June 15, 2026, 12:12 am
----------- Advertisement -----------
HomeNewsEntertainmentਅਵਨੀਤ ਕੌਰ ਨੇ ਲਹਿੰਗਾ ਚੋਲੀ 'ਚ ਕਰਵਾਇਆ ਖੂਬਸੂਰਤ ਫੋਟੋਸ਼ੂਟ, ਫੈਨਜ਼ ਨੂੰ ਆ...

ਅਵਨੀਤ ਕੌਰ ਨੇ ਲਹਿੰਗਾ ਚੋਲੀ ‘ਚ ਕਰਵਾਇਆ ਖੂਬਸੂਰਤ ਫੋਟੋਸ਼ੂਟ, ਫੈਨਜ਼ ਨੂੰ ਆ ਰਿਹਾ ਪਸੰਦ

Published on

----------- Advertisement -----------

ਟੀਵੀ ਅਦਾਕਾਰਾ ਅਵਨੀਤ ਕੌਰ ਨੇ ਛੋਟੀ ਉਮਰ ਵਿੱਚ ਹੀ ਅਦਾਕਾਰੀ ਦੀ ਦੁਨੀਆ ਵਿੱਚ ਪ੍ਰਵੇਸ਼ ਕਰ ਲਿਆ ਸੀ। ਉਸਨੇ ਕਈ ਟੀਵੀ ਰਿਐਲਿਟੀ ਸ਼ੋਅ ਵਿੱਚ ਕੰਮ ਕੀਤਾ ਹੈ। ਆਪਣੀ ਮਿਹਨਤ ਅਤੇ ਲਗਨ ਸਦਕਾ ਅੱਜ ਉਹ ਲੀਡ ਅਦਾਕਾਰਾ ਵਜੋਂ ਬਾਲੀਵੁੱਡ ਵਿੱਚ ਕਦਮ ਰੱਖਣ ਜਾ ਰਹੀ ਹੈ। ਅਭਿਨੇਤਰੀ ਸੋਸ਼ਲ ਮੀਡੀਆ ‘ਤੇ ਵੀ ਬਹੁਤ ਮਸ਼ਹੂਰ ਹੈ। ਸਿਰਫ 20 ਸਾਲ ਦੀ ਉਮਰ ‘ਚ ਉਸ ਨੇ ਆਪਣੇ ਲੱਖਾਂ ਪ੍ਰਸ਼ੰਸਕਾਂ ਨੂੰ ਆਪਣਾ ਦੀਵਾਨਾ ਬਣਾ ਲਿਆ ਹੈ, ਜੋ ਉਸ ਦੀ ਹਰ ਝਲਕ ਲਈ ਬੇਤਾਬ ਹਨ। ਹਾਲ ਹੀ ਉਸਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਬਹੁਤ ਹੀ ਖੂਬਸੂਰਤ ਤਸਵੀਰਾਂ (Pics) ਸਾਂਝੀਆਂ ਕੀਤੀਆਂ ਹਨ ।

ਇਨ੍ਹਾਂ ਤਸਵੀਰ ‘ਚ ਉਹ ਨੀਲੇ ਰੰਗ ਦੇ ਲਹਿੰਗਾ ਚੋਲੀ ‘ਚ ਨਜ਼ਰ ਆ ਰਹੀ ਹੈ । ਜੋ ਕਿ ਉਸ ਦੇ ਫੈਨਸ ਨੂੰ ਕਾਫੀ ਪਸੰਦ ਆ ਰਹੀਆਂ ਹਨ । ਇਨ੍ਹਾਂ ਤਸਵੀਰਾਂ ਨੇ ਹਰ ਕਿਸੇ ਦਾ ਦਿਲ ਜਿੱਤ ਲਿਆ ਹੈ । ਅਵਨੀਤ ਕੌਰ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ‘ਅਲਾਦੀਨ’ ਡੇਲੀ ਸੋਪ ਤੋਂ ਬਾਅਦ ਉਸ ਨੂੰ ਵੱਡਾ ਬ੍ਰੇਕ ਮਿਲਿਆ ਹੈ ਅਤੇ ਹੁਣ ਉਹ ਆਪਣੀ ਫਿਲਮ ‘ਚ ਕੰਗਨਾ ਰਣੌਤ ਨਾਲ ਕੰਮ ਕਰ ਰਹੀ ਹੈ। ਅਵਨੀਤ ਨੂੰ ਕੰਗਨਾ ਦੇ ਪਹਿਲੇ ਪ੍ਰੋਜੈਕਟ ਟੀਕੂ ਵੈਡਸ ਸ਼ੇਰੂ ਵਿੱਚ ਮੁੱਖ ਭੂਮਿਕਾ ਨਿਭਾਉਣ ਦਾ ਮੌਕਾ ਮਿਲਿਆ, ਜਿਸ ਵਿੱਚ ਉਹ ਨਵਾਜ਼ੂਦੀਨ ਸਿੱਦੀਕੀ ਦੇ ਨਾਲ ਨਜ਼ਰ ਆਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...

ਸ਼ਿਮਲਾ ‘ਚ ਸਕੂਲ ਮਾਲਕ ਮਹਿਲਾ ਦਾ ਕਤਲ: ਸਕੂਲ ਦੇ ਗੇਟ ਨੇੜੇ ਉਤਾਰਿਆ ਮੌਤ ਦੇ ਘਾਟ, ਭਰਾ ਦੇ ਨਾਲ ਚੱਲ ਰਿਹਾ ਸੀ ਵਿਵਾਦ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੰਜੌਲੀ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਸਥਿਤ ਇੱਕ...

ਮਾਨ ਸਰਕਾਰ ਦਾ ਐਲਾਨ, ਖਾਟੂ ਸ਼ਿਆਮ, ਹਰਿਦੁਆਰ ਤੇ ਵ੍ਰਿੰਦਾਵਨ ਦੇ ਕਰਵਾਉਣਗੇ ਮੁਫ਼ਤ ਦਰਸ਼ਨ

ਮਾਨ ਸਰਕਾਰ ਵਲੋਂ ਪੰਜਾਬੀਆਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਖਾਟੂ ਸ਼ਿਆਮ,...

ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ

ਚੰਡੀਗੜ੍ਹ, 13 ਜੂਨ 2026:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ...

ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਚੰਡੀਗੜ੍ਹ, 13 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ...