿਆਲਾ: ਮਜੀਠੀਆ ਦੇ ਕਰੀਬੀ ਹਿਤੇਂਦਰ ਹੈਰੀ ਦੇ ਘਰ ‘ਤੇ ED ਦਾ ਛਾਪਾ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ...

ਸਾਹਮਣੇ ਆਓ ਚੰਨੀ ਜੀ, ਭਾਜਪਾ ਦੀ ਕਿਉਂ ਮੰਨੀ ਜੀ: ਰਾਜਾ ਵੜਿੰਗ ਦੀ ਹਾਜ਼ਰੀ ’ਚ ਚੰਨੀ ਤੇ ਆਸ਼ੂ ਦੇ ਲੱਗੇ ਨਾਅਰੇ

ਲੁਧਿਆਣਾ ਵਿੱਚ ਕਾਂਗਰਸ ਦੀ ਮੀਟਿੰਗ ਦੌਰਾਨ ਉਸ ਸਮੇਂ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਆਸ਼ੂ...

“ਅਸ਼ਵਨੀ ਜੀ ਪੰਜਾਬ ਦੀਆਂ ਮਾਵਾਂ-ਭੈਣਾਂ ਤੋਂ ਕੰਨ ਫੜ ਕੇ ਮੁਆਫੀ ਮੰਗਣ” : ਮੰਤਰੀ ਅਮਨ ਅਰੋੜਾ

ਵਿਧਾਨ ਸਭਾ ਵਿਚ ਮੰਤਰੀ ਅਮਨ ਅਰੋੜਾ ਨੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੀ ਟਿੱਪਣੀ ‘ਤੇ...

• ਪੰਜਾਬ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 19.1 ਪ੍ਰਤੀਸ਼ਤ ਤੋਂ ਘੱਟ ਕੇ 17 ਪ੍ਰਤੀਸ਼ਤ ਹੋਈ: ਅਮਨ ਅਰੋੜਾ

ਚੰਡੀਗੜ੍ਹ, 5 ਅਗਸਤ:ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ,...

ਭਾਰਤ ‘ਚ ਬੈਨ ਹੋਇਆ ਅਰਵਿੰਦ ਕੇਜਰੀਵਾਲ ਦਾ Meta ਅਕਾਊਂਟ, ਪੋਸਟ ਕਰਕੇ ਮੈਟਾ ਇੰਡੀਆ ਤੋਂ ਮੰਗਿਆ ਜਵਾਬ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਕੰਪਨੀ Meta ‘ਤੇ...

*ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਚੰਡੀਗੜ੍ਹ, 5 ਅਗਸਤ:ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ...